Deprecated: str_replace(): Passing null to parameter #3 ($subject) of type array|string is deprecated in
/home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line
40
ਬਰਨਾਲਾ,29 ਮਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਕਰੋਨਾ ਵਾਇਰਸ ਦੇ ਚੱਲਦਿਆਂ ਪੁਲਿਸ ਪ੍ਰਸ਼ਾਸਨ ਵੱਲੋਂ ਪੂਰੇ ਬਰਨਾਲਾ ਸ਼ਹਿਰ ਵਿੱਚ ਬੈਰੀਕੇਟਿੰਗ ਕੀਤੀ ਗਈ ਸੀ ਜਿਸ ਨੂੰ ਆਉਂਦੇ ਐਤਵਾਰ ਤੋਂ ਪਹਿਲਾਂ ਪਹਿਲਾਂ ਪੂਰੀ ਤਰ੍ਹਾਂ ਨਾਲ ਹਟਾ ਦਿੱਤਾ ਜਾਵੇਗਾ।ਇਹ ਫੈਸਲਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਅਤੇ ਜ਼ਿਲ੍ਹਾ ਪੁਲੀਸ ਮੁਖੀ ਸ੍ਰੀ ਸੰਦੀਪ ਗੋਇਲ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਲਿਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਫੂਲਕਾ ਨੇ ਕਿਹਾ ਕਿ ਪੂਰੇ ਸ਼ਹਿਰ ਵਿੱਚ ਕਰੋਨਾ ਵਾਇਰਸ ਦੇ ਮੱਦੇਨਜ਼ਰ ਅਤੇ ਲਾਅ ਐਂਡ ਆਰਡਰ ਦੀ ਸਥਿਤੀ ਨੂੰ ਵੇਖਦੇ ਹੋਏ ਬੈਰੀਕੇਡਿੰਗ ਕੀਤੀ ਗਈ ਸੀ ਜਿਸ ਦਾ ਉਦੇਸ਼ ਹੁਣ ਤਕਰੀਬਨ ਮੁਕੰਮਲ ਹੋ ਚੁੱਕਿਆ ਹੈ ਅਤੇ ਲੋਕ ਡਾਊਨ ਵੀ ਕਾਫੀ ਹੱਦ ਤੱਕ ਖੁੱਲ੍ਹ ਚੁੱਕਿਆ ਹੈ ਜਿਸ ਕਾਰਨ ਹੁਣ ਬੈਰੀਕੇਟਿੰਗ ਦੀ ਸ਼ਹਿਰ ਵਿੱਚ ਕੋਈ ਲੋੜ ਨਹੀਂ ਹੈ ਤੇ ਆਉਂਦੇ ਦੋ ਤਿੰਨ ਦਿਨਾਂ ਵਿੱਚ ਐਤਵਾਰ ਤੋਂ ਪਹਿਲਾਂ ਪਹਿਲਾਂ ਪੂਰੇ ਸ਼ਹਿਰ ਵਿੱਚੋਂ ਬੈਰੀਕੇਟਿੰਗ ਨੂੰ ਹਟਾ ਦਿੱਤਾ ਜਾਵੇਗਾ।
Post Views: 28