ਚੰਡੀਗੜ, 28 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੰਗਲਵਾਰ ਨੂੰ ਆਪਣੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੂੰ ਪੰਜਾਬ ਯੂਥ ਕਾਂਗਰਸ ਨੂੰ ਸਰਕਾਰ ਦੀਆਂ ਪ੍ਰਾਪਤੀਆਂ ਤੇ ਬਰਗਾੜੀ ਮਾਮਲੇ ਦੀ ਜਾਂਚ ਵਰਗੇ ਅਹਿਮ ਮੁੱਦਿਆਂ ਸਬੰਧੀ ਲਗਾਤਾਰ ਜਾਣਕਾਰੀ ਦੇਣ ਲਈ ਇਕ ਅਧਿਕਾਰੀ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਲੋਕਾਂ ਵਿੱਚ ਕੀਤੇ ਜਾ ਰਹੇ ਗੁੰਮਰਾਹਕੁੰਨ ਪ੍ਰਚਾਰ ਦੀ ਥਾਂ ’ਤੇ ਉਨਾਂ ਤੱਕ ਸਹੀ ਤੱਥ ਪੁੱਜਦੇ ਕੀਤੇ ਜਾ ਸਕਣ।
ਸਮਾਰਟ ਫੋਨਾਂ ਦੇ ਵਾਅਦੇ ਨੂੰ ਪੂਰਾ ਕੀਤੇ ਜਾਣ ਸਬੰਧੀ ਹੋ ਰਹੀ ਦੇਰੀ ਬਾਬਤ ਯੂਥ ਕਾਂਗਰਸ ਦੇ ਪ੍ਰਤੀਨਿਧੀਆਂ ਵੱਲੋਂ ਪ੍ਰਗਟਾਏ ਜਾ ਰਹੇ ਖਦਸ਼ਿਆਂ ਨੂੰ ਦੂਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 50 ਹਜ਼ਾਰ ਸਮਾਰਟ ਫੋਨਾਂ ਦੀ ਪਹਿਲੀ ਖੇਪ ਕੰਪਨੀ ਵੱਲੋਂ ਆ ਚੁੱਕੀ ਹੈ ਜਿਨਾਂ ਬਾਰੇ ਇਹ ਸਪੱਸ਼ਟ ਕੀਤਾ ਜਾ ਚੁੱਕਾ ਹੈ ਕਿ ਇਨਾਂ ਦਾ ਚੀਨ ਨਾਲ ਕੋਈ ਸਬੰਧ ਨਹੀਂ ਹੈ। ਇਹ ਫੋਨ ਪਹਿਲਾਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਪੜਦੀਆਂ 11ਵੀਂ ਅਤੇ 12ਵੀਂ ਜਮਾਤ ਦੀਆਂ ਵਿਦਿਆਰਥਣਾਂ ਨੂੰ ਵੰਡੇ ਜਾਣਗੇ ਅਤੇ ਉਨਾਂ ਨੂੰ ਤਰਜੀਹ ਦਿੱਤੀ ਜਾਵੇਗੀ ਜਿਨਾਂ ਕੋਲ ਸਮਾਰਟ ਫੋਨ ਨਹੀਂ ਹਨ ਤਾਂ ਜੋ ਕੋਵਿਡ ਸੰਕਟ ਦੌਰਾਨ ਆਨ-ਲਾਈਨ ਪੜਾਈ ਵਿੱਚ ਕੋਈ ਵਿਘਨ ਨਾ ਪਵੇ।
Tagged #PunjabiNews #Suicide #Video #FacebookPost #PunjabCongress #PunjabPoliceIndia #CaptainAmarinderSingh, carona cerfew updates in punjab, chandigarh news, corona virus in punjab, corona virus latest figures news in punjab, coronavirus in punjab: Latest News & Videos, CoronaVirus is easier to avoid in punjab, coronavirus rumors in punjab, crime news in punjab, criminal news, criminal story, How To Prevent Coronavirus In punjab, international latest news channel, just now india news, Latest News and Updates on Punjab, live #Ask Captain Facebook interaction Punjab coronavirus symptoms, live updates, live viral news, live viral video, Lock Down Punjab, pb govt. news, press ki takat, press ki taquat, punjab congress akali dal news, punjab congress news, punjab Coronavirus Live Updates, punjab Coronavirus rumour-mongers, punjab crime news, Punjab government latest news, Punjab Live latest news, punjab politics, Punjabi khabran, punjabi latest news, Suspected Of Corona Virus Found In Punjab, top 10 newspapers, top ten patiala daily punjabi newspapers list, ਕੋਰੋਨਾ ਵਾਇਰਸ, ਕੋਰੋਨਾਵਾਇਰਸ