Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਬਾਬੂ ਸਿੰਘ ਪੰਜਾਵਾ ਐਸ.ਸੀ. ਕਮਿਸ਼ਨ ਦਾ ਮੈਂਬਰ ਨਹੀਂ, ਲੋਕ ਗੁੰਮਰਾਹ ਨਾ ਹੋਣ: ਚੇਅਰਪਰਸਨ ਤੇਜਿੰਦਰ ਕੌਰ - Ozi News
  • Login
Sunday, June 22, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home BREAKING

ਬਾਬੂ ਸਿੰਘ ਪੰਜਾਵਾ ਐਸ.ਸੀ. ਕਮਿਸ਼ਨ ਦਾ ਮੈਂਬਰ ਨਹੀਂ, ਲੋਕ ਗੁੰਮਰਾਹ ਨਾ ਹੋਣ: ਚੇਅਰਪਰਸਨ ਤੇਜਿੰਦਰ ਕੌਰ

admin by admin
February 13, 2020
in BREAKING
0
ਬਾਬੂ ਸਿੰਘ ਪੰਜਾਵਾ ਐਸ.ਸੀ. ਕਮਿਸ਼ਨ ਦਾ ਮੈਂਬਰ ਨਹੀਂ, ਲੋਕ ਗੁੰਮਰਾਹ ਨਾ ਹੋਣ: ਚੇਅਰਪਰਸਨ ਤੇਜਿੰਦਰ ਕੌਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 13 ਫਰਵਰੀ (ਵਰਸ਼ਾ ਵਰਮਾ) : ਪੰਜਾਬ ਰਾਜ ਅਨੂਸੂਚਿਤ ਜਾਤੀਆਂ ਕਮਿਸ਼ਨ ਦੀ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਆਈ.ਏ.ਐਸ. (ਸੇਵਾ ਮੁਕਤ) ਨੇ ਕਿਹਾ ਹੈ ਕਿ ਬਾਬੂ ਸਿੰਘ ਪੰਜਾਵਾ ਪੁੱਤਰ ਜੀਤ ਸਿੰਘ, ਪਿੰਡ ਪੰਜਾਵਾ, ਤਹਿਸੀਲ ਲੰਬੀ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ, ਹੁਣ ਐਸ.ਸੀ ਕਮਿਸ਼ਨ ਦਾ ਗ਼ੈਰ ਸਰਕਾਰੀ ਮੈਂਬਰ ਨਹੀ ਹੈ। ਚੇਅਰਪਰਸਨ ਨੇ ਪ੍ਰੈਸ ਬਿਆਨ ‘ਚ ਦੱਸਿਆ ਕਿ ਬਾਬੂ ਸਿੰਘ ਪੁੱਤਰ ਜੀਤ ਸਿੰਘ, ਪਿੰਡ ਪੰਜਾਵਾ, ਤਹਿ: ਲੰਬੀ, ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਨੂੰ ਦਫਤਰੀ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ, ਪੰਜਾਬ ਦੇ ਹੁਕਮ ਪਿੱਠ ਅੰਕਣ ਨੰ: 8/92/2005-ਭਸ2/1054/59 ਮਿਤੀ 06-08-2015 ਰਾਹੀਂ ਰਾਹੀਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਗ਼ੈਰ ਸਰਕਾਰੀ ਮੈਂਬਰ ਨਿਯੁਕਤ ਕੀਤਾ ਗਿਆ ਸੀ, ਪਰ ਪੰਜਾਵਾ ਖਿਲਾਫ਼ ਵਿਜੀਲੈਂਸ ਬਿਊਰੋ, ਪੰਜਾਬ ਵੱਲੋਂ ਪੰਜਾਹ ਹਜ਼ਾਰ ਰਿਸ਼ਵਤ ਲੈਣ ਕਰਕੇ ਮੁਕੱਦਮਾ ਨੰ: 21 ਮਿਤੀ 27-10-2017 ਅਧੀਨ ਧਾਰਾ 7,13(2) ਪੀ.ਸੀ. ਐਕਟ-1988 ਤਹਿਤ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ।

ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਐਕਟ 2004 ਦੀ ਧਾਰਾ 4(2)(ਐਫ) ਅਧੀਨ ਪਿੱਠ ਅੰਕਣ ਨੰ: 8/75/2017 ਭਸ6/69-700 ਮਿਤੀ 13-3-2019 ਰਾਹੀਂ ਬਾਬੂ ਸਿੰਘ ਪੰਜਾਵਾ ਨੂੰ ਪੰਜਾਬ ਐਸ.ਸੀ. ਕਮਿਸ਼ਨ ਵਿੱਚ ਗ਼ੈਰ ਸਰਕਾਰੀ ਮੈਂਬਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ ਪ੍ਰੰਤੂ ਕਮਿਸ਼ਨ ਦੇ ਨੋਟਿਸ ਵਿੱਚ ਆਇਆ ਹੈ ਕਿ ਬਾਬੂ ਸਿੰਘ ਪੰਜਾਵਾ ਅਜੇ ਵੀ ਆਪਣੇ ਆਪ ਨੂੰ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦਾ ਮੈਂਬਰ ਦੱਸ ਕੇ ਆਮ ਲੋਕਾਂ ਨੂੰ ਗੁੰਮਰਾਹ ਕੀਤਾ ਜਾ ਰਿਹਾ ਹੈ। ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਸੂਬੇ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਬਾਬੂ ਸਿੰਘ ਪੰਜਾਵਾ ਨਾਲ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨਾਲ ਸਬੰਧਤ ਕਿਸੇ ਵੀ ਤਰ੍ਹਾਂ ਦੇ ਕੰਮਕਾਜ ਲਈ ਰਾਬਤਾ ਨਾ ਕਰਨ ਅਤੇ ਜੇਕਰ ਬਾਬੂ ਸਿੰਘ ਪੰਜਾਵਾ ਆਪਣੇ ਆਪ ਨੂੰ ਕਮਿਸ਼ਨ ਦਾ ਮੈਂਬਰ ਦੱਸ ਕੇ ਲੋਕਾਂ ਤੇ ਪ੍ਰਭਾਵ ਪਾਉਣ ਦੀ ਕੋਸ਼ਿਸ਼ ਕਰਦਾ ਹੈ ਤਾਂ ਉਸ ਦੀ ਸ਼ਿਕਾਇਤ ਕਮਿਸ਼ਨ ਨੂੰ ਕੀਤੀ ਜਾਵੇ ਤਾਂ ਜੋ ਉਸ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

Post Views: 53
  • Facebook
  • Twitter
  • WhatsApp
  • Telegram
  • Facebook Messenger
  • Copy Link
Previous Post

Punjab Government to organise ‘Punjabi Language and Cultural Utsav’ from 14 to 21 February: Channi

Next Post

ਪੰਜਾਬ ਸਰਕਾਰ ਪਾਇਲਟ ਪ੍ਰਾਜੈਕਟ ਵਜੋਂ 300 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਨੂੰ ਟੈਲੀ ਮੈਡੀਸਨ ਹੱਬ ਨਾਲ ਜੋੜੇਗੀ: ਬਲਬੀਰ ਸਿੰਘ ਸਿੱਧੂ

Next Post
ਪੰਜਾਬ ਸਰਕਾਰ ਪਾਇਲਟ ਪ੍ਰਾਜੈਕਟ ਵਜੋਂ 300 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਨੂੰ ਟੈਲੀ ਮੈਡੀਸਨ ਹੱਬ ਨਾਲ ਜੋੜੇਗੀ: ਬਲਬੀਰ ਸਿੰਘ ਸਿੱਧੂ

ਪੰਜਾਬ ਸਰਕਾਰ ਪਾਇਲਟ ਪ੍ਰਾਜੈਕਟ ਵਜੋਂ 300 ਤੰਦਰੁਸਤ ਪੰਜਾਬ ਸਿਹਤ ਕੇਂਦਰਾਂ ਨੂੰ ਟੈਲੀ ਮੈਡੀਸਨ ਹੱਬ ਨਾਲ ਜੋੜੇਗੀ: ਬਲਬੀਰ ਸਿੰਘ ਸਿੱਧੂ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In