ਚੰਡੀਗੜ੍ਹ, 19 ਅਪ੍ਰੈਲ (ਪ੍ਰੈਸ ਕੀ ਤਾਕਤ ਬਿਊਰੋ):
ਦੁਨੀਆਂ ਭਰ ਵਿੱਚ ਫੈਲੀ ਕੋਰੋਨਾ ਮਹਾਮਾਰੀ ਦਾ ਪ੍ਰਕੋਪ ਦਿਨੋ-ਦਿਨ ਵਧਦਾ ਜਾ ਰਿਹਾ ਹੈ ਜਿਸਦੇ ਚਲਦਿਆਂ ਅੱਜ ਪੰਜਾਬ ਵਿੱਚ 10 ਕੋਰੋਨਾ ਵਾਇਰਸ ਦੇ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ ਜਿਨ੍ਹਾਂ ਵਿੱਚੋਂ 6 ਜਲੰਧਰ ਅਤੇ 4 ਐਸਏਐਸ ਨਗਰ ਦੇ ਪਾਜ਼ੀਟਿਵ ਕੇਸ ਹਨ ਜਦਕਿ ਅਜੇ ਵੀ 414 ਦੀ ਰਿਪੋਰਟ ਪੈਂਡਿੰਗ ਹੈ।