Deprecated: str_replace(): Passing null to parameter #3 ($subject) of type array|string is deprecated in
/home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line
40
ਚੰਡੀਗੜ੍ਹ, 09 ਮਾਰਚ (ਨਾਗਪਾਲ)
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਰੰਗਾਂ ਦੇ ਤਿਉਹਾਰ, ਹੋਲੀ ਦੇ ਪਵਿੱਤਰ ਮੌਕੇ ‘ਤੇ ਸੂਬਾਵਾਸੀਆਂ ਨੂੰ ਦਿਲੋ ਵਧਾਈ ਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ|
ਹੋਲੀ ‘ਤੇ ਜਾਰੀ ਇਕ ਸੰਦੇਸ਼ ਵਿਚ ਮੁੱਖ ਮੰਤਰੀ ਨੇ ਕਿਹਾ ਕਿ ਹੋਲੀ ਦਾ ਤਿਉਹਾਰ ਬੁਰਾਈ ‘ਤੇ ਚੰਗਿਆਈ ਦੀ ਜਿੱਤ ਦਾ ਪ੍ਰਤੀਕ ਹੈ ਅਤੇ ਆਪਸ ‘ਚ ਪਿਆਰ ਅਤੇ ਭਰੋਸਾ ਲੈ ਕੇ ਆਉਂਦਾ ਹੈ| ਸਾਨੂੰ ਅਜਿਹੇ ਤਿਉਹਾਰ ਆਪਸ ਵਿਚ ਖੁਸ਼ੀ, ਪਿਆਰ ਅਤੇ ਭਾਈਚਾਰੇ ਦੀ ਭਾਵਨਾ ਦੇ ਨਾਲ ਮਨਾਉਣੇ ਚਾਹੀਦੇ ਹਨ|
ਮੁੱਖ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਰੰਗਾਂ ਦੇ ਇਸ ਤਿਉਹਾਰ ਨੂੰ ਜੈਵਿਕ ਅਤੇ ਪਰੰਪਰਾਗਤ ਰੰਗਾਂ ਅਤੇ ਫੁੱਲਾਂ ਦੀ ਵਰਤੋ ਕਰ ਸੁਰੱਖਿਅਤ ਢੰਗ ਨਾਲ ਮਨਾਉਣ ਤਾਂ ਜੋ ਸਿਹਤ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਹੋਵੇ|
Post Views: 79