Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਸਿੱਖ ਫੁੱਟਬਾਲ ਕੱਪ ਦੇ ਸੈਮੀ ਫਾਈਨਲ ਦੇ ਫਸਵੇਂ ਭੇੜ ਜਲੰਧਰ ’ਚ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6170
  • Login
Saturday, May 23, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home SPORTS

ਸਿੱਖ ਫੁੱਟਬਾਲ ਕੱਪ ਦੇ ਸੈਮੀ ਫਾਈਨਲ ਦੇ ਫਸਵੇਂ ਭੇੜ ਜਲੰਧਰ ’ਚ

admin by admin
February 5, 2020
in SPORTS
0
ਸਿੱਖ ਫੁੱਟਬਾਲ ਕੱਪ ਦੇ ਸੈਮੀ ਫਾਈਨਲ ਦੇ ਫਸਵੇਂ ਭੇੜ  ਜਲੰਧਰ ’ਚ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਜਲੰਧਰ 5 ਫ਼ਰਵਰੀ (ਪ੍ਰੈਸ ਕੀ ਤਾਕਤ ਬਿਊਰੋ): ਖਾਲਸਾ ਫੁੱਟਬਾਲ ਕਲੱਬ (ਖਾਲਸਾ ਐੱਫ.ਸੀ.) ਵੱਲੋਂ ਗਲੋਬਲ ਸਿੱਖ ਸਪੋਰਟਸ ਫੈਡਰੇਸ਼ਨ ਦੇ ਸਹਿਯੋਗ ਨਾਲ ਪੰਜਾਬ ਭਰ ਵਿੱਚ ਸਾਬਤ-ਸੂਰਤ ਟੀਮਾਂ ਦਾ ਸਿੱਖ ਫੁੱਟਬਾਲ ਕੱਪ ਕਰਵਾਇਆ ਜਾ ਰਿਹਾ ਹੈ ਜਿਸ ਦੌਰਾਨ ਸੈਮੀ ਫਾਈਨਲ ਵਿੱਚ ਪਹੁੰਚੀਆਂ ਚਾਰ ਟੀਮਾਂ ਦੇ ਰੌਚਕ ਤੇ ਫਸਵੇਂ ਭੇੜ ਕੱਲ 6 ਫਰਵਰੀ ਨੂੰ ਸੰਤ ਬਾਬਾ ਭਾਗ ਸਿੰਘ ਯੂਨੀਵਰਸਿਟੀ ਜਲੰਧਰ ਵਿਖੇ ਸਵੇਰੇ 11 ਵਜੇ ਹੋਣਗੇ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਖਾਲਸਾ ਐੱਫ.ਸੀ. ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਸਕੱਤਰ ਜਨਰਲ ਡਾ. ਪ੍ਰੀਤਮ ਸਿੰਘ ਡਾਇਰੈਕਟਰ ਖੇਡਾਂ ਨੇ ਦੱਸਿਆ ਕਿ ਸੈਮੀ ਫਾਈਨਲ ਮੈਚਾਂ ਦਾ ਉਦਘਾਟਨ ਯੂਨੀਵਰਸਿਟੀ ਦੇ ਚਾਂਸਲਰ ਸੰਤ ਬਾਬਾ ਦਿਲਾਵਰ ਸਿੰਘ ਬ੍ਰਹਮਜੀ ਕਰਨਗੇ। ਟੂਰਨਾਮੈਂਟ ਦੀ ਅਰੰਭਤਾ ਤੋਂ ਪਹਿਲਾਂ ਸਮੂਹ ਹਾਜ਼ਰੀਨ ਨੂੰ ਪੰਜ ਮੂਲ-ਮੰਤਰ ਦੇ ਪਾਠਾਂ ਦਾ ਉਚਾਰਨ ਕਰਵਾਇਆ ਜਾਵੇਗਾ ਅਤੇ ਮੈਚ ਦੀ ਚੜਦੀਕਲਾ ਲਈ ਅਰਦਾਸ ਕਰਲ ਉਪਰੰਤ ਗੱਤਕਈ ਸਿੰਘ ਸਿੱਖ ਜੰਗਜੂ ਕਲਾ ਦੇ ਜੌਹਰ ਦਿਖਾਉਣਗੇ।

ਉਨਾਂ ਦੱਸਿਆ ਕਿ ਸਾਬਤ-ਸੂਰਤ ਟੀਮਾਂ ਦੇ ਚੱਲ ਰਹੇ ਇਸ ਫੁੱਟਬਾਲ ਕੱਪ ਦੌਰਾਨ ਪੰਜਾਬ ਦੇ 22 ਜ਼ਿਲਿਆਂ ਸਮੇਤ ਚੰਡੀਗੜ ਦੀ ਟੀਮ ਫੀਫਾ ਦੇ ਨਿਯਮਾਂ ਅਨੁਸਾਰ ਨਾਕਆਊਟ ਆਧਾਰ ਉਤੇ ਮੈਚ ਖੇਡ ਰਹੀਆਂ ਹਨ। ਇੰਨਾਂ ਸੈਮੀ ਫਾਈਨਲ ਮੈਚਾਂ ਖਾਲਸਾ ਐੱਫ.ਸੀ. ਗੁਰਦਾਸਪੁਰ ਦੀ ਟੀਮ ਦਾ ਮੁਕਾਬਲਾ ਖਾਲਸਾ ਐੱਫ.ਸੀ. ਬਰਨਾਲਾ ਨਾਲ ਅਤੇ ਖਾਲਸਾ ਐੱਫ.ਸੀ. ਜਲੰਧਰ ਦਾ ਭੇੜ ਖਾਲਸਾ ਐੱਫ.ਸੀ. ਰੂਪਨਗਰ ਦੀ ਟੀਮ ਨਾਲ ਹੋਵੇਗਾ। ਇਸ ਟੂਰਨਾਮੈਂਟ ਦੀਆਂ ਜੇਤੂ ਟੀਮਾਂ ਫਾਈਨਲ ਵਿੱਚ ਭਿੜਨਗੀਆਂ।

ਉਨਾਂ ਦੱਸਿਆ ਕਿ ਇਸ ਇਤਿਹਾਸਕ ਸਿੱਖ ਫੁੱਟਬਾਲ ਕੱਪ ਦਾ ਫਾਈਨਲ ਮੈਚ ਅਤੇ ਇਨਾਮ ਵੰਡ ਸਮਾਰੋਹ ਸੈਕਟਰ 42, ਚੰਡੀਗੜ ਦੇ ਸਟੇਡੀਅਮ ਵਿੱਚ 8 ਫਰਵਰੀ ਨੂੰ ਸਵੇਰੇ 11 ਵਜੇ ਹੋਵੇਗਾ ਜਿੱਥੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜੀ ਸਾਬਤ-ਸੂਰਤ ਟੀਮਾਂ ਨੂੰ ਅਸੀਸ ਦੇਣਗੇ ਅਤੇ ਇਨਾਮਾਂ ਦੀ ਵੰਡ ਕਰਨਗੇ। ਇਸ ਮੌਕੇ ਪੰਥ ਦੀਆਂ ਹੋਰ ਮਾਇਆਨਾਜ਼ ਹਸਤੀਆਂ ਅਤੇ ਕਈ ਉੱਚ ਅਧਿਕਾਰੀ ਇਸ ਸਮਾਗਮ ਦੀ ਸ਼ੋਭਾ ਵਧਾਉਣਗੇ।

Post Views: 65
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਰਾਜ ਵਿਚ 860 ਆਂਗਨਵਾੜੀ ਕਾਰਕੁਨਾਂ ਅਤੇ 1047 ਆਂਗਨਵਾੜੀ ਸਹਾਇਕਾਂ ਦੀ ਖਾਲੀ ਆਸਾਮੀਆਂ ਨੂੰ ਜਲਦੀ ਭਰੀਆ ਜਾਵੇਗਾ – ਮਹਿਲਾ ਤੇ ਬਾਲ ਵਿਕਾਸ ਰਾਜ ਮੰਤਰੀ

Next Post

ਪੰਜਾਬੀ ਡਿਜ਼ਾਈਨਰਾਂ ਦੇ ਕੱਪੜਿਆਂ ਦੇ ਦੀਵਾਨੇ ਹੋਏ ਅਮਰੀਕੀ ਖਿਡਾਰੀ

Next Post
ਪੰਜਾਬੀ ਡਿਜ਼ਾਈਨਰਾਂ ਦੇ ਕੱਪੜਿਆਂ ਦੇ ਦੀਵਾਨੇ ਹੋਏ ਅਮਰੀਕੀ ਖਿਡਾਰੀ

ਪੰਜਾਬੀ ਡਿਜ਼ਾਈਨਰਾਂ ਦੇ ਕੱਪੜਿਆਂ ਦੇ ਦੀਵਾਨੇ ਹੋਏ ਅਮਰੀਕੀ ਖਿਡਾਰੀ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .