Deprecated: str_replace(): Passing null to parameter #3 ($subject) of type array|string is deprecated in
/home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line
40
ਚੰਡੀਗੜ੍ਹ, 09 ਮਾਰਚ (ਪ੍ਰੈਸ ਕੀ ਤਾਕਤ ਬਿਊਰੋ)-
ਹਰਿਆਣਾ ਦੇ ਡਿਪਟੀ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਸੂਬੇ ਦੇ ਲੋਕਾਂ ਨੂੰ ਹੋਲੀ ਤੇ ਫੱਗਣ ਦੀ ਵਧਾਈ ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਸਾਨੂੰ ਹਰ ਤਿਉਹਾਰ ਨੂੰ ਪਰੰਪਰਾਗਤ ਢੰਗ ਤੇ ਰੀਤੀ ਰਿਵਾਜਾਂ ਦੇ ਨਾਲ ਮਨਾਉਣਾ ਚਾਹੀਦਾ ਹੈ| ਅੱਜ ਦੀ ਨੌਜੁਆਨ ਪੀੜੀ ਨੂੰ ਸਾਡੇ ਤਿਉਹਾਰ ਦੇ ਮਹਤੱਵ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ|
ਉਨ੍ਹਾਂ ਨੇ ਕਿਹਾ ਕਿ ਕੈਮੀਕਲ ਵਾਲੇ ਰੰਗਾਂ ਦੀ ਥਾਂ ‘ਤੇ ਸਾਨੂੰ ਹਰਬਲ ਰੰਗਾਂ ਦੀ ਵਰਤੋਂ ਕਰਨੀ ਚਾਹੀਦੀ ਹੈ| ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹੋਲੀ ਦੇ ਤਿਉਹਾਰ ਨੂੰ ਪਰੰਪਰਾਗਤ ਢੰਗ ਨਾਲ ਮਨਾ ਕੇ ਆਪਸੀ ਭਾਈਚਾਰੇ ਤੇ ਸਮਾਜ ਦੇ ਤਾਨੇ-ਬਾਨੇ ਨੂੰ ਮਜ਼ਬੂਤ ਕਰਨ|
Post Views: 63