Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਹਰਿਆਣਾ ਸਰਕਾਰ ਨੇ 5 ਆਈਏਐਸ ਅਤੇ 4 ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6170
  • Login
Saturday, May 23, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home HARYANA

ਹਰਿਆਣਾ ਸਰਕਾਰ ਨੇ 5 ਆਈਏਐਸ ਅਤੇ 4 ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ

admin by admin
February 4, 2020
in HARYANA
0
ਹਰਿਆਣਾ ਸਰਕਾਰ ਨੇ 5 ਆਈਏਐਸ ਅਤੇ 4 ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਕੀਤੇ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 04 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ): – ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ 5 ਆਈਏਐਸ ਅਤੇ 4 ਐਚਸੀਐਸ ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ|
ਵਿਗਿਆਨ ਤੇ ਤਕਨਾਲੋਜੀ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਤੇ ਸਰਸਵਤੀ ਵਿਰਾਸਤ ਬੋਰਡ ਦੇ ਸਲਾਹਕਾਰ ਅਮਿਤ ਝਾ ਨੂੰ ਉਨਾਂ ਦੇ ਮੌਜ਼ੂਦਾ ਕਾਰਜਭਾਰ ਤੋਂ ਇਲਾਵਾ ਮਹਿਲਾ ਤੇ ਬਾਲ ਵਿਕਾਸ ਵਿਭਾਗ ਦਾ ਵਧੀਕ ਮੁੱਖ ਸਕੱਤਰ ਦਾ ਕਾਰਜਭਾਰ ਸੌਂਪਿਆ ਹੈ|
ਮੁੱਖ ਮੰਤਰੀ ਦੀ ਡਿਪਟੀ ਪ੍ਰਧਾਨ ਸਕੱਤਰ ਸ੍ਰੀਮਤੀ ਆਸ਼ਿਮਾ ਬਰਾੜ ਨੂੰ ਉਨਾਂ ਦੇ ਮੌਜ਼ੂਦਾ ਕਾਰਜਭਾਰ ਤੋਂ ਇਲਾਵਾ ਹੈਫੇਡ ਦੇ ਪ੍ਰਬੰਧ ਨਿਦੇਸ਼ਕ ਦਾ ਕਾਰਜਭਾਰ ਸੌਂਪਿਆ ਹੈ|
ਹਰਿਆਣਾ ਖਾਦੀ ਤੇ ਗ੍ਰਾਮ ਉਦਯੋਗ ਬੋਰਡ ਦੀ ਮੁੱਖ ਕਾਰਜਕਾਰੀ (ਨਾਮਜਦ) ਸ੍ਰੀਮਤੀ ਅਨਿਤਾ ਯਾਦਵ ਨੂੰ ਮੇਵਾਤ ਵਿਕਾਸ ਏਜੰਸੀ, ਨੂੰਹ ਦਾ ਮੁੱਖ ਕਾਰਜਕਾਰੀ ਅਧਿਕਾਰੀ ਲਗਾਇਆ ਹੈ|
ਖੁਰਾਦ ਦੇ ਦਵਾਈ ਪ੍ਰਸ਼ਾਸਨ ਦੇ ਕਮਿਸ਼ਨਰ, ਆਯੂਸ਼ਮਾਨ ਭਾਰਤ ਹਰਿਆਣਾ ਸਿਹਤ ਸਰੰਖਣ ਅਥਾਰਿਟੀ ਦੇ ਮੁੱਖ ਕਾਰਜਕਾਰੀ ਅਸ਼ੋਕ ਕੁਮਾਰ ਮੀਣਾ ਨੂੰ ਉਨਾਂ ਦੇ ਕਾਰਜਭਾਰ ਤੋਂ ਇਲਾਵਾ ਹਰਿਆਣਾ ਲੋਕ ਸੇਵਾ ਕਮਿਸ਼ਨ ਦੇ ਸਕੱਤਰ ਦਾ ਕਾਰਜਭਾਰ ਸੌਂਪਿਆ ਹੈ|
ਮਹੇਂਦਰਗੜ ਦੇ ਵਧੀਕ ਡਿਪਟੀ ਕਮਿਸ਼ਨਰ ਅਤੇ ਆਰਟੀਏ, ਮਹੇਂਦਰਗੜ ਦੇ ਸਕੱਤਰ ਮਹੁੰਮਦ ਇਰਾਮਨ ਰਜ਼ਾ ਨੂੰ ਚਰਖੀ ਦਾਦਰੀ ਦਾ ਵਧੀਕ ਡਿਪਟੀ ਕਮਿਸ਼ਨਰ ਅਤੇ ਆਰਈਏ, ਚਰਖੀ ਦਾਦਰੀ ਦਾ ਸਕੱਤਰ ਲਗਾਇਆ ਹੈ|
ਐਚਸੀਐਸ ਅਧਿਕਾਰੀਆਂ ਵਿਚ ਲੋਕ ਨਿਰਮਾਣ (ਭਵਨ ਤੇ ਸੜਕਾਂ) ਵਿਭਾਗ ਦੇ ਵਿਸ਼ੇਸ਼ ਸਕੱਤਰ ਜਗਦੀਪ ਢਾਂਡਾ ਨੂੰ ਉਨਾਂ ਦੇ ਮੌਜ਼ੂਦਾ ਕਾਰਜਭਾਰ ਤੋਂ ਇਲਾਵਾ ਅੰਬਾਲਾ ਦੇ ਵਧੀਕ ਡਿਪਟੀ ਕਮਿਸ਼ਨਰ ਅਤੇ ਆਰਟੀਏ, ਅੰਬਾਲਾ ਦੇ ਸਕੱਤਰ ਦਾ ਕਾਰਜਭਾਰ ਸੌਂਪਿਆ ਹੈ|
ਮਾਲੀਆ ਤੇ ਆਪਦਾ ਪ੍ਰਬੰਧਨ ਵਿਭਾਗ ਦੇ ਵਿਸ਼ੇਸ਼ ਸਕੱਤਰ ਕਮਲੇਸ਼ ਕੁਮਾਰ ਭਾਦੂ ਨੂੰ ਉਨਾਂ ਦੇ ਮੌਜ਼ੂਦਾ ਕਾਰਜਭਾਰ ਤੋਂ ਇਲਾਵਾ ਵਿਕਾਸ ਤੇ ਪੰਚਾਇਤ ਵਿਭਾਗ ਦੇ ਵਿਸ਼ੇਸ਼ ਸਕੱਤਰ ਦਾ ਕਾਰਜਭਾਰ ਸੌਂਪਿਆ ਹੈ|
ਚਰਖੀ ਦਾਦਰੀ ਦੇ ਵਧੀਕ ਡਿਪਟੀ ਕਮਿਸ਼ਨਰ ਤੇ ਆਰਟੀਏ ਚਰਖੀ ਦਾਦਰੀ ਦੇ ਸਕੱਤਰ ਡਾ. ਮੁਨੀਸ਼ ਨਾਗਪਾਲ ਨੂੰ ਮਹੇਂਦਰਗੜ ਦਾ ਵਧੀਕ ਡਿਪਟੀ ਕਮਿਸ਼ਨਰ ਅਤੇ ਆਰਟੀਏ ਮਹੇਂਦਰਗੜ ਦਾ ਸਕੱਤਰ ਲਗਾਇਆ ਹੈ|
ਜਿਲਾ ਪਰਿਸ਼ਦ, ਯਮੁਨਾਨਗਰ ਅਤੇ ਡੀਆਰਡੀਏ, ਯਮੁਨਾਨਗਰ ਦੀ ਮੁੱਖ ਕਾਰਜਕਾਰੀ ਅਧਿਕਾਰੀ ਪੂਜਾ ਛਾਨਵਾਰਿਆ ਨੂੰ ਨਗਰ ਨਿਗਮ, ਯਮੁਨਾਨਗਰ ਦਾ ਸੰਯੁਕਤ ਕਮਿਸ਼ਨਰ ਅਤੇ ਜਿਲਾ ਪਰਿਸ਼ਦ, ਯਮੁਨਾਨਗਰ ਤੇ ਡੀਆਰਡੀਏ, ਯਮੁਨਾਨਗਰ ਦਾ ਮੁੱਖ ਕਾਰਜਕਾਰੀ ਅਧਿਕਾਰੀ ਲਗਾਇਆ ਹੈ|

Post Views: 67
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

15 Convictions with 6 month imprisonment and Rs.50,000 fine in each case between January 2019 to January 2020

Next Post

ਹਰਿਆਣਾ ਨੂੰ ਪ੍ਰਧਾਨ ਮੰਤਰੀ ਮਾਤਰ ਵੰਦਨਾ ਯੋਜਨਾ ਦੇ ਤਹਿਤ ਤੀਜਾ ਪੁਰਸਕਾਰ ਮਿਲਿਆ

Next Post
ਹਰਿਆਣਾ ਨੂੰ ਪ੍ਰਧਾਨ ਮੰਤਰੀ ਮਾਤਰ ਵੰਦਨਾ ਯੋਜਨਾ ਦੇ ਤਹਿਤ ਤੀਜਾ ਪੁਰਸਕਾਰ ਮਿਲਿਆ

ਹਰਿਆਣਾ ਨੂੰ ਪ੍ਰਧਾਨ ਮੰਤਰੀ ਮਾਤਰ ਵੰਦਨਾ ਯੋਜਨਾ ਦੇ ਤਹਿਤ ਤੀਜਾ ਪੁਰਸਕਾਰ ਮਿਲਿਆ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .