Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਮੰਤਰੀਆਂ ਦੇ ਸਮੂਹ ਵੱਲੋਂ ਕਰੋਨਾ ਵਾਈਰਸ ਦੇ ਸੰਭਾਵੀ ਖਤਰਿਆਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਰੀਵੀਊ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6170

Warning: getimagesize(https://presskitaquat.com/english/wp-content/uploads/2020/03/ashu.jpg): Failed to open stream: HTTP request failed! HTTP/1.1 404 Not Found in /home/u902433967/domains/ozinews.in/public_html/english/wp-content/plugins/easy-social-share-buttons3/lib/modules/social-share-optimization/class-opengraph.php on line 630
  • Login
Saturday, May 23, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਮੰਤਰੀਆਂ ਦੇ ਸਮੂਹ ਵੱਲੋਂ ਕਰੋਨਾ ਵਾਈਰਸ ਦੇ ਸੰਭਾਵੀ ਖਤਰਿਆਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਰੀਵੀਊ

admin by admin
March 11, 2020
in PUNJAB
0
ਮੰਤਰੀਆਂ ਦੇ ਸਮੂਹ ਵੱਲੋਂ ਕਰੋਨਾ ਵਾਈਰਸ ਦੇ ਸੰਭਾਵੀ ਖਤਰਿਆਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਰੀਵੀਊ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 11 ਮਾਰਚ: (ਅਸ਼ੋਕ ਵਰਮਾ)
ਦੁਨੀਆਂ ਭਰ ਵਿੱਚ ਗੰਭੀਰ ਸੰਕਟ ਬਣੇ ਕਰੋਨਾ ਵਾਈਰਸ ਦੇ ਸੰਭਾਵੀ ਖਤਰਿਆਂ ਨਾਲ ਨਜਿੱਠਣ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਅੱਜ ਇੱਥੇ ਮੰਤਰੀਆਂ ਦੇ ਸਮੂਹ ਵੱਲੋਂ ਰੀਵੀਊ ਕੀਤਾ ਗਿਆ ਅਤੇ ਹਦਾਇਤ ਦਿੱਤੀ ਗਈ ਕਿ ਕਰੋਨਾ ਵਾਈਰਸ ਤੋਂ ਪੀੜਤ ਮਰੀਜਾਂ ਦਾ ਇਲਾਜ ਕਰਨ ਵਾਲੇ ਡਾਕਟਰੀ ਅਮਲੇ ਲਈ ਲੋੜੀਂਦੀਆਂ ਪੀ.ਪੀ.ਕਿੱਟਾਂ ਦੀ ਤੁਰੰਤ ਖਰੀਦ ਕਰਨ ਦੇ ਆਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਪੰਜਾਬ ਰਾਜ ਦੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਆਦੇਸ਼ ਦਿੱਤੇ ਕਿ ਉਹ ਆਪਣੇ-ਆਪਣੇ ਜਿਲ੍ਹੇ ਵਿੱਚ ਵੱਡੇ ਇੱਕਠ ਵਾਲੇ ਪ੍ਰੋਗਰਾਮ ਕਰਨ ਦੀ ਪ੍ਰਵਾਨਗੀ ਨਾ ਦੇਣ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਗਠਿਤ ਮੰਤਰੀਆਂ ਦੇ ਸਮੂਹ ਜਿਸ ਵਿੱਚ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓਮ ਪ੍ਰਕਾਸ਼ ਸੋਨੀ, ਪੇਂਡੂ ਵਿਕਾਸ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਸਿਹਤ ਮੰਤਰੀ ਸ੍ਰੀ ਬਲਬੀਰ ਸਿੰਘ ਸਿੱਧੂ ਅਤੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਕਰੋਨਾ ਵਾਈਰਸ ਤੋਂ ਬਚਾਅ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਦਾ ਰੀਵਿਊ ਕੀਤਾ ਗਿਆ। ਇਸ ਰੀਵਿਊ ਮੀਟਿੰਗ ਦੌਰਾਨ ਪ੍ਰਮੁੱਖ ਸਕੱਤਰ ਸਿਹਤ ਸ੍ਰੀ ਅਨੁਰਾਗ ਅਗਰਵਾਲ ਨੇ ਦੱਸਿਆ ਕਿ ਪੰਜਾਬ ਰਾਜ ਵਿੱਚ ਮੌਜੂਦਾ ਸਮੇਂ ਇੱਕ ਵਿਅਕਤੀ ਕਰੋਨਾ ਵਾਈਰਸ ਤੋਂ ਪੀੜਤ ਪਾਇਆ ਗਿਆ ਹੈ ਜੋ ਕਿ ਆਪਣੇ ਪਰਿਵਾਰ ਸਹਿਤ ਇਟਲੀ ਤੋਂ ਆਇਆ ਸੀ। ਉਹਨਾਂ ਦੱਸਿਆ ਕਿ ਸੂਬੇ ਵਿੱਚ ਕਰੋਨਾ ਵਾਈਰਸ ਦੇ 14 ਸ਼ੱਕੀ ਮਰੀਜ ਸਾਹਮਣੇ ਆਏ ਹਨ ਜਦੋਂ ਕਿ ਪੂਰੇ ਦੇਸ਼ ਵਿੱਚ 60 ਕੇਸ ਸਾਹਮਣੇ ਆ ਚੁੱਕੇ ਹਨ।

ਸ੍ਰੀ ਅਗਰਵਾਲ ਨੇ ਦੱਸਿਆ ਕਿ ਜਿਹੜੇ ਵਿਅਕਤੀ ਹਾਈ ਰਿਸਕ ਦੇਸ਼ਾਂ ਤੋਂ ਆ ਰਹੇ ਹਨ, ਉਹਨਾਂ ਨੂੰ 14 ਦਿਨ ਲਈ ਆਇਸੋਲੇਸ਼ਨ ਵਾਰਡ ਵਿੱਚ ਲਾਜਮੀ ਤੌਰ ‘ਤੇ ਰੱਖਿਆ ਜਾਵੇਗਾ ਜਦ ਕਿ ਜਿਹੜੇ ਵਿਅਕਤੀ ਘੱਟ ਪ੍ਰਭਾਵਿਤ ਮੁਲਕਾਂ ਤੋਂ ਆ ਰਹੇ ਹਨ, ਉਹਨਾਂ ਤੋਂ ਅੰਡਰਟੇਕਿੰਗ ਲਈ ਜਾਵੇਗੀ ਕਿ ਉਹ ਅਗਾਮੀ 14 ਦਿਨ ਆਪਣੇ ਘਰ ਵਿੱਚ ਹੀ ਰਹਿਣਗੇ ਅਤੇ ਕਿਸੇ ਨਾਲ ਨਹੀਂ ਮਿਲਣਗੇ। ਉਹਨਾਂ ਇਹ ਵੀ ਦੱਸਿਆ ਕਿ ਪੰਜਾਬ ਰਾਜ ਵਿੱਚ ਜਲਦ ਹੀ ਕਰੋਨਾ ਵਾਈਰਸ ਨਾਲ ਟਾਕਰੇ ਲਈ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਸਬੰਧੀ ਮੋਕ ਡਰਿੱਲ ਵੀ ਕਰਨ ਜਾ ਰਹੇ ਹਨ।

ਇਸ ਮੌਕੇ ਮੰਤਰੀਆਂ ਦੇ ਸਮੂਹ ਨੂੰ ਜਾਣਕਾਰੀ ਦਿੰਦਿਆਂ ਪ੍ਰਮੁੱਖ ਸਕੱਤਰ ਡਾਕਟਰੀ ਸਿੱਖਿਆ ਤੇ ਖੋਜ ਸ੍ਰੀ ਡੀ.ਕੇ.ਤਿਵਾੜੀ ਨੇ ਦੱਸਿਆ ਕਿ ਮੈਡੀਕਲ ਕਾਲਜ ਵੱਲੋਂ ਕਰੋਨਾ ਵਾਈਰਸ ਨਾਲ ਨਜਿੱਠਣ ਲਈ ਅਗਾਊਂ ਪ੍ਰਬੰਧ ਕਰ ਲਏ ਹਨ ਜਿਸ ਤਹਿਤ ਸੂਬੇ ਦੇ ਤਿੰਨੇ ਸਰਕਾਰੀ ਮੈਡੀਕਲ ਕਾਲਜ ਤੇ ਸਟਾਫ ਨੂੰ ਇਸ ਸਬੰਧੀ ਟ੍ਰੇਨਿੰਗ ਵੀ ਦਿੱਤੀ ਜਾ ਚੁੱਕੀ ਹੈ ਅਤੇ ਪੰਜਾਬ ਰਾਜ ਦੇ ਸਿਹਤ ਵਿਭਾਗ ਦੇ ਮੁਲਾਜ਼ਮਾਂ ਨੂੰ ਵੀ ਟ੍ਰੇਨਿੰਗ ਦੇਣ ਦੀ ਤਿਆਰੀ ਕਰ ਲਈ ਗਈ ਹੈ। ਉਹਨਾਂ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪੰਜਾਬ ਰਾਜ ਦੇ ਸਰਕਾਰੀ ਮੈਡੀਕਲ ਕਾਲਜ ਅੰਮ੍ਰਿਤਸਰ, ਪਟਿਆਲਾ ਅਤੇ ਪੀ.ਜੀ.ਆਈ., ਚੰਡੀਗੜ੍ਹ ਵਿੱਚ ਕਰੋਨਾ ਵਾਈਰਸ ਸਬੰਧੀ ਮੁੱਢਲਾ ਟੈਸਟ ਕਰਨ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

Post Views: 52
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਗੁਰਕੀਰਤ ਸਿੰਘ ਕੋਟਲੀ ਨੇ ਪਿੰਡ ਤੋਲੇਮਾਜਰਾ ਵਿਖੇ ‘ਫਲੈਗ ਆਫ ਯੂਨਿਟੀ’ ਲਹਿਰਾਇਆ

Next Post

ਪੰਜਾਬ ਦੀ ਕ੍ਰਿਕਟ ਟੀਮ ਦੀ ਚੋਣ ਲਈ ਟਰਾਇਲ ਅੱਜ

Next Post
ਪੰਜਾਬ ਦੀ ਕ੍ਰਿਕਟ ਟੀਮ ਦੀ ਚੋਣ ਲਈ ਟਰਾਇਲ ਅੱਜ

ਪੰਜਾਬ ਦੀ ਕ੍ਰਿਕਟ ਟੀਮ ਦੀ ਚੋਣ ਲਈ ਟਰਾਇਲ ਅੱਜ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .