Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
13ਵੀਂ ਅੰਤਰ ਰਾਸ਼ਟਰੀ ਕਾਨਫਰੰਸ ਆਫ ਪਾਰਟੀਜ਼ ; ਦੇਸ਼ ‘ਚ ਪ੍ਰਵਾਸੀ ਪੰਛੀਆਂ ਦੀ ਆਮਦ ਘਟਣਾ ਚਿੰਤਾ ਦਾ ਵਿਸ਼ਾ: ਸਾਧੂ ਸਿੰਘ ਧਰਮਸੋਤ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6170
  • Login
Saturday, May 23, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home WORLD

13ਵੀਂ ਅੰਤਰ ਰਾਸ਼ਟਰੀ ਕਾਨਫਰੰਸ ਆਫ ਪਾਰਟੀਜ਼ ; ਦੇਸ਼ ‘ਚ ਪ੍ਰਵਾਸੀ ਪੰਛੀਆਂ ਦੀ ਆਮਦ ਘਟਣਾ ਚਿੰਤਾ ਦਾ ਵਿਸ਼ਾ: ਸਾਧੂ ਸਿੰਘ ਧਰਮਸੋਤ

admin by admin
February 17, 2020
in WORLD
0
13ਵੀਂ ਅੰਤਰ ਰਾਸ਼ਟਰੀ ਕਾਨਫਰੰਸ ਆਫ ਪਾਰਟੀਜ਼ ; ਦੇਸ਼ ‘ਚ ਪ੍ਰਵਾਸੀ ਪੰਛੀਆਂ ਦੀ ਆਮਦ ਘਟਣਾ ਚਿੰਤਾ ਦਾ ਵਿਸ਼ਾ: ਸਾਧੂ ਸਿੰਘ ਧਰਮਸੋਤ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਗਾਂਧੀ ਨਗਰ, 17 ਫਰਵਰੀ (ਪ੍ਰੈਸ ਕਿ ਤਾਕਤ ਬਿਊਰੋ) : – ਪੰਜਾਬ ਦੇ ਜੰਗਲਾਤ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਦੇਸ਼ ‘ਚ ਆਉਣ ਵਾਲੇ ਵੱਖ-ਵੱਖ ਪ੍ਰਜਾਤੀਆਂ ਦੇ ਪੰਛੀਆਂ/ਜੀਵ ਜੰਤੁਆਂ ਦੀ ਆਮਦ ਘਟਣ ਨੂੰ ਚਿੰਤਾ ਦਾ ਵਿਸ਼ਾ ਕਰਾਰ ਦਿੱਤਾ ਹੈ। ਉਨ•ਾਂ ਪ੍ਰਵਾਸੀ ਜੀਵਾਂ ਨੂੰ ਦਰਪੇਸ਼ ਮੁਸ਼ਕਿਲਾਂ ਅਤੇ ਢੁੱਕਵਾਂ ਵਾਤਾਵਰਣ ਸਿਰਜਣ ਸਬੰਧੀ ਉਪਰਾਲੇ ਕਰਨ ‘ਤੇ ਜ਼ੋਰ ਦਿੱਤਾ ਹੈ।

ਗੁਜਰਾਤ ਦੇ ਗਾਂਧੀ ਨਗਰ ਵਿਖੇ 6 ਰੋਜ਼ਾ 13ਵੀਂ ਅੰਤਰ ਰਾਸ਼ਟਰੀ ਕਾਨਫਰੰਸ ਆਫ ਪਾਰਟੀਜ਼ (ਸੀ.ਓ.ਪੀ.) ‘ਚ ਭਾਗ ਲੈਂਦਿਆਂ ਉਨ•ਾਂ ਕਿਹਾ ਕਿ ਜੰਗਲੀ ਜੀਵ ਜੰਤੂਆਂ ਦੀਆਂ ਪ੍ਰਵਾਸੀ ਪ੍ਰਜਾਤੀਆਂ ਦੀ ਦੇਸ਼ਾਂ ਵਿਦੇਸ਼ਾਂ ਵਿੱਚ ਆਮਦ ਅਤੇ ਦੇਖਭਾਲ ਅਤੇ ਉਨ•ਾਂ ਦੇ ਰਹਿਣ ਲਈ ਢੁੱਕਵੀਆਂ ਥਾਵਾਂ ‘ਤੇ ਪ੍ਰਬੰਧ ਕਰਨੇ ਸਮੇਂ ਦੀ ਮੁੱਖ ਲੋੜ ਹੈ। ਉਨ•ਾਂ ਕਿਹਾ ਕਿ ਮਨੁੱਖ ਵੱਲੋਂ ਬਣਾਏ ਗਏ ਇਲੈਕਟ੍ਰੋਨਿਕ ਉਪਕਰਨਾਂ, ਮੋਬਾਇਲ ਫੋਨਾਂ ਦੇ ਟਾਵਰਾਂ ਸਮੇਤ ਹੋਰ ਕਈ ਪ੍ਰਕਾਰ ਦੀਆਂ ਕਿਰਨਾਂ ਕਰਕੇ ਭਾਰਤ ਦੇਸ਼ ਵਿੱਚ ਕਈ ਪ੍ਰਕਾਰ ਦੇ ਪੰਛੀਆਂ ਤੇ ਜੀਵਾਂ ਦੀ ਆਮਦ ਘੱਟ ਗਈ ਹੈ।

13ਵੀਂ ਕਾਨਫਰੰਸ ਆਫ ਪਾਰਟੀਜ਼ ਦਾ ਮੁੱਖ ਉਦੇਸ਼ ਵੱਖੋ-ਵੱਖਰੇ ਦੇਸ਼ਾਂ ਨਾਲ ਮਿਲ ਕੇ ਵੱਖ-ਵੱਖ ਜੀਵ ਜੰਤੂਆਂ ਅਤੇ ਪੰਛੀਆਂ ਦੀ ਸੰਭਾਲ ਅਤੇ ਬਚਾਅ ਲਈ ਕੰਮ ਕਰਨਾ ਹੈ, ਜੋ ਇੱਕ ਥਾਂ ਤੋਂ ਪ੍ਰਵਾਸ ਕਰਦੇ ਹਨ। ਹਰ ਵਰ•ੇ ਸਰਦੀਆਂ ਦੇ ਮੌਸਮ ਵਿੱਚ ਹਜ਼ਾਰਾਂ ਪ੍ਰਵਾਸੀ ਪੰਛੀ ਪੰਜਾਬ ਵੱਲ ਆਕਰਸ਼ਿਤ ਹੋ ਕੇ ਇੱਥੇ ਪਹੁੰਚਦੇ ਹਨ। ਇਹ ਪੰਛੀ ਸਾਈਬੇਰੀਆ ਵਰਗੇ ਦੂਰ ਦੁਰਾਡੇ ਦੇ ਖੇਤਰਾਂ ਤੋਂ ਇੱਥੇ ਆਉੁਂਦੇ ਹਨ ਅਤੇ 2-3 ਮਹੀਨੇ ਇੱਥੇ ਵੈਟਲੈਂਡਜ਼ ਵਿਖੇ ਗੁਜ਼ਾਰਦੇ ਹਨ।

ਉਦਘਾਟਨ ਮਗਰੋਂ ਅੱਜ ਕਈ ਵੱਖ-ਵੱਖ ਤਕਨੀਕੀ ਸ਼ੈਸ਼ਨ ਆਯੋਜਿਤ ਕੀਤੇ ਗਏ, ਜਿਸ ਮੌਕੇ ਪੰਜਾਬ ਦੇ ਵੈਟਲੈਂਡ ਖੇਤਰਾਂ ਕੇਸ਼ੋਪੁਰ, ਨੰਗਲ ਅਤੇ ਬਿਆਸ ਆਦਿ ਦਾ ਵਿਸ਼ੇਸ਼ ਜ਼ਿਕਰ ਵੀ ਕੀਤਾ ਗਿਆ। ਇਸ ਮੌਕੇ ਰਾਮਸਰ ਸਾਈਟਾਂ ਹਰੀਕੇ, ਰੋਪੜ ਅਤੇ ਕਾਂਜਲੀ ਸਬੰਧੀ ਵੀ ਚਰਚਾ ਕੀਤੀ ਗਈ। ਇਸ ਮੌਕੇ ਪੰਜਾਬ ‘ਚ ਜੰਗਲੀ ਖੇਤਰ ਘੱਟ ਹੋਣ ਦੇ ਬਾਵਜੂਦ ਇੱਥੇ ਸਥਿਤ ਖੇਤਰਾਂ ਵਿਚੇ ਪ੍ਰਵਾਸੀ ਜੀਵ ਜੰਤੂਆਂ/ਪੰਛੀਆਂ ਦੀ ਆਮਦ ਸਬੰਧੀ ਵੀ ਸ਼ਲਾਘਾ ਕੀਤੀ ਗਈ।

ਸ. ਧਰਮਸੋਤ ਨੇ ਕਾਨਫਰੰਸ ਹਾਲ ਵਿਖੇ ਲਗਾਏ ਗਏ ਪੰਜਾਬ ਸਟਾਲ ਦਾ ਰਸਮੀ ਉਦਘਾਟਨ ਵੀ ਕੀਤਾ ਅਤੇ ਵੱਖ-ਵੱਖ ਡੈਲੀਗੇਟਾਂ ਨਾਲ ਗੱਲਬਾਤ ਵੀ ਕੀਤੀ। ਇਸ ਸਟਾਲ ‘ਚ ਪੰਜਾਬ ਵੱਲੋਂ ਜੰਗਲੀ ਜੀਵਾਂ ਦੀ ਸਾਂਭ ਸੰਭਾਲ ਸਬੰਧੀ ਚੁੱਕੇ ਕਦਮਾਂ ਨੂੰ ਦਰਸਾਉਂਦੇ ਵੱਖ-ਵੱਖ ਪੈਫਲੈਂਟ ਅਤੇ ਬਰਾਊਸ਼ਰ ਵੀ ਪ੍ਰਦਰਸਿਤ ਕੀਤੇ ਗਏੇ।

15 ਤੋਂ 22 ਫ਼ਰਵਰੀ, 2020 ਤੱਕ ਚੱਲਣ ਵਾਲੀ ਇਸ ਕਾਨਫਰੰਸ ਦਾ ਰਸਮੀ ਉਦਘਾਟਨ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਕੀਤਾ। ਕੇਂਦਰੀ ਜੰਗਲਾਤ ਤੇ ਵਾਤਾਵਰਣ ਮੰਤਰੀ ਸ੍ਰੀ ਪ੍ਰਕਾਸ਼ ਜਾਵਡੇਕਰ ਅਤੇ ਬਾਬੂਲ ਸੁਪ੍ਰੀਆ, ਗੁਜਰਾਤ ਦੇ ਮੁੱਖ ਮੰਤਰੀ ਸ੍ਰੀ ਵਿਜੇ ਰੁਪਾਨੀ, ਭਾਰਤ ਦੇ ਵੱਖ-ਵੱਖ ਰਾਜਾਂ ਦੇ ਜੰਗਲਾਤ ਮੰਤਰੀ ਇਸ ਮੌਕੇ ਹਾਜ਼ਰ ਸਨ। ਇਸ ਮੌਕੇ ਪੰਜਾਬ ਜੰਗਲਾਤ ਵਿਭਾਗ ਦੇ ਮੁੱਖ ਵਣਪਾਲ ਜੰਗਲੀ ਜੀਵ ਸ੍ਰੀ ਬਸੰਤਾ ਰਾਜ ਕੁਮਾਰ, ਵਣਪਾਲ ਸ੍ਰੀ ਮੁਨੀਸ਼ ਕੁਮਾਰ, ਫੀਲਡ ਡਾਇਰੈਕਟਰ ਸ੍ਰੀ ਐਮ. ਸੁਦਾਗਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

Post Views: 39
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਭੋਜਨ ਦੀ ਸਟੋਰੇਜ਼ ਸਮਰੱਥਾ ਵਧਾਉਣ ਲਈ ਪੰਜਾਬ ਵਿੱਚ 31 ਸਾਈਲੋਜ਼ ਸਥਾਪਤ ਕੀਤੇ ਜਾਣਗੇ-ਰਾਓਸਾਹਿਬ ਪਾਟਿਲ ਦਾਨਵੇ

Next Post

ਸਿਹਤ ਮੰਤਰੀ ਨੇ ਸਿਵਲ ਸਰਜਨਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਦਵਾਈਆਂ ਦੀ ਲੋੜੀਂਦੀ ਉਪਲੱਬਧਾ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

Next Post
ਸਿਹਤ ਮੰਤਰੀ ਨੇ ਸਿਵਲ ਸਰਜਨਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਦਵਾਈਆਂ ਦੀ ਲੋੜੀਂਦੀ ਉਪਲੱਬਧਾ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

ਸਿਹਤ ਮੰਤਰੀ ਨੇ ਸਿਵਲ ਸਰਜਨਾਂ ਨੂੰ ਸਰਕਾਰੀ ਹਸਪਤਾਲਾਂ ਵਿੱਚ ਦਵਾਈਆਂ ਦੀ ਲੋੜੀਂਦੀ ਉਪਲੱਬਧਾ ਯਕੀਨੀ ਬਣਾਉਣ ਦੇ ਦਿੱਤੇ ਨਿਰਦੇਸ਼

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .