Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਮਾਲ ਵਿਭਾਗ ਵਿਚ ਮਾਲ ਪਟਵਾਰੀਆਂ ਦੀਆਂ 1090 ਆਸਾਮੀਆਂ ਦੀ ਭਰਤੀ ਕਰਨ ਦੀ ਪ੍ਰੀਕਿਰਿਆ ਸ਼ੁਰੂ: ਕਾਂਗੜ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6170

Warning: getimagesize(https://presskitaquat.com/english/wp-content/uploads/2020/03/kangar.jpg): Failed to open stream: HTTP request failed! HTTP/1.1 404 Not Found in /home/u902433967/domains/ozinews.in/public_html/english/wp-content/plugins/easy-social-share-buttons3/lib/modules/social-share-optimization/class-opengraph.php on line 630
  • Login
Saturday, May 23, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਮਾਲ ਵਿਭਾਗ ਵਿਚ ਮਾਲ ਪਟਵਾਰੀਆਂ ਦੀਆਂ 1090 ਆਸਾਮੀਆਂ ਦੀ ਭਰਤੀ ਕਰਨ ਦੀ ਪ੍ਰੀਕਿਰਿਆ ਸ਼ੁਰੂ: ਕਾਂਗੜ

admin by admin
March 6, 2020
in PUNJAB
0
ਮਾਲ ਵਿਭਾਗ ਵਿਚ ਮਾਲ ਪਟਵਾਰੀਆਂ ਦੀਆਂ 1090 ਆਸਾਮੀਆਂ ਦੀ ਭਰਤੀ ਕਰਨ ਦੀ ਪ੍ਰੀਕਿਰਿਆ ਸ਼ੁਰੂ: ਕਾਂਗੜ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 6 ਮਾਰਚ:(ਅਸ਼ੋਕ ਵਰਮਾ)
ਪੰਜਾਬ ਸਰਕਾਰ ਵੱਲੋਂ ਰਾਜ ਮਾਲ ਵਿਭਾਗ ਵਿੱਚ 1090 ਮਾਲ ਪਟਵਾਰੀਆਂ ਦੀਆਂ ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਅਰੰਭ ਕਰ ਦਿੱਤੀ ਗਈ ਹੈ ‌। ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਦੇ ਮਾਲ ਮੰਤਰੀ ਸ.ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤਾ ਗਿਆ।
ਸ.ਕਾਂਗੜ ਨੇ ਦੱਸਿਆ ਕਿ ਇਨ੍ਹਾਂ ਕੁਲ 1090 ਮਾਲ ਪਟਵਾਰੀਆਂ ਦੀਆਂ ਅਸਾਮੀਆਂ ਵਿਚੋਂ ਜਨਰਲ ਵਰਗ ਲੲੀ 406, ਜਨਰਲ ਵਰਗ ਦੇ ਆਰਥਿਕ ਤੌਰ ਤੇ ਪਛੜੇ ਵਰਗ ਲੲੀ 117, ਅਨੂਸੂਚਿਤ ਜਾਤੀਆਂ ਅਧੀਨ ਬੀ.ਐਮ. ਲਈ 117, ਐਸ.ਸੀ (ਆਰ.ਉ.) ਲਈ 91, ਬੈਕਵਰਡ ਕਲਾਸਿਸਜ ਲਈ 114 ਭਰੀਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਸਾਬਕਾ ਫੌਜੀਆਂ ਲਈ ਰਾਖਵੀਂ ਅਸਾਮੀਆਂ ਵਿਚ ਜਨਰਲ ਵਰਗ ਲੲੀ 93, ਅਨੂਸੂਚਿਤ ਜਾਤੀਆਂ ਅਧੀਨ ਬੀ.ਐਮ. ਲਈ 27, ਐਸ.ਸੀ (ਆਰ.ਉ.) ਲਈ 26, ਬੈਕਵਰਡ ਕਲਾਸਿਸਜ ਲਈ 21 ਅਸਾਮੀਆਂ ਭਰੀਆਂ ਜਾਣਗੀਆਂ।
ਉਨ੍ਹਾਂ ਦੱਸਿਆ ਕਿ ਆਰਥੋਪੈਡਿਕਸ ਹੈਡੀਕੈਪਸ ਦੀਆਂ 29 ਅਸਾਮੀਆਂ ਭਰੀਆਂ ਜਾਣਗੀਆਂ।
ਸ. ਕਾਂਗੜ ਨੇ ਦੱਸਿਆ ਕਿ ਖਿਡਾਰੀ ਕੋਟੇ ਅਧੀਨ ਜਨਰਲ ਵਰਗ ਲੲੀ 20, ਅਨੂਸੂਚਿਤ ਜਾਤੀਆਂ ਅਧੀਨ ਬੀ.ਐਮ. ਲਈ 10, ਐਸ.ਸੀ (ਆਰ.ਉ.) ਲਈ 06 ਭਰੀਆਂ ਜਾਣਗੀਆਂ।
ਇਸ ਤੋਂ ਇਲਾਵਾ ਫਰੀਡਮ ਫਾਈਟਰ ਕੋਟੇ ਅਧੀਨ 13 ਅਸਾਮੀਆਂ ਭਰੀਆਂ ਜਾਣਗੀਆਂ।
ਉਨ੍ਹਾਂ ਕਿਹਾ ਕਿ ਇਹ ਅਸਾਮੀਆਂ ਮਾਲ ਵਿਭਾਗ ਵਿਚ ਪੇ ਸਕੇਲ 10300-34800+3200 ਗਰੇਡ ਪੇ ਅਧੀਨ ਭਰੀਆਂ ਜਾਣਗੀਆਂ।
ਸ.ਕਾਂਗੜ ਨੇ ਦੱਸਿਆ ਕਿ ਇਸ ਭਰਤੀ ਨੂੰ ਜਲਦ ਨੇਪਰੇ ਚਾੜ੍ਹਨ ਲਈ ਪੰਜਾਬ ਅਧੀਨ ਸੇਵਾਵਾਂ ਬੋਰਡ ਨੂੰ ਕਹਿ ਦਿੱਤਾ ਗਿਆ ਹੈ।

Post Views: 68
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਚੀਫ ਜਸਟਿਸ ਰਵੀ ਸ਼ੰਕਰ ਝਾਅ ਨੇ ਜਸਟਿਸ ਐਸ. ਮੁਰਲੀਧਾਰ ਨੂੰ ਚੁਕਾਈ ਸਹੁੰ

Next Post

ਹੁਣ ਤੱਕ ਪੰਜਾਬ ਵਿਚ ਕੌਵਿਡ-19 ਦਾ ਇੱਕ ਵੀ ਮਾਮਲਾ ਨਹੀਂ ਪਾਇਆ ਗਿਆ: ਬਲਬੀਰ ਸਿੰਘ ਸਿੱਧੂ

Next Post
ਹੁਣ ਤੱਕ ਪੰਜਾਬ ਵਿਚ ਕੌਵਿਡ-19 ਦਾ ਇੱਕ ਵੀ ਮਾਮਲਾ ਨਹੀਂ ਪਾਇਆ ਗਿਆ: ਬਲਬੀਰ ਸਿੰਘ ਸਿੱਧੂ

ਹੁਣ ਤੱਕ ਪੰਜਾਬ ਵਿਚ ਕੌਵਿਡ-19 ਦਾ ਇੱਕ ਵੀ ਮਾਮਲਾ ਨਹੀਂ ਪਾਇਆ ਗਿਆ: ਬਲਬੀਰ ਸਿੰਘ ਸਿੱਧੂ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .