Deprecated: str_replace(): Passing null to parameter #3 ($subject) of type array|string is deprecated in
/home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line
40
ਨਾਰਥ ਯੋਰਕ— ਕੈਨੇਡਾ ਦੇ ਸੂਬੇ ਓਨਟਾਰੀਓ ‘ਚ ਪੈਂਦੇ ਜ਼ਿਲੇ ਨਾਰਥ ਯੋਰਕ ‘ਚ 4 ਦਿਨਾਂ ‘ਚ ਦੋ ਨੌਜਵਾਨਾਂ ‘ਤੇ ਜਾਨਲੇਵਾ ਹਮਲੇ ਹੋਣ ਦੀ ਜਾਣਕਾਰੀ ਮਿਲੀ ਹੈ। ਇਸ ਕਾਰਨ ਇਲਾਕੇ ‘ਚ ਸਨਸਨੀ ਫੈਲੀ ਹੈ। ਜਾਣਕਾਰੀ ਮੁਤਾਬਕ ਵੀਰਵਾਰ ਰਾਤ ਨੂੰ ਇਕ 18-19 ਕੁ ਸਾਲਾ ਨੌਜਵਾਨ ਨੂੰ ਗੋਲੀਆਂ ਮਾਰ ਕੇ ਜ਼ਖਮੀ ਕਰ ਦਿੱਤਾ ਗਿਆ। ਟੋਰਾਂਟੋ ਪੁਲਸ ਮੁਤਾਬਕ ਇਸ ਨੌਜਵਾਨ ਨੂੰ ਗੰਭੀਰ ਹਾਲਤ ‘ਚ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ। ਇਹ ਘਟਨਾ ਵੀਰਵਾਰ ਰਾਤ 10.45 ‘ਤੇ ਵੈੱਸਟਰਨ ਰੋਡ ਅਤੇ ਸ਼ੈਪਰਡ ਅਵੈਨਿਊ ਦੇ ਨੇੜੇ ਵਾਪਰੀ। ਪੁਲਸ ਦਾ ਕਹਿਣਾ ਹੈ ਕਿ ਜ਼ਖਮੀ ਨੌਜਵਾਨ ਰਿਹਾਇਸ਼ੀ ਇਲਾਕੇ ‘ਚ ਮੌਜੂਦ ਸੀ। ਪੁਲਸ ਨੇ ਜਾਂਚ ਕਰਨ ਲਈ ਇਸ ਇਲਾਕੇ ਦੀਆਂ ਕਈ ਸੜਕਾਂ ਬੰਦ ਕਰ ਦਿੱਤੀਆਂ ਹਨ।
Post Views: 36