Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਰਾਜ ਵਿਚ 860 ਆਂਗਨਵਾੜੀ ਕਾਰਕੁਨਾਂ ਅਤੇ 1047 ਆਂਗਨਵਾੜੀ ਸਹਾਇਕਾਂ ਦੀ ਖਾਲੀ ਆਸਾਮੀਆਂ ਨੂੰ ਜਲਦੀ ਭਰੀਆ ਜਾਵੇਗਾ – ਮਹਿਲਾ ਤੇ ਬਾਲ ਵਿਕਾਸ ਰਾਜ ਮੰਤਰੀ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6170
  • Login
Saturday, May 23, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home HARYANA

ਰਾਜ ਵਿਚ 860 ਆਂਗਨਵਾੜੀ ਕਾਰਕੁਨਾਂ ਅਤੇ 1047 ਆਂਗਨਵਾੜੀ ਸਹਾਇਕਾਂ ਦੀ ਖਾਲੀ ਆਸਾਮੀਆਂ ਨੂੰ ਜਲਦੀ ਭਰੀਆ ਜਾਵੇਗਾ – ਮਹਿਲਾ ਤੇ ਬਾਲ ਵਿਕਾਸ ਰਾਜ ਮੰਤਰੀ

admin by admin
February 5, 2020
in HARYANA, INDIA
0
ਰਾਜ ਵਿਚ 860 ਆਂਗਨਵਾੜੀ ਕਾਰਕੁਨਾਂ ਅਤੇ 1047 ਆਂਗਨਵਾੜੀ ਸਹਾਇਕਾਂ ਦੀ ਖਾਲੀ ਆਸਾਮੀਆਂ ਨੂੰ ਜਲਦੀ ਭਰੀਆ ਜਾਵੇਗਾ – ਮਹਿਲਾ ਤੇ ਬਾਲ ਵਿਕਾਸ ਰਾਜ ਮੰਤਰੀ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 05 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ):- ਹਰਿਆਣਾ ਦੀ ਮਹਿਲਾ ਤੇ ਬਾਲ ਵਿਕਾਸ ਰਾਜ ਮੰਤਰੀ ਸ੍ਰੀਮਤੀ ਕਮਲੇਸ਼ ਢਾਂਡਾ ਨੇ ਕਿਹਾ ਕਿ ਰਾਜ ਵਿਚ 860 ਆਂਗਨਵਾੜੀ ਕਾਰਕੁਨਾਂ ਅਤੇ 1047 ਆਂਗਨਵਾੜੀ ਸਹਾਇਕਾਂ ਦੀ ਖਾਲੀ ਆਸਾਮੀਆਂ ਨੂੰ ਭਰਨ ਦੀ ਪ੍ਰਕਿ੍ਰਆ ਛੇਤੀ ਹੀ ਸ਼ੁਰੂ ਕੀਤੀ ਜਾਵੇਗੀ ਤਾਂ ਜੋ ਸਮੇਕਿਤ ਬਾਲ ਵਿਕਾਸ ਯੋਜਨਾ ਦੇ ਤਹਿਤ ਮਹਿਲਾਵਾਂ ਤੇ ਬੱਚਿਆਂ ਦੀ ਭਲਾਈ ਲਈ ਚਲਾਈ ਜਾ ਰਹੀ ਯੋਜਨਾਵਾਂ ਦੇ ਲਾਭ ਪਾਤਰ ਲਾਭਕਾਰੀਆਂ ਤਕ ਸਮੇਂ ‘ਤੇ ਪੁੱਜ ਸਕਣ

ਰਾਜ ਮੰਤਰੀ ਸ੍ਰੀਮਤੀ ਕਮਲੇਸ਼ ਢਾਂਡਾ ਨੇ ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਦਸਿਆ ਕਿ ਸੂਬਾ ਸਰਕਾਰ ਵੱਲੋਂ ਖਾਸ ਤੌਰ ‘ਤੇ ਮਹਿਲਾਵਾਂ ਤੇ ਬੱਚਿਆਂ ਲਈ ਚਲਾਈ ਜਾ ਰਹੀ ਯੋਜਨਾਵਾਂ ਨੂੰ ਜਮੀਨੀ ਪੱਧਰ ‘ਤੇ ਆਂਗਨਵਾੜੀ ਵਰਕਰਾਂ ਅਤੇ ਆਂਗਨਵਾੜੀ ਸਹਾਇਕਾਂ ਰਾਹੀਂ ਲਾਗੂ ਕੀਤਾ ਜਾਂਦਾ ਹੈ, ਇਸ ਲਈ ਇੰਨਾਂ ਆਸਾਮੀਆਂ ਨੂੰ ਛੇਤੀ ਭਰਨ ਦਾ ਫੈਸਲਾ ਕੀਤਾ ਹੈ ਸੂਬੇ ਦੇ ਸਾਰੇ ਜਿਲਾ ਡਿਪਟੀ ਕਮਿਸ਼ਨਰਾਂ ਤੇ ਵਧੀਕ ਜਿਲਾ ਡਿਪਟੀ ਕਮਿਸ਼ਨਰਾਂ ਨੂੰ ਆਂਗਨਵਾੜੀ ਕਾਰਕੁਨ ਅਤੇ ਆਂਗਨਵਾੜੀ ਸਹਾਇਕਾਂ ਦੀ ਖਾਲੀ ਆਸਾਮੀਆਂ ਨੂੰ ਭਰਨ ਲਈ ਛੇਤੀ ਹੀ ਲਿਖਿਆ ਜਾਵੇਗਾ

ਉਨਾਂ ਕਿਹਾ ਕਿ ਸਮੇਕਿਤ ਬਾਲ ਵਿਕਾਸ ਯੋਜਨਾ ਕੇਂਦਰ ਸਰਕਾਰ ਦੀ ਇਕ ਬਹੁਤ ਹੀ ਮਹੱਤਵਪੂਰਨ ਯੋਜਨਾ ਹੈ, ਜਿਸ ਦੇ ਤਹਿਤ ਬੱਚਿਆਂ, ਦੁੱਧ ਪਿਲਾਉਣ ਵਾਲੀ ਮਾਵਾਂ ਤੇ ਗਰਭਵਤੀ ਮਹਿਲਾਵਾਂ ਨੂੰ ਆਂਗਨਵਾੜੀ ਕੇਂਦਰਾਂ ਰਾਹੀਂ ਪੂਰਕ ਪੋਸ਼ਾਹਾਾਰ ਦਿੱਤਾ ਜਾਂਦਾ ਹੈ ਤਾਂ ਜੋ ਬੱਚਿਆਂ ਤੇ ਮਹਿਲਾਵਾਂ ਵਿਚ ਪ੍ਰੋਟੀਨ ਤੇ ਕੈਲਾਰੀ ਦੀ ਕਮੀ ਨੂੰ ਪੂਰਾ ਕੀਤਾ ਜਾ ਸਕੇ

ਮੰਤਰੀ ਨੇ ਕਿਹਾ ਕਿ ਮਹਿਲਾਵਾਂ ਪਰਿਵਾਰ ਦੀ ਧੂਰੀ ਹੁੰਦੀ ਹੈ, ਜਿਸ ਦਾ ਸਿਹਤਮੰਦ ਹੋਣਾ ਅਤਿ ਲਾਜਿਮੀ ਹੈ ਹਾਲ ਹੀ ਵਿਚ ਪੋਸ਼ਣ ਮਹੀਨੇ ਦੌਰਾਨ ਲੋਕਾਂ ਨੂੰ ਇਸ ਸਬੰਧ ਵਿਚ ਜਾਗਰੂਕ ਕਰਨ ਲਈ ਆਂਗਨਵਾੜੀ ਕਾਰਕੁਨ, ਆਂਗਨਵਾੜੀ ਸਹਾਇਕ, ਸੁਪਰਵਾਇਜ, ਮਹਿਲਾ ਤੇ ਬਾਲ ਵਿਕਾਸ ਪਰਿਯੋਜਨਾ ਅਧਿਕਾਰੀ ਤੇ ਜਿਲਾ ਪ੍ਰੋਗ੍ਰਾਮ ਅਧਿਕਾਰੀ ਰਾਹੀਂ ਕਰੋੜਾਂ ਲੋਕਾਂ ਤਕ ਸੰਪਰਕ ਕੀਤਾ ਗਿਆ ਅਤੇ ਉਨਾਂ ਨੂੰ ਪੋਸ਼ਣ ਬਾਰੇ ਜਾਣਕਾਰੀ ਦਿੱਤੀ ਗਈ ਤਾਂ ਜੋ ਅਮੀਨਿਆ ਵਰਗੀ ਬਿਮਾਰੀ ਸਾਡੇ ਸੂਬੇ ਵਿਚ ਪੈਦਾ ਨਾ ਹੋਵੇ

ਉਨਾਂ ਕਿਹਾ ਕਿ ਸੂਬਾ ਸਰਕਾਰ ਨੇ ਮਹਿਲਾਵਾਂ ਤੇ ਬੱਚਿਆਂ ਦੇ ਸਮਾਜਿਕ ਆਰਥਿਕ ਵਿਕਾਸ ਅਤੇ ਉਨਾਂ ਦੀ ਸਿਹਤ ਵਿਚ ਸੁਧਾਰ ਲਈ ਹੋਰ ਯੋਜਨਾਵਾਂ ਲਾਗੂ ਕੀਤੀਆਂ ਹਨ, ਜਿਸ ਵਿਚ ਆਪ ਕੀ ਬੇਟੀ ਹਮਾਰੀ ਬੇਟੀ ਯੋਜਨਾ, ਪ੍ਰਧਾਨ ਮੰਤਰੀ ਮਾਤਰਵੰਦਨਾ ਯੋਜਨਾ, ਪੋਸ਼ਣ ਮਹਿੰਮ, ਪੇਂਡੂ ਮਹਿਲਾਵਾਂ ਲਈ ਖੇਡ ਮੁਕਾਬਲੇ, ਦਸਵੀਂ ਤੇ ਬਾਹਰਵੀਂ ਜਮਾਤ ਵਿਚ ਬਲਾਕ ਪੱਧਰ ‘ਤੇ ਪਹਿਲਾ, ਦੂਜਾ, ਤੀਜੀ ਥਾਂ ਪ੍ਰਾਪਤ ਕਰਨ ਵਾਲੀ ਕੁੜੀਆਂ ਲਈ ਇਨਾਮੀ ਯੋਜਨਾ, ਮਹਿਲਾ ਵਿਕਾਸ ਨਿਗਮ ਰਾਹੀਂ ਮਹਿਲਾਵਾਂ ਨੂੰ ਸਸਤੀ ਦਰਾਂ ‘ਤੇ ਕਰਜਾ ਮਹੁੱਇਆ ਕਰਵਾਉਣ ਆਦਿ ਸ਼ਾਮਿਲ ਹਨ

ਉਨਾਂ ਕਿਹਾ ਕਿ ਇੰਨਾਂ ਯੋਜਨਾਵਾਂ ਦੀ ਜਾਣਕਾਰੀ ਲੋਕਾਂ ਤਕ ਪੰਹੁਚਾਉਣ ਦੀ ਜਿੰਮਵਾਰੀ ਪਿੰਡ ਵਿਚ ਕੰਮ ਕਰਦੀਆਂ ਆਂਗਨਵਾੜੀ ਕਾਰਕੁਨ ਤੇ ਆਂਗਨਵਾੜੀ ਸਹਾਇਕਾਂ ਦੀ ਹੈ ਉਨਾਂ ਕਿਹਾ ਕਿ ਇੰਨਾਂ ਸਾਰੇ ਤੱਥਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸੂਬੇ ਵਿਚ ਆਂਗਨਵਾੜੀ ਕਾਰਕੁਨ ਤੇ ਆਂਗਵਾਨਵਾੜੀ ਸਹਾਇਕਾਂ ਦੀਆਂ ਖਾਲੀ ਆਸਾਮੀਆਂ ਨੂੰ ਭਰਨ ਦਾ ਫੈਸਲਾ ਕੀਤਾ ਹੈ

Post Views: 51
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਹਰਿਆਣਾ ਦੇ ਮੁੱਖ ਮੰਤਰੀ ਨੇ ਸਰਵ ਭਾਰਤੀ ਪੁਲਿਸ ਘੁੜਸਵਾਰੀ ਮੁਕਾਬਲੇ ਦਾ ਉਦਘਾਟਨ ਕੀਤਾ

Next Post

ਸਿੱਖ ਫੁੱਟਬਾਲ ਕੱਪ ਦੇ ਸੈਮੀ ਫਾਈਨਲ ਦੇ ਫਸਵੇਂ ਭੇੜ ਜਲੰਧਰ ’ਚ

Next Post
ਸਿੱਖ ਫੁੱਟਬਾਲ ਕੱਪ ਦੇ ਸੈਮੀ ਫਾਈਨਲ ਦੇ ਫਸਵੇਂ ਭੇੜ  ਜਲੰਧਰ ’ਚ

ਸਿੱਖ ਫੁੱਟਬਾਲ ਕੱਪ ਦੇ ਸੈਮੀ ਫਾਈਨਲ ਦੇ ਫਸਵੇਂ ਭੇੜ ਜਲੰਧਰ ’ਚ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .