Deprecated: str_replace(): Passing null to parameter #3 ($subject) of type array|string is deprecated in
/home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line
40
ਚੰਡੀਗੜ੍ਹ, 6 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ):- ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਲੱਚਰ ਗਾਇਕੀ ਕਿਸੇ ਵੀ ਸਮਾਜ ਦੇ ਲਈ ਸਹੀ ਨਹੀਂ ਹੈ ਅਤੇ ਇਸ ਦੌਰਾਨ ਸਰਕਾਰ ਨੂੰ ਇਸ ਦੇ ਵਿਰੁੱਧ ਕਾਨੂੰਨ ਲਿਆਉਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜਨਤਾ ਨੂੰ ਵੀ ਅਜਿਹੀ ਗਾਇਕੀ ਨੂੰ ਪ੍ਰਮੋਟ ਨਹੀਂ ਕਰਨਾ ਚਾਹੀਦਾ ਕਿਉਂਕਿ ਲੱਚਰ ਗਾਇਕੀ ਸਮਾਜ ‘ਚ ਗੰਦਗੀ ਫੈਲਾ ਰਹੀ ਹੈ। ਉੱਥੇ ਹੀ ਉਨ੍ਹਾਂ ਕਿਹਾ ਕਿ ਜੇਕਰ ਜਰੂਰਤ ਪਈ ਤਾਂ ਅਕਾਲ ਤਖਤ ਇਸ ਸੰਬੰਧੀ ਆਦੇਸ਼ ਜਾਰੀ ਕਰੇਗਾ।
Post Views: 49