Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਤੋਂ ਪਰਵਾਸੀ ਮਜ਼ਦੂਰਾਂ ਨੂੰ ਘਰ ਵਾਪਸ ਭੇਜਣ ਲਈ 5 ਮਈ ਤੋਂ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਵਾਸਤੇ ਅਮਿਤ ਸ਼ਾਹ ਦਾ ਦਖ਼ਲ ਮੰਗਿਆ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Tuesday, February 24, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home INDIA

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਤੋਂ ਪਰਵਾਸੀ ਮਜ਼ਦੂਰਾਂ ਨੂੰ ਘਰ ਵਾਪਸ ਭੇਜਣ ਲਈ 5 ਮਈ ਤੋਂ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਵਾਸਤੇ ਅਮਿਤ ਸ਼ਾਹ ਦਾ ਦਖ਼ਲ ਮੰਗਿਆ

admin by admin
May 4, 2020
in INDIA, PUNJAB
0
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਤੋਂ ਪਰਵਾਸੀ ਮਜ਼ਦੂਰਾਂ ਨੂੰ ਘਰ ਵਾਪਸ ਭੇਜਣ ਲਈ 5 ਮਈ ਤੋਂ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਵਾਸਤੇ ਅਮਿਤ ਸ਼ਾਹ ਦਾ ਦਖ਼ਲ ਮੰਗਿਆ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 4 ਮਈ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਪੱਤਰ ਲਿਖ ਕੇ ਪੰਜਾਬ ਵਿੱਚ ਫਸੇ ਪਰਵਾਸੀ ਮਜ਼ਦੂਰਾਂ ਨੂੰ ਉਨਾਂ ਦੇ ਸੂਬਿਆਂ ਵਿੱਚ ਭੇਜਣ ਲਈ 5 ਮਈ ਤੋਂ 10-15 ਦਿਨ ਲਈ ਵਿਸ਼ੇਸ਼ ਰੇਲ ਗੱਡੀਆਂ ਦਾ ਪ੍ਰਬੰਧ ਕਰਨ ਵਾਸਤੇ ਉਨਾਂ ਦੇ ਨਿੱਜੀ ਦਖ਼ਲ ਦੀ ਮੰਗ ਕੀਤੀ ਹੈ। ਮੁੱਖ ਮੰਤਰੀ ਨੇ ਗ੍ਰਹਿ ਮੰਤਰੀ ਨੂੰ ਢੁਕਵੇਂ ਇੰਤਜ਼ਾਮ ਕਰਨ ਲਈ ਰੇਲਵੇ ਮੰਤਰਾਲੇ ਨੂੰ ਹਦਾਇਤ ਕਰਨ ਦੀ ਅਪੀਲ ਕੀਤੀ ਕਿਉਂ ਜੋ ਪੰਜਾਬ ਵਿੱਚ ਫਸੇ ਪਰਵਾਸੀ ਕਾਮੇ ਆਪਣੇ ਜੱਦੀ ਸਥਾਨਾਂ ’ਤੇ ਵਾਪਸ ਮੁੜਨ ਲਈ ਬੇਚੈਨ ਹਨ। ਸੂਬਾ ਸਰਕਾਰ ਵੱਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤੇ ਪੋਰਟਲ www.covidhelp.punjab.gov.in ਉਪਰ ਸਫਲਤਾਪੂਰਵਕ ਰਜਿਸਟਰਡ ਹੋ ਚੁੱਕੇ 6.44 ਲੱਖ ਤੋਂ ਵੱਧ ਪਰਵਾਸੀ ਕਾਮਿਆਂ ਵੱਲੋਂ ਘਰ ਵਾਪਸ ਜਾਣ ਦੀ ਇੱਛਾ ਜ਼ਾਹਰ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਇਹ ਅਪੀਲ ਕੀਤੀ ਹੈ।
ਸ੍ਰੀ ਸ਼ਾਹ ਨੂੰ ਭੇਜੇ ਪੱਤਰ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਉਨਾਂ ਦੀ ਸਰਕਾਰ ਪੋਰਟਲ ’ਤੇ ਰਜਿਸਟਰਡ ਹੋ ਚੁੱਕੇ ਲੋਕਾਂ ਦੀ ਵਾਪਸੀ ਲਈ ਟਰਾਂਸਪੋਰਟ ਵਾਸਤੇ ਅਗਲੇ 10-15 ਦਿਨ ਰੇਲਵੇ ਮੰਤਰਾਲੇ ਨੂੰ ਰੇਲ ਗੱਡੀਆਂ ਦੀਆਂ ਜ਼ਰੂਰਤਾਂ ਮੁਤਾਬਕ ਰੋਜ਼ਾਨਾ ਸੂਚਿਤ ਕਰਿਆ ਕਰੇਗੀ। ਸਥਾਨਕ ਪੱਧਰ ’ਤੇ ਕੈਪਟਨ ਅਮਰਿੰਦਰ ਸਿੰਘ ਨੇ ਦੱਸਿਆ ਕਿ ਪਰਵਾਸੀ ਕਾਮਿਆਂ ਦੀ ਨਿਰਵਿਘਨ ਆਵਾਜਾਈ ਦੀ ਯੋਜਨਾ ਬਣਾਉਣ ਲਈ ਪੰਜਾਬ ਦੇ ਅਫਸਰ ਸਬੰਧਤ ਸੂਬਿਆਂ ਅਤੇ ਰੇਲਵੇ ਦੇ ਅਧਿਕਾਰੀਆਂ ਨਾਲ ਤਾਲਮੇਲ ਕਾਇਮ ਕਰ ਰਹੇ ਹਨ।
ਮੁੱਖ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਉਦਯੋਗ ਅਤੇ ਖੇਤੀਬਾੜੀ ਸੈਕਟਰ ਵਿੱਚ ਆਰਜ਼ੀ ਰੋਜ਼ਗਾਰ ਹਾਸਲ ਕਰਨ ਲਈ ਉੱਤਰ ਪ੍ਰਦੇਸ਼, ਬਿਹਾਰ ਅਤੇ ਹੋਰ ਪੂਰਬੀ ਸੂਬਿਆਂ ਤੋਂ ਵੱਡੀ ਗਿਣਤੀ ਵਿੱਚ ਕਾਮੇ ਆਉਂਦੇ ਹਨ। ਉਨਾਂ ਕਿਹਾ ਕਿ ਇਹ ਲੋਕ ਜੋ ਆਮ ਤੌਰ ’ਤੇ ਹੋਲੀ ਤੋਂ ਬਾਅਦ ਮਾਰਚ ਵਿੱਚ ਚਲੇ ਜਾਂਦੇ ਹਨ, ਇਸ ਸਾਲ ਲੌਕਡਾੳੂਨ ਲਾਗੂ ਹੋਣ ਕਰਕੇ ਵਾਪਸ ਨਹੀਂ ਜਾ ਸਕੇ।
ਕੈਪਟਨ ਅਮਰਿਦਰ ਸਿੰਘ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ ਵੱਲੋਂ ਪਿਛਲੇ ਛੇ ਹਫਤਿਆਂ ਤੋਂ ਇਨਾਂ ਕਾਮਿਆਂ ਨੂੰ ਭੋਜਨ ਅਤੇ ਰਹਿਣ-ਸਹਿਣ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ ਪਰ ਹੁਣ ਉਹ ਕੁਦਰਤੀ ਤੌਰ ’ਤੇ ਆਪਣੇ ਘਰ ਜਾਣਾ ਚਾਹੁੰਦੇ ਹਨ। ਉਨਾਂ ਨੇ ਇਨਾਂ ਵਿਸ਼ੇਸ਼ ਲੋੜਾਂ ਦੇ ਮੱਦੇਨਜ਼ਰ ਗ੍ਰਹਿ ਮੰਤਰੀ ਨੂੰ ਫੌਰੀ ਦਖ਼ਲ ਦੇਣ ਦੀ ਅਪੀਲ ਕੀਤੀ।

Post Views: 58
  • Facebook
  • Twitter
  • WhatsApp
  • Telegram
  • Facebook Messenger
  • Copy Link
Tags: carona cerfew updates in punjabchandigarh newscorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyHow To Prevent Coronavirus In punjabinternational latest news channeljust now india newsLatest News and Updates on PunjabPunjab coronavirus symptomslive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongerspunjab crime newsPunjab government latest newsPunjab Live latest newspunjab politicsPunjabi khabranpunjabi latest newsSuspected Of Corona Virus Found In Punjabtop 10 newspaperstop ten patiala daily punjabi newspapers listਕੋਰੋਨਾ ਵਾਇਰਸਕੋਰੋਨਾਵਾਇਰਸ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਮਜਦੂਰਾਂ ਤੋਂ ਕਿਰਾਇਆ ਲੈ ਕਰ ਪੀ ਐਮ ਕੇਯਰ ਫੰਡ ਵਿੱਚ 151 ਕਰੋੜ ਰੁਪਏ ਚੰਦੇ ਦੇ ਰਿਹੈ ਰੇਲ ਮੰਤਰਾਲਾ : ਰਾਹੁਲ ਗਾਂਧੀ

Next Post

ਪੰਜਾਬ ਸਰਕਾਰ ਨੇ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨੂੰ ਪੰਜਾਬ ਦੇ ਡਰਾਇਵਰਾਂ ਤੋਂ ਕਰੋਨਾ ਲਾਗ ਲੱਗਣ ਦੇ ਅਸ਼ੋਕ ਚਵਾਨ ਦੇ ਦਾਅਵੇ ਨੂੰ ਕੀਤਾ ਰੱਦ

Next Post
ਪੰਜਾਬ ਸਰਕਾਰ ਨੇ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨੂੰ ਪੰਜਾਬ ਦੇ ਡਰਾਇਵਰਾਂ ਤੋਂ ਕਰੋਨਾ ਲਾਗ ਲੱਗਣ ਦੇ ਅਸ਼ੋਕ ਚਵਾਨ ਦੇ ਦਾਅਵੇ ਨੂੰ ਕੀਤਾ ਰੱਦ

ਪੰਜਾਬ ਸਰਕਾਰ ਨੇ ਨਾਂਦੇੜ ਸਾਹਿਬ ਤੋਂ ਪਰਤੇ ਸ਼ਰਧਾਲੂਆਂ ਨੂੰ ਪੰਜਾਬ ਦੇ ਡਰਾਇਵਰਾਂ ਤੋਂ ਕਰੋਨਾ ਲਾਗ ਲੱਗਣ ਦੇ ਅਸ਼ੋਕ ਚਵਾਨ ਦੇ ਦਾਅਵੇ ਨੂੰ ਕੀਤਾ ਰੱਦ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .