Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਹਵਾ ਵਿਚਲੇ ਪ੍ਰਦੂਸ਼ਨ ਦੇ ਸਿਹਤ ਅਤੇ ਵਾਤਾਵਰਣ ਦੀ ਥੀਮ *ਤੇ ਬਚਿੱਆਂ ਨੂੰ ਕੀਤਾ ਜਾਗਰੂਕ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6170
  • Login
Saturday, May 23, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਹਵਾ ਵਿਚਲੇ ਪ੍ਰਦੂਸ਼ਨ ਦੇ ਸਿਹਤ ਅਤੇ ਵਾਤਾਵਰਣ ਦੀ ਥੀਮ *ਤੇ ਬਚਿੱਆਂ ਨੂੰ ਕੀਤਾ ਜਾਗਰੂਕ

admin by admin
February 19, 2020
in PUNJAB
0
ਹਵਾ ਵਿਚਲੇ ਪ੍ਰਦੂਸ਼ਨ ਦੇ ਸਿਹਤ ਅਤੇ ਵਾਤਾਵਰਣ ਦੀ ਥੀਮ *ਤੇ ਬਚਿੱਆਂ ਨੂੰ ਕੀਤਾ ਜਾਗਰੂਕ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ 19 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ) : – ਕਸਬਾ ਘਨੋਰ ਦੇ ਪਿੰਡ ਜਲਾਲਪੁਰ ਵਿਚ ਐਸੋਚੈਮ ਫਾਊਡੇਸ਼ਨ, ਰੇਕੀਟ ਬੇਨਕੀਸਰ ਅਤੇ ਡਿਟੋਲ ਸਿਟੀ ਸ਼ੀਲਡ ਵਲੋਂ ਹਰ ਸਾਂਸ ਸਵੱਚਛ ਮੁਹਿੰਮ ਦੇ ਤਹਿਤ ਸਰਕਾਰੀ ਮਿਡਲ ਸਕੂਲ ਜਲਾਲਪੁਰ ਦੇ ਵਿਦਿਆਰਥੀਆਂ ਵਿਚ ਹਵਾ ਵਿਚਲੇ ਪ੍ਰਦੂਸ਼ਨ ਦੇ ਸਿਹਤ ਅਤੇ ਵਾਤਾਵਰਣ ਦੀ ਥੀਮ *ਤੇ ਡਰਾਇੰਗ, ਸਲੋਗਨ, ਕਵਿਤਾ ਕੰਪੀਟੀਸ਼ਨ ਕਰਵਾਏ ਗਏ ਜਿਸ ਵਿਚ 250 ਵਿਦਿਆਰਥੀਆਂ ਨੇ ਭਾਗ ਲਿਆ ਜਿਸਤੋਂ ਬਾਅਦ 350 ਵਿਦਿਆਰਥੀਆਂ ਨੇ ਹਰ ਸਾਂਸ ਸਵੱਚਛ ਲਈ ਵਰਕਸ਼ਾਪ ਵਿਚ ਵੀ ਭਾਗ ਲਿਆ.
ਉੱਥੇ ਹੀ ਐਸੋਚੈਮ ਦੀ ਟੀਮ ਨੇ ਇਕ ਨਾਟਕ ਕਰਕੇ ਪ੍ਰਦੂਸ਼ਣ ਦੇ ਸਿਹਤ ਉੱਤੇ ਪੈ ਰਹੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ.
ਇਸ ਮੋਕੇ ਐਸ ਓ ਚੈਮ ਫਾਊਡੇਸ਼ਨ ਦੇ ਪੋ੍ਰਜਕੇਟ ਕੋਆਰਡੀਨੇਟਰ ਰਣਜੀਤ ਕੁਮਾਰ ਨੇ ਕਿਹਾ ਕਿ ਉਹ ਅਜੇ ਤੱਕ 125 ਤੋਂ ਵੱਧ ਪਿੰਡਾਂ ਵਿਚ ਮੁਫਤ ਚੈਕ ਅਪ ਕੈਂਪ, ਹਰ ਸਾਂਸ ਸਵਚੱਛ ਬਨਾਉਣ ਲਈ ਸੈਮੀਨਾਰ, ਨਾਟਕ, ਰੈਲੀਆਂ ਕੱਢ ਚੁਕੇ ਹਨ. ਉਹਨਾਂ ਕਿਹਾ ਕਿ ਅੱਜ ਡਾਕਟਰਾਂ ਦਾ ਕਾਰੋਬਾਰ ਤੇਜੀ ਨਾਲ ਵੱਧ ਰਿਹਾ ਹੈ ਅਤੇ ਸਿਹਤ ਦਾ ਮਿਆਰ ਘੱਟ ਰਿਹਾ ਹੈ. ਅੱਜ ਮਨੁੱਖ ਬੀਮਾਰ ਹੈ, ਡਾਕਟਰਾਂ ਦੇ ਚੱਕਰ ਵਿਚ ਫਸਿਆ ਹੋਇਆ ਹੈ, ਜੇਕਰ ਵਿਅਕਤੀ ਸਿਹਤਮੰਦ ਹੋਣਾ ਚਾਹੰੁਦਾ ਹੈ ਤਾਂ ਉਸਨੂੰ ਆਪਣਾ ਦੁਆਲਾ ਸਾਫ ਸੁਧਰਾ ਰਖਣਾ ਪਵੇਗਾ, ਆਬੋ ਹਵਾ ਪ੍ਰਦੂਸ਼ਣ ਮੁਕਤ ਰਖਣੀ ਪਵੇਗੀ.
ਇਸ ਮੋਕੇ ਜਿਲਾ ਪਰਿਸ਼ਦ ਮੈਂਬਰ ਗਗਨਦੀਪ ਸਿੰਘ ਜ਼ੋਲੀ, ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਦੇ ਪਿੰ੍ਰਸੀਪਲ ਡਾ. ਰਜਨੀਸ਼ ਗੁਪਤਾ, ਸਮਾਜ ਸੇਵਾ ਮਹਿਕਮੇ ਵਲੋਂ ਡਾ. ਜਗਮੋਹਨ, ਭੁਪਿੰਦਰ ਕੋਰ ਸਰਪੰਚ ਪਿੰਡ ਜਲਾਲਪੁਰ, ਡਾ. ਅਨੀਸ਼ ਕੋਸ਼ਿਕ, ਏ ਐਮ ਓ ਪੀ ਐਚ ਸੀ ਕੋਲੀ, ਬਬਲੀ ਜਿੰਦਲ, ਇੰਚਾਰਜ ਸਰਕਾਰੀ ਮਿਡਲ ਸਕੂਲ ਜਲਾਲਪੁਰ, ਆਂਚਲ ਸਿੰਗਲਾ ਮੈਨੇਜਰ ਸਟੈਟ ਬੈਂਕ ਆਫ ਇੰਡੀਆ ਪਿੰਡ ਜਲਾਲਪੁਰ ਤੋਂ ਇਲਾਵਾ ਜਤਿੰਦਰ ਹਰਨਾਥ ਸਿੰਘ ਮੈਂਬਰ ਪੰਚਾਇਤ ਪਿੰਡ ਜਲਾਲਪੁਰ ਨੇ ਵਿਚ ਹਵਾ ਵਿਚ ਫੈਲ ਰਹੇ ਪ੍ਰਦੂਸ਼ਣ *ਤੇ ਬਚਿੱਆਂ ਨੂੰ ਸੰਬੋਧਤ ਕੀਤਾ.
ਐਸੋਚੈਮ ਫਾਊਡੇਸ਼ਨ, ਰੇਕੀਟ ਬੇਨਕੀਸਰ ਅਤੇ ਡਿਟੋਲ ਸਿਟੀ ਸ਼ੀਲਡ ਨੇ ਪਹਿਲੇ ਦੂਜੇ ਅਤੇ ਤੀਜੇ ਨੰਬਰ *ਤੇ ਆਏ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਦਿੱਤੇ ਅਤੇ ਮਹਿਮਾਨਾਂ ਨੂੰ ਬੂਟੇ ਦੇ ਕੇ ਸਾਫ ਸੁੱਧਰੇ ਵਾਤਾਵਰਣ ਲਈ ਪ੍ਰੇਰਿਆ.

Post Views: 43
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਭਾਰਤ ਭੂਸ਼ਨ ਆਸ਼ੂ ਵੱਲੋਂ ਸਮਾਰਟ ਕਾਰਡਾਂ ਦੀ ਅਪਡੇਸ਼ਨ ਦੇ ਕਾਰਜ ਦਾ ਰੀਵਿਊ ; 25 ਫਰਵਰੀ ਤੱਕ ਕਾਰਡ ਅਪਡੇਸ਼ਨ ਕਰਨ ਦੇ ਆਦੇਸ਼

Next Post

ਕਰਤਾਰਪੁਰ ਲਾਂਘੇ ਸਬੰਧੀ ਬਿਆਨ ਵਿਚ ਕੋਈ ਧਾਰਮਿਕ ਉਦੇਸ਼ ਨਹੀਂ : ਡੀਜੀਪੀ ਗੁਪਤਾ

Next Post
ਕਰਤਾਰਪੁਰ ਲਾਂਘੇ ਸਬੰਧੀ ਬਿਆਨ ਵਿਚ ਕੋਈ ਧਾਰਮਿਕ ਉਦੇਸ਼ ਨਹੀਂ : ਡੀਜੀਪੀ ਗੁਪਤਾ

ਕਰਤਾਰਪੁਰ ਲਾਂਘੇ ਸਬੰਧੀ ਬਿਆਨ ਵਿਚ ਕੋਈ ਧਾਰਮਿਕ ਉਦੇਸ਼ ਨਹੀਂ : ਡੀਜੀਪੀ ਗੁਪਤਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .