Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਐਸ.ਐਚ.ਓ ਖੰਨਾ ਦਾ ਤਬਾਦਲਾ ਅਤੇ ਵਿਭਾਗੀ ਜਾਂਚ ਹੋਈ ਸ਼ੁਰੂ - Ozi News
  • Login
Monday, June 23, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਐਸ.ਐਚ.ਓ ਖੰਨਾ ਦਾ ਤਬਾਦਲਾ ਅਤੇ ਵਿਭਾਗੀ ਜਾਂਚ ਹੋਈ ਸ਼ੁਰੂ

admin by admin
April 18, 2020
in PUNJAB
0
ਐਸ.ਐਚ.ਓ ਖੰਨਾ ਦਾ ਤਬਾਦਲਾ ਅਤੇ ਵਿਭਾਗੀ ਜਾਂਚ ਹੋਈ ਸ਼ੁਰੂ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਖੰਨਾ, 18 ਅਪ੍ਰੈਲ (ਪ੍ਰੈਸ ਕੀ ਤਾਕਤ ਬਿਊਰੋ): ਪੰਜਾਬ ਪੁਲਿਸ ਨੇ ਸ਼ਨੀਵਾਰ ਨੂੰ ਐਸਐਚਓ ਖੰਨਾ, ਇੰਸਪੈਕਟਰ ਬਲਜਿੰਦਰ ਸਿੰਘ ਵਿਰੁੱਧ ਵਿਭਾਗੀ ਕਾਰਵਾਈ ਵਿੱਢ ਦਿੱਤੀ ਗਈ ਹੈ ਅਤੇ ਉਕਤ ਅਧਿਕਾਰੀ ਦੇ ਤੁਰੰਤ ਤਬਾਦਲੇ ਦੇ ਆਦੇਸ਼ ਦਿੱਤੇ ਹਨ।
ਬਲਜਿੰਦਰ ਸਿੰਘ ਵਿਰੁੱਧ ਪਿਛਲੇ ਸਾਲ ਆਪਣੇ ਥਾਣੇ ਵਿੱਚ ਤਿੰਨ ਵਿਅਕਤੀਆਂ ਨੂੰ ਕਥਿਤ ਤੌਰ ’ਤੇ ਨੰਗਾ ਕਰਨ ਦੇ ਇਲਜ਼ਾਮ ਲੱਗੇ ਸਨ।

ਡੀਜੀਪੀ ਦਿਨਕਰ ਗੁਪਤਾ ਦੇ ਆਦੇਸ਼ਾਂ ਪਿੱਛੋਂ ਲੁਧਿਆਣਾ ਰੇਂਜ ਦੇ ਆਈਜੀਪੀ ਜਸਕਰਨ ਸਿੰਘ ਵੱਲੋਂ ਕੀਤੀ ਮੁਢਲੀ ਜਾਂਚ ਤੋਂ ਬਾਅਦ ਐਸਐਚਓ ਵਿਰੁੱਧ ਦੋਸ਼ਾਂ ਨੂੰ ਸਹੀ ਪਾਇਆ ਗਿਆ।ਜਿ਼ਕਰਯੋਗ ਹੈ ਕਿ ਕਥਿਤ ਘਟਨਾ ਦਾ ਇੱਕ ਵੀਡੀਓ ਹਾਲ ਹੀ ਵਿੱਚ ਸੋਸ਼ਲ ਮੀਡੀਆ ਉੱਤੇ ਵਾਇਰਲ ਹੋਇਆ ਸੀ।

ਗੁਪਤਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਐਸ.ਐਚ.ਓ. ਬਲਜਿੰਦਰ ਸਿੰਘ (267 / ਪੀ.ਆਰ.) ਨੂੰ ਤੁਰੰਤ ਪ੍ਰਭਾਵ ਨਾਲ ਲੁਧਿਆਣਾ ਰੇਂਜ (ਪੁਲਿਸ ਜਿ਼ਲ੍ਹਾ ਖੰਨਾ) ਤੋਂ ਫਿਰੋਜ਼ਪੁਰ ਰੇਂਜ ਵਿਖੇ ਬਦਲ ਦਿੱਤਾ ਗਿਆ ਹੈ। ਉਕਤ ਖਿਲਾਫ ਬਾਕਾਇਦਾ ਵਿਭਾਗੀ ਜਾਂਚ ਵੀ ਆਰੰਭੀ ਗਈ ਹੈ ਅਤੇ ਇਸਦੀ ਰਿਪੋਰਟ ਮਿਲਣ ਤੋਂ ਬਾਅਦ ਹੀ ਕੋਈ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਡੀਜੀਪੀ ਨੇ ਦੁਹਰਾਉਂਦਿਆਂ ਕਿਹਾ ਕਿ ਫੋਰਸ ਨੇ ਅਜਿਹੀਆਂ ਘਟਨਾਵਾਂ ਪ੍ਰਤੀ ਜ਼ੀਰੋ ਟਾਲਰੈਂਸ ਰੱਖੀ ਹੈ ਅਤੇ ਅਜਿਹੀਆਂ ਬੇਨਿਯਮੀਆਂ ਨੂੰ ਕਿਸੇ ਵੀ ਹਾਲਾਤ ਵਿੱਚ ਮੁਆਫ਼ ਨਹੀਂ ਕੀਤਾ ਜਾਵੇਗਾ।

ਗੁਪਤਾ ਅਨੁਸਾਰ ਮੁੱਢਲੀ ਜਾਂਚ ਦੌਰਾਨ ਆਈਜੀਪੀ ਲੁਧਿਆਣਾ ਰੇਂਜ ਨੇ ਸਿ਼ਕਾਇਤਕਰਤਾ ਦੇ ਦੋਸ਼ਾਂ ਦੀ ਪੈਰਵੀ ਕੀਤੀ ਅਤੇ ਐਸ.ਐਚ.ਓ. ਵਿਰੁੱਧ ਥਾਣਾ ਸਦਰ ਖੰਨਾ ਵਿਖੇ ਦਰਜ ਆਈਪੀਸੀ ਦੀ ਧਾਰਾ 447/511/379/506/34 ਤਹਿਤ ਦਰਜ ਐਫਆਈਆਰ ਨੰਬਰ 134 ਮਿਤੀ 13.06.2019 ਦੀ ਪੜਤਾਲ ਅਤੇ ਜਾਂਚ ਵੀ ਕੀਤੀ।

ਜਿ਼ਕਰਯੋਗ ਹੈ ਕਿ ਡੀਜੀਪੀ ਵਲੋਂ 16 ਅਪ੍ਰੈਲ ਨੂੰ ਸੋਸ਼ਲ ਮੀਡੀਆ `ਤੇ ਇਤਰਾਜ਼ਯੋਗ ਵੀਡੀਓ-ਕਲਿੱਪ ਵਾਇਰਲ ਹੋਣ ਤੋਂ ਬਾਅਦ ਆਈਜੀਪੀ ਜਸਕਰਨ ਸਿੰਘ ਨੂੰ ਤੱਥਾਂ ਤੇ ਅਧਾਰਤ ਜਾਂਚ ਕਰਨ ਦੀ ਜਿੰਮੇਵਾਰੀ ਸੌਂਪੀ ਗਈ ਸੀ।

Post Views: 56
  • Facebook
  • Twitter
  • WhatsApp
  • Telegram
  • Facebook Messenger
  • Copy Link
Tags: chandigarh newscrime news in punjabcriminal newscriminal storyinternational latest news channeljust now india newsLatest News and Updates on Punjablive updateslive viral newslive viral videopb govt. newspress ki takatpress ki taquatpunjab congress akali dal newspunjab congress newspunjab crime newsPunjab government latest newsPunjab Live latest newspunjab politicsPunjabi khabranpunjabi latest newstop 10 newspaperstop ten patiala daily punjabi newspapers list
Previous Post

ਕੋਰੋਨਾਵਾਇਰਸ ਦੇ ਪਟਿਆਲਾ ਜ਼ਿਲ੍ਹੇ ਅੰਦਰ ਤੁਰੰਤ ਕੇਸ ਲੱਭ ਲੈਣੇ ਮਹਾਂਮਾਰੀ ਨੂੰ ਅੱਗੇ ਫੈਲਣ ਤੋਂ ਰੋਕਣ ਦਾ ਵਸੀਲਾ ਬਣਨਗੇ-ਕੁਮਾਰ ਅਮਿਤ

Next Post

ਪੰਜਾਬ ਵਿੱਚ ਅੱਜ ਕਰੋਨਾ ਵਾਇਰਸ ਦੇ 10 ਪੋਜ਼ੇਟਿਵ ਕੇਸ ਸਾਹਮਣੇ ਆਏ, ਕੁੱਲ ਹੋਏ 244

Next Post

ਪੰਜਾਬ ਵਿੱਚ ਅੱਜ ਕਰੋਨਾ ਵਾਇਰਸ ਦੇ 10 ਪੋਜ਼ੇਟਿਵ ਕੇਸ ਸਾਹਮਣੇ ਆਏ, ਕੁੱਲ ਹੋਏ 244

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In