Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਕੈਨੇਡਾ ਸਰਕਾਰ ਲੋਕਾਂ ਨੂੰ ਫਰਜੀ ਏਜੰਟਾਂ ਦੇ ਚੰਗੁਲ ਬਚਾਉਣ ਲਈ ਚੁੱਕ ਸਕਦੀ ਹੈ ਕਦਮ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6170
  • Login
Saturday, May 23, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home INDIA

ਕੈਨੇਡਾ ਸਰਕਾਰ ਲੋਕਾਂ ਨੂੰ ਫਰਜੀ ਏਜੰਟਾਂ ਦੇ ਚੰਗੁਲ ਬਚਾਉਣ ਲਈ ਚੁੱਕ ਸਕਦੀ ਹੈ ਕਦਮ

admin by admin
February 7, 2020
in INDIA, WORLD
0
ਕੈਨੇਡਾ ਸਰਕਾਰ ਲੋਕਾਂ ਨੂੰ ਫਰਜੀ ਏਜੰਟਾਂ ਦੇ ਚੰਗੁਲ ਬਚਾਉਣ ਲਈ ਚੁੱਕ ਸਕਦੀ ਹੈ ਕਦਮ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਵੈਨਕੂਵਰ , 7 ਫਰਵਰੀ (ਅਮ੍ਰਿਤ ਪਾਲ ਸਿੰਘ ਸਾਹਨੀ) : ਕੈਨੇਡਾ ਸਰਕਾਰ ਲੋਕਾਂ ਨੂੰ ਫਰਜੀ ਏਜੰਟਾਂ ਦੇ ਚੰਗੁਲ ਬਚਾਉਣ ਲਈ ਚੁੱਕ ਸਕਦੀ ਹੈ ਇਹ ਕਦਮਕੈਨੇਡਾ ਸਰਕਾਰ ਲੋਕਾਂ ਨੂੰ ਫਰਜੀ ਏਜੰਟਾਂ ਦੇ ਚੰਗੁਲ ਬਚਾਉਣ ਲਈ ਇਹ ਕਦਮ ਚੁੱਕ ਸਕਦੀ ਹੈ ।
ਕੈਨੇਡਾ ਸਰਕਾਰ ਲੋਕਾਂ ਨੂੰ ਫਰਜੀ ਏਜੰਟਾਂ ਦੇ ਚੰਗੁਲ ਤੋਂ ਬਚਾਉਣ ਦੇ ਲਈ ਵੱਖਰੀ ਵੀਜ਼ਾ ਪ੍ਰਣਾਲੀ ਦੇ ਵਾਂਗ ਹੀ ਵਰਕ ਪਰਮਿਟ ਚ ਵੀ ਢਿੱਲ ਦੇਣ ਦੀ ਤਿਆਰੀ ਕਰ ਰਹੀ ਹੈ। ਪੰਜਾਬ ਤੋਂ ਜਿਆਦਾ ਤੋਂ ਜਿਆਦਾ ਨੌਜਵਾਨ ਵਿਦੇਸ਼ ਜਾਣਾ ਚਾਹੁੰਦੇ ਹਨ। ਜਿਨ੍ਹਾਂ ਦਾ ਸੁਪਨਾ ਲੱਗਦਾ ਹੈ ਕੈਨੇਡਾ ਸਰਕਾਰ ਪੂਰਾ ਕਰਨ ਜਾ ਰਹੀ ਹੈ। ਨਾਲ ਹੀ ਨੌਜਵਾਨਾਂ ਨੂੰ ਆਪਣੀ ਜਾਲ ਚ ਫਸਾਉਣ ਵਾਲੇ ਫਰਜੀ ਏਜੰਟਾਂ ਤੋਂ ਵੀ ਬਚਾਉਣ ਦੀ ਤਿਆਰੀ ਕਰ ਰਹੀ ਹੈ। ਸਾਹਮਣੇ ਆਇਆ ਹੈ ਕਿ ਕੈਨੇਡਾ ਸਰਕਾਰ ਲੋਕਾਂ ਨੂੰ ਫਰਜੀ ਏਜੰਟਾਂ ਦੇ ਚੰਗੁਲ ਤੋਂ ਬਚਾਉਣ ਦੇ ਲਈ ਵੱਖਰੀ ਵੀਜ਼ਾ ਪ੍ਰਣਾਲੀ ਦੇ ਵਾਂਗ ਹੀ ਵਰਕ ਪਰਮਿਟ ਚ ਵੀ ਢਿੱਲ ਦੇਣ ਦੀ ਤਿਆਰੀ ਕਰ ਰਹੀ ਹੈ। ਜਸਟਿਨ ਟ੍ਰੁਡੋ ਦੀ ਸਰਕਾਰ ਦਾ ਕਹਿਣਾ ਹੈ ਕਿ ਕੈਨੇਡਾ ਆਉਣ ਵਾਲੇ ਲੋਕਾਂ ਦੀ ਰਾਹਾਂ ਚ ਫਰਜੀ ਏਜੰਟਾਂ ਤੋਂ ਬਚਾਅ ਕਰਨ ਦੀ ਕੋਸ਼ਿਸ਼ ਕਰਨਾ ਚਾਹੁੰਦੇ ਹਨ। ਨਾਲ ਹੀ ਉਨ੍ਹਾਂ ਲੋਕਾਂ ਨੂੰ ਸਿੱਧੇ ਪੋਰਟਲ ਤੇ ਜਾ ਕੇ ਫਾਰਮ ਭਰਨ ਲਈ ਕਿਹਾ ਜਾਵੇ।
ਕੈਨੇਡਾ ਸਰਕਾਰ ਦੀ ਹੈ ਇਹ ਸੋਚ ਇਹ ਵੀ ਸਾਹਮਣੇ ਆਇਆ ਹੈ ਕਿ ਕੈਨੇਡਾ ਸਰਕਾਰ ਵਰਕ ਪਰਮਿਟ ਚ ਵੀ ਢਿੱਲ ਦੇਵੇਗੀ ਜਿਸਦੇ ਲਈ ਘੱਟ ਫੀਸ ਤੈਅ ਕੀਤੀ ਜਾ ਸਕਦੀ ਹੈ। ਇਸ ਤੋਂ ਬਾਅਦ ਕੈਨੇਡਾ ਜਾਣ ਦਾ ਸੁਪਨਾ ਦੇਖਣ ਵਾਲੇ ਹੁਣ ਖੁਦ ਹੀ ਪੋਰਟਲ ਤੇ ਜਾਕੇ ਫਾਰਮ ਭਰ ਸਕਣਗੇ ਤੇ ਨਾਲ ਹੀ ਘੱਟ ਸਮੇਂ ਚ ਲੋਕ ਕੈਨੇਡਾ ਜਾ ਕੇ ਕੰਮ ਕਰਨ ਦਾ ਤਜੂਰਬਾ ਹਾਸਿਲ ਕਰ ਸਕਣਗੇ।
ਇਸ ਤੋਂ ਇਲਾਵਾ ਇਹ ਵੀ ਕਿਹਾ ਜਾ ਰਿਹਾ ਹੈ ਕਿ ਇਸ ਲਈ ਫੀਸ 4 ਤੋਂ 16 ਲੱਖ ਰੁਪਏ ਨਹੀਂ ਸਗੋਂ 40 ਹਜ਼ਾਰ ਤੋਂ 50 ਹਜ਼ਾਰ ਹੋਵੇਗੀ। ਕਾਬਿਲੇਗੌਰ ਹੈ ਕਿ ਇਹ ਨਵੀਂ ਪ੍ਰਣਾਲੀ ਬੇਸ਼ਕ ਅਜੇ ਸ਼ੁਰੂ ਨਹੀਂ ਹੋਈ ਹੈ ਪਰ ਕਿਹਾ ਜਾ ਰਿਹਾ ਹੈ ਕਿ 1 ਮਾਰਚ ਤੋਂ ਇਹ ਪ੍ਰਣਾਲੀ ਸ਼ੁਰੂ ਹੋ ਸਕਦੀ ਹੈ ਪਰ ਕੈਨੇਡਾ ਸਰਕਾਰ ਇਸਨੂੰ ਅੱਗੇ ਵਧਾ ਸਕਦੀ ਹੈ। ਪਰ ਜੇਕਰ ਇਹ ਪ੍ਰਣਾਲੀ ਸ਼ੁਰੂ ਹੋ ਜਾਂਦੀ ਹੈ ਤਾਂ ਵਿਦੇਸ਼ ਜਾ ਕੇ ਆਪਣਾ ਸੁਪਨਾ ਪੂਰਾ ਕਰਨ ਵਾਲੇ ਨੌਜਵਾਨਾਂ ਦੇ ਲਈ ਇਹ ਬਹੁਤ ਵਧਿਆ ਹੋਵੇਗਾ। ਨਾਲ ਹੀ ਉਸੇ ਕਿਸੇ ਵੀ ਤਰ੍ਹਾਂ ਦੇ ਧੋਖਾਧੜੀ ਦਾ ਸ਼ਿਕਾਰ ਵੀ ਨਹੀਂ ਹੋਣਗੇ।

Post Views: 50
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਰੂਪਨਗਰ ਨੇੜੇ ਆਮਿਰ ਖ਼ਾਨ ਦੀ ‘ਲਾਲ ਸਿੰਘ ਚੱਡਾ’ ਦੀ ਸ਼ੂਟਿੰਗ ਮੁੜ ਸ਼ੁਰੂ ਹੋਵੇਗੀ

Next Post

ਪੰਜਾਬ ਦੇ ਤਰਨਤਾਰਨ ਵਿੱਚ ਧਮਾਕਾ, ਟ੍ਰਾਲੀ ਦੇ ਨਾਲ ਉੱਡੇ 15 ਲੋਕਾਂ ਦੇ ਚੀਥੜੇ

Next Post
ਪੰਜਾਬ  ਦੇ ਤਰਨਤਾਰਨ ਵਿੱਚ ਧਮਾਕਾ,  ਟ੍ਰਾਲੀ  ਦੇ ਨਾਲ ਉੱਡੇ 15 ਲੋਕਾਂ  ਦੇ ਚੀਥੜੇ

ਪੰਜਾਬ ਦੇ ਤਰਨਤਾਰਨ ਵਿੱਚ ਧਮਾਕਾ, ਟ੍ਰਾਲੀ ਦੇ ਨਾਲ ਉੱਡੇ 15 ਲੋਕਾਂ ਦੇ ਚੀਥੜੇ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .