Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਜਾਰੀ: ਰਾਣਾ ਸੋਢੀ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Monday, February 16, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home INDIA

ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਜਾਰੀ: ਰਾਣਾ ਸੋਢੀ

admin by admin
May 16, 2020
in INDIA, PUNJAB, WORLD
0
ਅੰਮ੍ਰਿਤਸਰ ਤੋਂ ਕੈਨੇਡਾ ਲਈ ਉਡਾਨਾਂ 12 ਮਈ ਤੋਂ 21 ਮਈ ਤੱਕ ਰੋਜ ਉਡਣਗਿਆਂ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਨੇ ਵੀ.ਸੀ.ਜ਼ਰੀਏ ਸਾਰੇ ਮੁਲਕਾਂ ਵਿੱਚ ਨਿਯੁਕਤ ਕੋਆਰਡੀਨੇਟਰਾਂ ਨਾਲ ਕੀਤੀ ਮੀਟਿੰਗ

ਵਿਰਲੀਆਂ ਥਾਵਾਂ ਉਤੇ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਵਿਸ਼ੇਸ਼ ਫਲਾਈਟ ਦਾ ਪ੍ਰਬੰਧ ਕਰਨ ਲਈ ਸਬੰਧਤ ਸਫਰਾਤਖਾਨਿਆਂ ਨਾਲ ਤਾਲਮੇਲ ਕੀਤਾ ਜਾਵੇਗਾ

ਵਿਦੇਸ਼ਾਂ ਤੋਂ ਆਉਣ ਵਾਲੇ ਜ਼ਰੂਰਤਮੰਦ ਪੰਜਾਬੀਆਂ ਦੇ ਠਹਿਰਨ ਦਾ ਪ੍ਰਬੰਧ ਪੰਜਾਬ ਸਰਕਾਰ ਕਰ ਰਹੀ ਹੈ: ਰਾਣਾ ਸੋਢੀ

ਕੋਆਰਡੀਨੇਟਰਾਂ ਨੂੰ ਵਿਦੇਸ਼ਾਂ ਵਿੱਚ ਪੜਨ ਗਏ ਵਿਦਿਆਰਥੀਆਂ ਦੀਆਂ ਫੀਸਾਂ ਦੀ ਸੈਟਲਮੈਂਟ ਲਈ ਸਬੰਧਤ ਸਰਕਾਰਾਂ ਕੋਲ ਪਹੁੰਚ ਕਰਨ ਲਈ ਕਿਹਾ

ਕੋਆਰਡੀਨੇਟਰਾਂ ਨੇ ਸੂਬਾ ਸਰਕਾਰ ਦੇ ਉਪਰਾਲਿਆਂ ਲਈ ਰਾਣਾ ਸੋਢੀ ਦਾ ਧੰਨਵਾਦ ਕੀਤਾ।

ਚੰਡੀਗੜ, 16 ਮਈ (ਸ਼ਿਵ ਨਾਰਾਇਣ ਜਾਂਗੜਾ) : ਪਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ਨਿੱਚਰਵਾਰ ਨੂੰ ਦੁਨੀਆ ਦੇ ਵੱਖ-ਵੱਖ ਮੁਲਕਾਂ ਵਿੱਚ ਨਿਯੁਕਤ ਕੀਤੇ ਕੋਆਰਡੀਨੇਟਰਾਂ ਨਾਲ ਵੀਡੀਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਕਰ ਕੇ ਕੋਵਿਡ-19 ਸੰਕਟ ਕਾਰਨ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਵਾਪਸ ਦੇਸ਼ ਲਿਆਉਣ ਅਤੇ ਪੰਜਾਬ ਆਏ ਪਰਵਾਸੀ ਭਾਰਤੀਆਂ ਨੂੰ ਆਪੋ-ਆਪਣੇ ਮੁਲਕਾਂ ਵਿੱਚ ਭੇਜਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦੀ ਸਮੀਖਿਆ ਕੀਤੀ। ਕੋਆਰਡੀਨੇਟਰਾਂ ਨੇ ਪੰਜਾਬ ਸਰਕਾਰ ਵੱਲੋਂ ਵਿਦੇਸ਼ੀਆਂ ਅਤੇ ਪਰਵਾਸੀਆਂ ਦੀ ਇਸ ਔਖੀ ਘੜੀ ਵਿੱਚ ਕੀਤੀ ਜਾ ਰਹੀ ਮਦਦ ਲਈ ਰਾਣਾ ਸੋਢੀ ਦਾ ਧੰਨਵਾਦ ਵੀ ਕੀਤਾ।

ਮੀਟਿੰਗ ਦੌਰਾਨ ਰਾਣਾ ਸੋਢੀ ਨੇ ਦੱਸਿਆ ਕਿ ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਜਾਰੀ ਹੈ ਅਤੇ ਲਗਾਤਾਰ ਪੰਜਾਬੀ ਵਤਨ ਪਰਤ ਰਹੇ ਹਨ। ਉਨਾਂ ਕਿਹਾ ਕਿ ਭਾਰਤ ਸਰਕਾਰ ਦੀਆਂ ਦਿਸ਼ਾ-ਨਿਰਦੇਸ਼ਾਂ ਅਨੁਸਾਰ ਇਨਾਂ ਪੰਜਾਬੀਆਂ ਨੂੰ ਵਾਪਸੀ ਉਤੇ ਸਬੰਧਤ ਸ਼ਹਿਰ ਵਿੱਚ ਹੀ ਹਵਾਈ ਅੱਡੇ ਤੋਂ ਬਾਹਰ ਆਉਣ ਉਤੇ 14 ਦਿਨਾਂ ਲਈ ਏਕਾਂਤਵਾਸ ਉਤੇ ਭੇਜਿਆ ਜਾ ਰਿਹਾ ਹੈ। ਉਨਾਂ ਕਿਹਾ ਕਿ ਇਹ ਸਭ ਹੋਟਲਾਂ ਵਿੱਚ ਠਹਿਰ ਰਹੇ ਹਨ ਅਤੇ ਜਿਹੜੇ ਜ਼ਰੂਰਤਮੰਦ ਲੋਕ ਹੋਟਲਾਂ ਦਾ ਖਰਚਾ ਨਹੀਂ ਉਠਾ ਸਕਦੇ, ਉਨਾਂ ਲਈ ਸੂਬਾ ਸਰਕਾਰ ਵੱਲੋਂ ਹੋਸਟਲ ਅਤੇ ਵੱਖ-ਵੱਖ ਸੰਸਥਾਵਾਂ ਵਿੱਚ ਠਹਿਰਨ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਜਿੱਥੇ ਸਿਰਫ ਥੋੜੀਂ ਜਿਹੀ ਰਕਮ ਖਾਣੇ ਦੀ ਵਸੂਲੀ ਜਾ ਰਹੀ ਹੈ।

ਕੋਆਰਡੀਨੇਟਰਾਂ ਵੱਲੋਂ ਮਿਲੇ ਸੁਝਾਅ ਉਤੇ ਰਾਣਾ ਸੋਢੀ ਨੇ ਕਿਹਾ ਕਿ ਉਹ ਲੋੜਵੰਦਾਂ ਲਈ ਠਹਿਰਨ ਦੇ ਪ੍ਰਬੰਧ ਮੁਫ਼ਤ ਕਰਨ ਲਈ ਮੁੱਖ ਮੰਤਰੀ ਜੀ ਨਾਲ ਗੱਲ ਕਰਨਗੇ ਅਤੇ ਮੀਟਿੰਗ ਵਿੱਚ ਉਨਾਂ ਵਿਭਾਗ ਦੇ ਸਕੱਤਰ ਸ੍ਰੀ ਰਾਹੁਲ ਭੰਡਾਰੀ ਨੂੰ ਕਿਹਾ ਕਿ ਉਹ ਅਜਿਹੇ ਵਿਅਕਤੀਆਂ ਦੇ ਠਹਿਰਨ ਲਈ ਸਰਕਾਰੀ ਗੈਸਟ ਹਾੳੂਸ ਆਦਿ ਵਿੱਚ ਪ੍ਰਬੰਧ ਦੇਖਣ। ਇਸੇ ਤਰਾਂ ਦੁਨੀਆਂ ਦੇ ਕਈ ਸ਼ਹਿਰਾਂ ਵਿੱਚ ਥੋੜੀ ਗਿਣਤੀ ਵਿੱਚ ਫਸੇ ਵਿਰਲੇ ਟਾਂਵੇ ਭਾਰਤੀਆਂ ਲਈ ਵਿਸ਼ੇਸ਼ ਫਲਾਈਟ ਦਾ ਪ੍ਰਬੰਧ ਕਰਨ ਲਈ ਵਿਭਾਗ ਦੇ ਅਧਿਕਾਰੀਆਂ ਨੂੰ ਸਬੰਧਤ ਦੇਸ਼ਾਂ ਦੇ ਸਫਾਰਤਖਾਨਿਆਂ ਵਿੱਚ ਤਾਲਮੇਲ ਸਥਾਪਤ ਕਰਨ ਲਈ ਕਿਹਾ ਤਾਂ ਜੋ ਉਥੇ ਫਸੇ ਪੰਜਾਬੀਆਂ ਨੂੰ ਵਾਪਸ ਲਿਆਂਦਾ ਜਾਵੇ। ਕੋਆਰਡੀਨੇਟਰਾਂ ਨੇ ਦੱਸਿਆ ਕਿ ਯਾਤਰੀਆਂ ਦੀ ਗਿਣਤੀ ਸਮਰੱਥਾ ਨਾਲੋਂ ਵੱਧ ਹੋਣ ਦੀ ਸੂਰਤ ਵਿੱਚ ਉਹ ਲੋੜਵੰਦ, ਬਜ਼ੁਰਗ, ਔਰਤਾਂ, ਬੱਚੇ ਅਤੇ ਮਰੀਜ਼ ਵਿਅਕਤੀਆਂ ਨੂੰ ਪਹਿਲ ਦੇ ਰਹੇ ਹਨ।

ਰਾਣਾ ਸੋਢੀ ਨੇ ਕੋਆਰਡੀਨੇਟਰਾਂ ਨੂੰ ਇਹ ਵੀ ਕਿਹਾ ਕਿ ਜਿਹੜੇ ਵਿਦੇਸ਼ਾਂ ਵਿੱਚ ਪੜਨ ਗਏ ਵਿਦਿਆਰਥੀ ਐਡਵਾਂਸ ਫੀਸਾਂ ਜਮਾਂ ਕਰਵਾ ਚੁੱਕੇ ਹਨ ਪਰ ਹੁਣ ਉਨਾਂ ਨੂੰ ਲੌਕਡਾੳੂਨ ਦੇ ਚੱਲਦਿਆਂ ਮਜਬੂਰੀਬੱਸ ਵਾਪਸ ਆਉਣਾ ਪੈ ਰਿਹਾ ਹੈ, ਉਨਾਂ ਦੀਆਂ ਜਮਾਂ ਕਰਵਾਈਆਂ ਫੀਸਾਂ ਦੀ ਭਵਿੱਖ ਵਿੱਚ ਸੈਟਲਮੈਂਟ ਕਰਨ ਲਈ ਸਬੰਧਤ ਸਰਕਾਰਾਂ ਕੋਲ ਪਹੁੰਚ ਬਣਾਈ ਜਾਵੇ। ਮੀਟਿੰਗ ਵਿੱਚ ਭਾਰਤ ਵਿੱਚ ਫਸੇ ਪਰਵਾਸੀ ਭਾਰਤੀਆਂ ਦਾ ਮੁੱਦਾ ਵੀ ਵਿਚਾਰਿਆ ਗਿਆ, ਜਿਨਾਂ ਵਿੱਚੋਂ ਕੁਝ ਕੁ ਨੂੰ ਵਾਪਸ ਆਪੋ-ਆਪਣੇ ਮੁਲਕ ਜਾਣ ਲਈ ਕੁਝ ਦਿੱਕਤਾਂ ਆ ਰਹੀਆਂ ਹਨ। ਰਾਣਾ ਸੋਢੀ ਨੇ ਦੱਸਿਆ ਕਿ ਸਾਰੇ ਜ਼ਿਲਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਦਾਇਤਾਂ ਕੀਤੀਆਂ ਜਾ ਰਹੀਆਂ ਹਨ ਕਿ ਉਹ ਐਨ.ਆਰ.ਆਈਜ਼ ਦੀ ਮਦਦ ਲਈ ਨੋਡਲ ਅਫਸਰ ਨਿਯੁਕਤ ਕਰਨ, ਜੋ ਉਨਾਂ ਦੀ ਹਰ ਔਕੜ ਨੂੰ ਦੂਰ ਕਰਨ ਵਿੱਚ ਮਦਦ ਕਰਨਗੇ। ਵਿਭਾਗ ਦੇ ਸਕੱਤਰ ਨੇ ਦੱਸਿਆ ਕਿ ਇਕ ਵਾਰ ਟਿਕਟ ਕਰਵਾਉਣ ਤੋਂ ਬਾਅਦ ਉਨਾਂ ਦੇ ਹਵਾਈ ਅੱਡੇ ਤੱਕ ਜਾਣ ਲਈ ਪਾਸ ਆਦਿ ਦਾ ਪ੍ਰਬੰਧ ਸਬੰਧਤ ਜ਼ਿਲਾ ਪ੍ਰਸ਼ਾਸਨ ਵੱਲੋਂ ਕੀਤਾ ਜਾ ਰਿਹਾ ਹੈ।

Post Views: 42
  • Facebook
  • Twitter
  • WhatsApp
  • Telegram
  • Facebook Messenger
  • Copy Link
Tags: assessing the situation of Punjabis stuck abroad due to the pandemicCoordination will be made with the concerned embassies to arrange special flights to bring back PunjabisNRI Affairs Minister meets Coordinators appointed in various CountriesPunjab Government is pressing hard to bring back Punjabis stranded abroad

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਸਨਅਤੀ ਜੱਥੇਬੰਦੀਆਂ ਵੱਲੋਂ ਮਿਕਸਲੈਂਡ ਖੇਤਰਾਂ ਵਿੱਚ ਸਨਅਤਾਂ ਚਲਾਉਣ ਦੀ

Next Post

ਪਟਿਆਲਾ ਤੋਂ ਦੋ ਵਿਸ਼ੇਸ਼ ਰੇਲ ਗੱਡੀਆਂ 2838 ਯਾਤਰੀ ਲੈਕੇ ਰਵਾਨਾ

Next Post
ਪਟਿਆਲਾ ਤੋਂ ਦੋ ਵਿਸ਼ੇਸ਼ ਰੇਲ ਗੱਡੀਆਂ 2838 ਯਾਤਰੀ ਲੈਕੇ ਰਵਾਨਾ

ਪਟਿਆਲਾ ਤੋਂ ਦੋ ਵਿਸ਼ੇਸ਼ ਰੇਲ ਗੱਡੀਆਂ 2838 ਯਾਤਰੀ ਲੈਕੇ ਰਵਾਨਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .