Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਪਟਿਆਲਾ ਤੋਂ ਦੋ ਵਿਸ਼ੇਸ਼ ਰੇਲ ਗੱਡੀਆਂ 2838 ਯਾਤਰੀ ਲੈਕੇ ਰਵਾਨਾ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Monday, February 16, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਪਟਿਆਲਾ ਤੋਂ ਦੋ ਵਿਸ਼ੇਸ਼ ਰੇਲ ਗੱਡੀਆਂ 2838 ਯਾਤਰੀ ਲੈਕੇ ਰਵਾਨਾ

admin by admin
May 16, 2020
in PUNJAB
0
ਪਟਿਆਲਾ ਤੋਂ ਦੋ ਵਿਸ਼ੇਸ਼ ਰੇਲ ਗੱਡੀਆਂ 2838 ਯਾਤਰੀ ਲੈਕੇ ਰਵਾਨਾ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

* ਯੂ.ਪੀ. ਦੇ ਆਜਮਗੜ੍ਹ ਤੇ ਬਿਹਾਰ ਦੇ ਸਾਰਨ ਨੂੰ ਗਈਆਂ ਦੋ ਰੇਲ ਗੱਡੀਆਂ
* ਜ਼ਿਲ੍ਹਾ ਪ੍ਰਸ਼ਾਸਨ ਪੂਰੀ ਪ੍ਰਤੀਬੱਧਤਾ ਤੇ ਸ਼ਿਦਤ ਨਾਲ ਨਿਭਾ ਰਿਹਾ ਹੈ ਡਿਊਟੀ-ਡਿਪਟੀ ਕਮਿਸ਼ਨਰ
ਪਟਿਆਲਾ, 16 ਮਈ (ਪੀਤੰਬਰ ਸ਼ਰਮਾ) : ਪਟਿਆਲਾ ਦੇ ਰੇਲਵੇ ਸਟੇਸ਼ਨ ਤੋਂ ਅੱਜ ਦੋ ਵਿਸ਼ੇਸ਼ ਰੇਲ ਗੱਡੀਆਂ ਯੂ.ਪੀ. ਅਤੇ ਬਿਹਾਰ ਦੇ ਪ੍ਰਵਾਸੀ ਮਜ਼ਦੂਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਲੈ ਕੇ ਰਵਾਨਾ ਹੋਈਆਂ। ਇਨ੍ਹਾਂ ਗੱਡੀਆਂ ਵਿੱਚ ਦੁਪਹਿਰ 12 ਵਜੇ ਯੂ.ਪੀ. ਦੇ ਆਜਮਗੜ੍ਹ ਲਈ ਗਈ ਗੱਡੀ ਵਿੱਚ 1452 ਅਤੇ ਸ਼ਾਮ ਨੂੰ 5 ਵਜੇ ਬਿਹਾਰ ਦੇ ਛਪਰਾ ਸਟੇਸ਼ਨ ਲਈ ਸਾਰਨ ਜ਼ਿਲ੍ਹੇ ਨੂੰ ਜਾਣ ਲਈ ਰਵਾਨਾ ਹੋਈ ਗੱਡੀ ਵਿੱਚ 1386 ਯਾਤਰੀ ਸਵਾਰ ਸਨ।
ਇਸ ਗੱਡੀ ਦੇ ਸਵਾਰਾਂ ਨੇ ਮੁਫ਼ਤ ਟਿਕਟਾਂ, ਭੋਜਨ ਅਤੇ ਹੋਰ ਪ੍ਰਬੰਧਾਂ ਲਈ ਜਿੱਥੇ ਭਾਵੁਕ ਹੁੰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਸਰਕਾਰ ਦਾ ਵਿਸ਼ੇਸ਼ ਧੰਨਵਾਦ ਕੀਤਾ ਉਥੇ ਹੀ ਘਰ ਜਾਣ ਦੀ ਖੁਸ਼ੀ ‘ਚ ਹੱਥ ਹਿਲਾਉਂਦਿਆਂ ਅਲਵਿਦਾ ਵੀ ਆਖੀ।
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਸ਼ੇਸ਼ ਪਹਿਲਕਦਮੀ ‘ਤੇ ਪੰਜਾਬ ਸਰਕਾਰ ਵੱਲੋਂ ਭੇਜੀਆਂ ਜਾ ਰਹੀਆਂ ਇਨ੍ਹਾਂ ਵਿਸ਼ੇਸ਼ ਰੇਲ ਗੱਡੀਆਂ ਨੂੰ ਰਵਾਨਾ ਕਰਨ ਲਈ ਜ਼ਿਲ੍ਹਾ ਪਟਿਆਲਾ ਦਾ ਸਮੁੱਚਾ ਪ੍ਰਸ਼ਾਸਨ ਪੂਰੀ ਪ੍ਰਤੀਬੱਧਤਾ ਅਤੇ ਸ਼ਿਦਤ ਨਾਲ ਆਪਣੀ ਡਿਊਟੀ ਨਿਭਾ ਰਿਹਾ ਹੈ।
ਸਟੇਸ਼ਨ ‘ਤੇ ਪੂਰੇ ਪ੍ਰਬੰਧਾਂ ਦੀ ਨਿਗਰਾਨੀ ਆਬਕਾਰੀ ਤੇ ਕਰ ਵਿਭਾਗ ਦੇ ਏ.ਈ.ਟੀ.ਸੀ. ਸ੍ਰੀ ਸ਼ੌਕਤ ਅਹਿਮਦ ਪਰੈ, ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਤੇ ਨਗਰ ਨਿਗਮ ਦੇ ਕਮਿਸ਼ਨਰ ਸ੍ਰੀਮਤੀ ਪੂਨਮਦੀਪ ਕੌਰ ਕਰ ਰਹੇ ਹਨ। ਜਦੋਂਕਿ ਐਸ.ਡੀ.ਐਮ. ਸ. ਚਰਨਜੀਤ ਸਿੰਘ, ਸਹਾਇਕ ਕਮਿਸ਼ਨਰ ਡਾ. ਇਸਮਤ ਵਿਜੇ ਸਿੰਘ, ਸ. ਜਗਨੂਰ ਸਿੰਘ, ਮਿਸ ਜਸਲੀਨ ਕੌਰ, ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਡੀ.ਐਸ.ਪੀ. ਪੁਨੀਤ ਸਿੰਘ ਚਹਿਲ ਦੀ ਅਗਵਾਈ ਹੇਠ ਸਿਵਲ, ਮੈਡੀਕਲ ਤੇ ਪੁਲਿਸ ਅਮਲਾ ਪੂਰੀ ਤਨਦੇਹੀ ਨਾਲ ਇਨ੍ਹਾਂ ਮਜਦੂਰਾਂ ਤੇ ਹੋਰਨਾਂ ਯਾਤਰੀਆਂ ਨੂੰ ਗੱਡੀਆਂ ‘ਚ ਬਿਠਾ ਕੇ ਰਵਾਨਾ ਕਰ ਰਿਹਾ ਹੈ।
ਅੱਜ ਸਟੇਸ਼ਨ ‘ਤੇ ਸਹਿਕਾਰਤਾ ਵਿਭਾਗ ਦੇ ਸਹਾਇਕ ਰਜਿਸਟਰਾਰ ਸਰਬੇਸ਼ਵਰ ਸਿੰਘ ਮੋਹੀ ਅਤੇ ਐਸ.ਡੀ.ਐਮ. ਦਫ਼ਤਰ ਦੇ ਕਰਮਚਾਰੀ ਜਸਪਾਲ ਸਿੰਘ ਨੇ ਰਜਿਸਟਰੇਸ਼ਨ ‘ਚ ਅਧਿਆਪਕਾਂ ਦਾ ਹੱਥ ਵਟਾਉਂਦਿਆਂ ਯਾਤਰੀਆਂ ਦੀ ਸਹੂਲਤ ਲਈ ਆਪਣਾ ਵਿਸ਼ੇਸ਼ ਯੋਗਦਾਨ ਪਾਇਆ।
ਸ੍ਰੀ ਕੁਮਾਰ ਅਮਿਤ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਸ਼ੇਸ਼ ਪਹਿਲਕਦਮੀ ਤਹਿਤ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਪਟਿਆਲਾ ਜ਼ਿਲ੍ਹੇ ‘ਚੋਂ 15 ਹਜ਼ਾਰ ਤੋਂ ਵਧੇਰੇ ਮਜ਼ਦੂਰਾਂ ਅਤੇ ਹੋਰ ਲੋਕਾਂ ਨੂੰ 11 ਰੇਲ ਗੱਡੀਆਂ ਅਤੇ ਬੱਸਾਂ ਆਦਿ ਰਾਹੀਂ ਵਾਪਸ ਭੇਜਿਆ ਜਾ ਚੁੱਕਾ ਹੈ।

Post Views: 86
  • Facebook
  • Twitter
  • WhatsApp
  • Telegram
  • Facebook Messenger
  • Copy Link
Tags: caronavirus news in patialacrime news in patialajust now patiala newsLatest News and Updates on PatialaLatest News and Updates on Patiala press ki taquatlive updates of patialalive viral video of patialapatiala carona newspatiala crime newsPatiala di Punjabi khabranpatiala live viral video newsPatiala local latest newsPatiala news channelPatiala politicspatiala punjabi latest newspress ki takatPunjabi khabranpunjabi latest newstop ten patiala news

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਵਿਦੇਸ਼ਾਂ ਵਿੱਚ ਫਸੇ ਪੰਜਾਬੀਆਂ ਨੂੰ ਵਾਪਸ ਲਿਆਉਣ ਲਈ ਸੂਬਾ ਸਰਕਾਰ ਦੀਆਂ ਕੋਸ਼ਿਸ਼ਾਂ ਜਾਰੀ: ਰਾਣਾ ਸੋਢੀ

Next Post

18 ਮਈ ਤੋਂ ਹਟੇਗਾ ਕਰਫ਼ਿਊ, ਪੰਜਾਬ ਵਿੱਚ ਜਾਰੀ ਰਹੇਗਾ ਲਾਕਡਾਊਨ- ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ

Next Post
18 ਮਈ ਤੋਂ ਹਟੇਗਾ ਕਰਫ਼ਿਊ, ਪੰਜਾਬ ਵਿੱਚ ਜਾਰੀ ਰਹੇਗਾ ਲਾਕਡਾਊਨ- ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ

18 ਮਈ ਤੋਂ ਹਟੇਗਾ ਕਰਫ਼ਿਊ, ਪੰਜਾਬ ਵਿੱਚ ਜਾਰੀ ਰਹੇਗਾ ਲਾਕਡਾਊਨ- ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .