Deprecated: str_replace(): Passing null to parameter #3 ($subject) of type array|string is deprecated in
/home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line
40
ਅਜਨਾਲਾ, 14 ਫਰਵਰੀ (ਪ੍ਰੈਸ ਕਿ ਤਾਕਤ ਬਿਊਰੋ) :- ਕੰਪਨੀ ਵੱਲੋਂ ਧੋਖਾ ਦਿੱਤਾ ਜਾਣ ਕਾਰਨ ਦੁਬਈ ‘ਚ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜਬੂਰ 29 ਭਾਰਤੀ ਨੌਜਵਾਨਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਉਸ ਵੇਲੇ ਸੁੱਖ ਦਾ ਸਾਹ ਆਇਆ ਜਦ ਅਰਬ ਦੇਸ਼ਾਂ ਅੰਦਰ ਫਸੇ ਲੋਕਾਂ ਲਈ ਹਮੇਸ਼ਾ ਰੱਬ ਬਣ ਬਹੁੜਨ ਵਾਲੇ ਦੁਬਈ ਦੇ ਵੱਡੇ ਦਿਲ ਵਾਲੇ ਉੱਘੇ ਕਾਰੋਬਾਰੀ ਤੇ ਸਰਬੱਤ ਦਾ ਭਲਾ ਟਰੱਸਟ ਦੇ ਮੁਖੀ ਡਾ.ਐੱਸ.ਪੀ.ਸਿੰਘ ਓਬਰਾਏ ਵੱਲੋਂ ਉਕਤ ਨੌਜਵਾਨਾਂ ਨੂੰ ਵਾਪਸ ਭਾਰਤ ਭੇਜਣ ਦੀ ਜ਼ਿੰਮੇਵਾਰੀ ਚੁੱਕਣ ਦਾ ਫ਼ੈਸਲਾ ਲਿਆ। ਉਨ੍ਹਾਂ ਇਹ ਵੀ ਦੱਸਿਆ ਕਿ ਇਨ੍ਹਾਂ ਚੋਂ 8 ਨੌਜਵਾਨ ਜਿਨ੍ਹਾਂ ਦੇ ਕਾਗ਼ਜ਼ਾਤ ਮੁਕੰਮਲ ਸਨ ,ਉਨ੍ਹਾਂ ਨੂੰ ਉਹ ਦੁਬਈ ਤੋਂ ਕੱਲ੍ਹ ਆਪ ਨਾਲ ਲੈ ਕੇ ਮੋਹਾਲੀ ਹਵਾਈ ਅੱਡੇ ‘ਤੇ ਪਹੁੰਚਣਗੇ ਜਦ ਕਿ ਬਾਕੀ ਨੌਜਵਾਨਾਂ ਨੂੰ ਵੀ ਜਲਦ ਹੀ ਕਾਗ਼ਜ਼ਾਤ ਮੁਕੰਮਲ ਹੋਣ ਉਪਰੰਤ ਵਾਪਸ ਲੈ ਆਂਦਾ ਜਾਵੇਗਾ।
Post Views: 43