Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਕਰਤਾਰਪੁਰ ਲਾਂਘੇ ਸਬੰਧੀ ਬਿਆਨ ਵਿਚ ਕੋਈ ਧਾਰਮਿਕ ਉਦੇਸ਼ ਨਹੀਂ : ਡੀਜੀਪੀ ਗੁਪਤਾ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6170
  • Login
Sunday, May 24, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਕਰਤਾਰਪੁਰ ਲਾਂਘੇ ਸਬੰਧੀ ਬਿਆਨ ਵਿਚ ਕੋਈ ਧਾਰਮਿਕ ਉਦੇਸ਼ ਨਹੀਂ : ਡੀਜੀਪੀ ਗੁਪਤਾ

admin by admin
February 23, 2020
in PUNJAB
0
ਕਰਤਾਰਪੁਰ ਲਾਂਘੇ ਸਬੰਧੀ ਬਿਆਨ ਵਿਚ ਕੋਈ ਧਾਰਮਿਕ ਉਦੇਸ਼ ਨਹੀਂ : ਡੀਜੀਪੀ ਗੁਪਤਾ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਮਾੜੇ ਤੱਤਾਂ ਵਲੋਂ ਗਲਤ ਵਰਤੋਂ ਕੀਤੇ ਜਾਣ ਦੇ ਖਦਸ਼ੇ ਵਿਰੁੱਧ ਸਖ਼ਤ ਨਿਗਰਾਨੀ ਕਰਨ ਦੀ ਲੋੜ ਨੂੰ ਮੁੜ• ਦੁਹਰਾਇਆ

ਚੰਡੀਗੜ•, 22 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ) : – ਪੰਜਾਬ ਦੇ ਡਾਇਰੈਕਟਰ ਜਨਰਲ ਆਫ ਪੁਲਿਸ ਦਿਨਕਰ ਗੁਪਤਾ ਨੇ 20 ਫਰਵਰੀ ਨੂੰ ਇੰਡੀਅਨ ਐਕਸਪ੍ਰੈਸ ਵਿੱਚ ਵਿਚਾਰ-ਵਟਾਂਦਰਾ ਸਮਾਰੋਹ ਦੌਰਾਨ ਉਨ•ਾਂ ਵਲੋਂ ਦਿੱਤੇ ਬਿਆਨ ਨੂੰ ਗਲਤ ਸਮਝੇ ਜਾਣ ਜਾਂ ਜਾਣ ਬੁੱਝ ਕੇ ਗ਼ਲਤ ਤਰੀਕੇ ਨਾਲ ਪੇਸ਼ ਕਰਨ ‘ਤੇ ਡੂੰਘਾ ਰੋਸ ਜ਼ਾਹਰ ਕੀਤਾ ਹੈ।
ਇਥੇ ਜਾਰੀ ਇਕ ਬਿਆਨ ਵਿੱਚ ਸ੍ਰੀ ਗੁਪਤਾ ਨੇ ਕਿਹਾ ਕਿ “ਮੈਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਉਦਘਾਟਨ ‘ਤੇ ਬਹੁਤ ਖੁਸ਼ ਹੋਇਆ ਜਿਸ ਨੇ ਮੇਰੇ ਵਰਗੇ ਉਨਾਂ ਲੱਖਾਂ ਸ਼ਰਧਾਲੂਆਂ ਦੀਆਂ ਦਹਾਕਿਆਂ ਪੁਰਾਣੀਆਂ ਇੱਛਾਵਾਂ ਪੂਰੀਆਂ ਕੀਤੀਆਂ ਹਨ ਜੋ ਗੁਰੂ ਨਾਨਕ ਦੇਵ ਜੀ ਅਤੇ ਉਨ•ਾਂ ਦੀਆਂ ਸਿੱਖਿਆਵਾਂ ‘ਚ ਵਿਸ਼ਵਾਸ ਰੱਖਦੇ ਹਨ। ਉਨ•ਾਂ ਵੱਲੋਂ ਰੋਜ਼ਾਨਾ ਕੀਤੀ ਜਾਂਦੀ ਅਰਦਾਸ, ਜਿਸ ਵਿਚ ਵੰਡ ਪਿਛੋਂ ਪਾਕਿਸਤਾਨ ਵਾਲੇ ਪਾਸੇ ਰਹਿ ਗਏ ਧਾਰਮਿਕ ਅਸਥਾਨਾਂ ਦੇ ‘ਖੁਲ•ੇ ਦਰਸ਼ਨ-ਦੀਦਾਰ’ ਮੰਗੇ ਜਾਂਦੇ ਸਨ, ਦੀ ਪੂਰਤੀ ਹੋਈ ਹੈ। ਇਹ ਹੋਰ ਵੀ ਖੁਸ਼ੀ ਦੀ ਗੱਲ ਸੀ ਕਿ ਇਹ ਸੁਭਾਗਾ ਸਮਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਪ੍ਰਕਾਸ਼ ਪੁਰਬ ਵਾਲੇ ਦਿਨ ਹਾਸਲ ਹੋਇਆ।
ਉਨ•ਾਂ ਕਿਹਾ ਕਿ ਰਾਜ ਸਰਕਾਰ ਅਤੇ ਇਸ ਦੀਆਂ ਸਾਰੀਆਂ ਏਜੰਸੀਆਂ, ਜਿਨ•ਾਂ ਵਿੱਚ ਪੰਜਾਬ ਪੁਲਿਸ ਸ਼ਾਮਲ ਹੈ, ਨੇ ਇਤਿਹਾਸਕ ਸਮਾਗਮ ਨੂੰ ਸਫਲਤਾਪੂਰਵਕ ਮਨਾਉਣ ਲਈ ਬੜੀ ਸ਼ਰਧਾ ਅਤੇ ਵਚਨਬੱਧਤਾ ਨਾਲ ਕੰਮ ਕੀਤਾ। ਉਨਾਂ ਕਿਹਾ ਕਿ “ਸੂਬੇ ਦਾ ਡੀ.ਜੀ.ਪੀ ਹੋਣ ਦੇ ਨਾਤੇ, ਮੈਂ ਭਰੋਸਾ ਦਿਵਾਉਂਦਾ ਹਾਂ ਕਿ ਅਸੀਂ ਸ੍ਰੀ ਕਰਤਾਰਪੁਰ ਸਾਹਿਬ ਦੇ ਪਵਿੱਤਰ ਅਸਥਾਨ ‘ਤੇ ਨਿਰਵਿਘਨ ਪਹੁੰਚ ਦੀ ਸਹੂਲਤ ਸਬੰਧੀ ਕੰਮ ਕਰਨਾ ਜਾਰੀ ਰੱਖਾਂਗੇ।
ਗੁਪਤਾ ਨੇ ਇਹ ਵੀ ਕਿਹਾ ਕਿ ਰਾਜ ਦੇ ਡੀਜੀਪੀ ਵਜੋਂ ਉਨਾਂ ਸੂਬਾ ਪੁਲਿਸ ਨੂੰ, ਜੋ ਕਿ ਸਰਹੱਦ ਪਾਰੋਂ ਫੰਡ ਅਤੇ ਸਹਾਇਤਾ ਪ੍ਰਾਪਤ ਹਿੰਸਕ ਅੱਤਵਾਦ ਵਿਰੁੱਧ ਲਗਾਤਾਰ ਲੜਾਈ ਦਾ ਸਾਹਮਣਾ ਕਰ ਰਹੀ ਹੈ, ਨੂੰ ਚੌਕਸ ਰਹਿਣ ਦੀ ਜਰੂਰਤ ਹੈ। ਉਨ•ਾਂ ਕਿਹਾ, ”ਮੈਂ ਸਿਰਫ ਭਾਰਤ ਪ੍ਰਤੀ ਦੁਸ਼ਮਣੀ ਰੱਖਦੇ ਬਦਨਾਮ ਅਨਸਰਾਂ ਅਤੇ ਹਰ ਮੌਕੇ ਦਾ, ਇਥੋਂ ਤੱਕ ਕਿ ਸਭ ਤੋਂ ਪਵਿੱਤਰ ਸਥਾਨਾਂ ਦਾ ਵੀ ਨਜਾਇਜ਼ ਲਾਭ ਉਠਾਉਣ ਦੀ ਕੋਸ਼ਿਸ਼ ਕਰਨ ਵਾਲਿਆਂ ਖਿਲਾਫ਼ ਚੌਕਸ ਰਹਿਣ ਲਈ ਕਿਹਾ ਹੈ ਜੋ ਕਿ ਦੇਸ ਦੀ ਸ਼ਾਂਤੀ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਲਈ ਤੱਤਪਰ ਰਹਿੰਦੇ ਹਨ।
ਦਿਨਕਰ ਗੁਪਤਾ ਨੇ ਅੱਗੇ ਕਿਹਾ ਕਿ ਇੰਡੀਅਨ ਐਕਸਪ੍ਰੈਸ ਦੇ ਸਮਾਰੋਹ ਵਿਚ ਉਨ•ਾਂ ਦੀਆਂ ਟਿੱਪਣੀਆਂ ਸਿਰਫ਼ ਪੰਜਾਬ ਅਤੇ ਭਾਰਤ ਦੀ ਸੁਰੱਖਿਆ ਅਤੇ ਰੱਖਿਆ ਨਾਲ ਸਬੰਧਤ ਸਨ। ਇਨਾਂ ਟਿੱਪਣੀਆਂ ਵਿੱਚ ਕਿਸੇ ਧਰਮ ਜਾਂ ਫਿਰਕੇ ਦਾ ਬਿਲਕੁਲ ਕੋਈ ਸੰਕੇਤ ਨਹੀਂ ਸੀ ਪਰ ਬੱਸ ਇਹ ਸੀ ਕਿ ਗੁਆਂਢੀ ਦੁਸਮਣ ਦੇਸ਼ ਵਿਚ ਸਥਿਤ ਕੁਝ ਦੇਸ਼ ਵਿਰੋਧੀ ਤੱਤ ਇਸ ਅਵਸਰ ਦੀ ਦੁਰਵਰਤੋਂ ਕਰ ਸਕਦੇ ਹਨ ਅਤੇ ਇਸ ਲਈ ਸਾਨੂੰ ਦੇਸ਼ ਦੇ ਹਿੱਤ ਵਿਚ ਅਜਿਹੇ ਸੰਭਾਵਿਤ ਖਤਰਿਆਂ ਪ੍ਰਤੀ ਸੁਚੇਤ ਰਹਿਣ ਦੀ ਲੋੜ ਹੈ ਕਿਉਂਕਿ ਰਾਜ ਦੇ ਲੋਕਾਂ ਦੀ ਸ਼ਾਂਤੀ ਅਤੇ ਸੁਰੱਖਿਆ ਦਾ ਮੁੱਦਾ ਹੈ ਜਿਨ•ਾਂ ਨੂੰ ਪਹਿਲਾਂ ਹੀ ਸਾਡੇ ਗੁਆਂਢੀ ਦੁਸ਼ਮਣ ਦੁਆਰਾ ਦਹਿਸ਼ਤਗਰਦੀ ਨੂੰ ਵਧਾਉਣ ਵਾਲੇ ਅੱਤਵਾਦ ਕਾਰਨ ਪਹਿਲਾਂ ਹੀ ਬਹੁਤ ਕੁਝ ਨੁਕਸਾਨ ਸਹਿਣਾ ਪਿਆ ਹੈ।
ਡੀਜੀਪੀ ਨੇ ਕਿਹਾ ਕਿ ਉਹ ਖੁਦ ਨਵੰਬਰ 2019 ਵਿੱਚ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਕਰਨ ਲਈ ਗਏ ਪਹਿਲੇ ਯਾਤਰੀ ਜਥੇ ਮੌਕੇ ਉਥੇ ਸਨ ਜਿਸ ਨੇ ਡੇਰਾ ਬਾਬਾ ਨਾਨਕ ਵਿਖੇ ਸਰਹੱਦ ਪਾਰ ਕੀਤੀ ਸੀ। ਉਨਾਂ ਕਿਹਾ ਕਿ ਪਿਛਲੇ ਚਾਰ ਮਹੀਨਿਆਂ ਵਿੱਚ ਪੰਜਾਬ ਪੁਲਿਸ ਨੇ 51,000 ਤੋਂ ਵੱਧ ਸ਼ਰਧਾਲੂਆਂ ਦੀ ਸਹਾਇਤਾ ਕੀਤੀ ਹੈ ਅਤੇ ਅੱਗੋਂ ਵੀ ਅਸੀਂ ਇਸ ਨੂੰ ਯਕੀਨੀ ਬਣਾਉਣਾ ਜਾਰੀ ਰੱਖਾਂਗੇ।

Post Views: 37
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਹਵਾ ਵਿਚਲੇ ਪ੍ਰਦੂਸ਼ਨ ਦੇ ਸਿਹਤ ਅਤੇ ਵਾਤਾਵਰਣ ਦੀ ਥੀਮ *ਤੇ ਬਚਿੱਆਂ ਨੂੰ ਕੀਤਾ ਜਾਗਰੂਕ

Next Post

ਡੀ.ਜੀ.ਪੀ. ਦਾ ਬਿਆਨ ਕਾਂਗਰਸ ਦੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕਰਵਾਉਣ ਦੀ ਕੋਜੀ ਸ਼ਾਜਿਸ਼: ਚੰਦੂਮਾਜਰਾ

Next Post
ਡੀ.ਜੀ.ਪੀ. ਦਾ ਬਿਆਨ ਕਾਂਗਰਸ ਦੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕਰਵਾਉਣ ਦੀ ਕੋਜੀ ਸ਼ਾਜਿਸ਼: ਚੰਦੂਮਾਜਰਾ

ਡੀ.ਜੀ.ਪੀ. ਦਾ ਬਿਆਨ ਕਾਂਗਰਸ ਦੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕਰਵਾਉਣ ਦੀ ਕੋਜੀ ਸ਼ਾਜਿਸ਼: ਚੰਦੂਮਾਜਰਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .