Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਪਟਿਆਲਾ ਪੁਲਿਸ ਨੇ 2 ਸਾਲ ਪੁਰਾਣਾ ਚੋਰੀ ਦਾ ਮਾਮਲਾ ਸੁਲਝਾਇਆ, ਦੋ ਕਾਬੂ-ਐਸ.ਐਸ.ਪੀ. – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Wednesday, February 25, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਪਟਿਆਲਾ ਪੁਲਿਸ ਨੇ 2 ਸਾਲ ਪੁਰਾਣਾ ਚੋਰੀ ਦਾ ਮਾਮਲਾ ਸੁਲਝਾਇਆ, ਦੋ ਕਾਬੂ-ਐਸ.ਐਸ.ਪੀ.

admin by admin
June 3, 2020
in PUNJAB
0
ਪੰਜਾਬ ਸਰਕਾਰ ਵੱਲੋਂ 14 ਆਈ.ਪੀ.ਐਸ. ਅਤੇ 4 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਰਾਜਪੁਰਾ, 3 ਜੂਨ (ਪ੍ਰੈਸ ਕੀ ਤਾਕਤ ਬਿਊਰੋ) : ਪਟਿਆਲਾ ਪੁਲਿਸ ਨੇ ਇੱਕ ਦੋ ਸਾਲ ਪੁਰਾਣਾ ਚੋਰੀ ਦਾ ਮਾਮਲਾ ਹੱਲ ਕਰਦਿਆਂ ਰਾਜਪੁਰਾ ਵਿਖੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਵਿੱਚੋਂ ਇੱਕ ਕੋਲੋਂ ਚੋਰੀ ਕੀਤਾ .32 ਬੋਰ ਦਾ ਇੱਕ ਲਾਇਸੰਸੀ ਰਿਵਾਲਵਰ ਅਤੇ 4 ਕਾਰਤੂਸ ਵੀ ਬਰਾਮਦ ਹੋਏ ਹਨ, ਜਦੋਂਕਿ ਦੂਸਰਾ ਉਹ ਸੁਨਿਆਰ ਹੈ, ਜਿਸ ਨੇ ਚੋਰੀ ਦਾ ਸੋਨਾ ਖਰੀਦਿਆ ਸੀ। ਇਹ ਜਾਣਕਾਰੀ ਦਿੰਦਿਆਂ ਐਸ.ਐਸ.ਪੀ. ਸ. ਮਨਦੀਪ ਸਿੰਘ ਸਿੱਧੂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਰੰਭੇ ਮਿਸ਼ਨ ਫ਼ਤਿਹ ਤਹਿਤ ਕੋਰੋਨਾ ਵਾਇਰਸ ਦੀ ਲਾਗ ਨੂੰ ਫੈਲਣ ਤੋਂ ਰੋਕਣ ਲਈ ਮਾਸਕ ਆਦਿ ਸਮੇਤ ਹੋਰ ਹਦਾਇਤਾਂ ਦੇ ਮੱਦੇਨਜ਼ਰ ਕੀਤੀ ਜਾ ਰਹੀ ਚੈਕਿੰਗ ਦੌਰਾਨ ਆਈ.ਟੀ.ਆਈ. ਚੌਕ ਰਾਜਪੁਰਾ ਵਿਖੇ ਪੁਲਿਸ ਵੱਲੋਂ ਲਗਾਏ ਨਾਕੇ ਦੌਰਾਨ ਇਹ ਗ੍ਰਿਫ਼ਤਾਰੀ ਹੋਈ ਹੈ।
ਸ. ਸਿੱਧੂ ਨੇ ਦੱਸਿਆ ਕਿ ਇਸ ਨਾਕੇ ‘ਤੇ ਜਦੋਂ ਇੱਕ ਵਿਅਕਤੀ ਨੂੰ ਮਾਸਕ ਨਾ ਪਾਉਣ ਦੀ ਉਲੰਘਣਾ ਕਰਨ ਕਰਕੇ ਚੈਕਿੰਗ ਲਈ ਰੋਕਿਆ ਤਾਂ ਇਸ ਵਿਅਕਤੀ ਨੇ ਰੁਕਣ ਦੀ ਥਾਂ ਵਾਪਸ ਮੁੜਨ ਦੀ ਕੋਸ਼ਿਸ਼ ਕੀਤੀ ਪਰੰਤੂ ਇਸ ਨੂੰ ਪੁਲਿਸ ਨੇ ਮੁਸਤੈਦੀ ਦਿਖਾਉਂਦਿਆਂ ਕੁਝ ਮੀਟਰ ਦੀ ਦੂਰੀ ‘ਤੇ ਹੀ ਰੋਕ ਲਿਆ ਗਿਆ। ਇਸ ਦੀ ਚੈਕਿੰਗ ਦੌਰਾਨ ਇਸ ਕੋਲੋਂ ਇੱਕ ਇੰਡੀਅਨ ਆਰਡੀਨੈਂਸ ਫੈਕਟਰੀ ਦਾ ਬਣਿਆਂ .32 ਰਿਵਾਲਵਰ ਬਰਾਮਦ ਹੋਇਆ।
ਐਸ.ਐਸ.ਪੀ. ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਦੌਰਾਨ ਇਸ ਦੀ ਪਛਾਣ ਅਮਿਤ ਕੁਮਾਰ ਵਾਸੀ ਅੰਬਾਲਾ ਕੈਂਟ ਵਜੋਂ ਹੋਈ ਅਤੇ ਇਸ ਨੇ ਦੋ ਸਾਲ ਪਹਿਲਾਂ ਐਸ.ਬੀ.ਐਸ. ਕਲੋਨੀ ਰਾਜਪੁਰਾ ਤੋਂ 30 ਗ੍ਰਾਮ ਸੋਨਾ ਅਤੇ 18 ਹਜ਼ਾਰ ਦੀ ਨਗ਼ਦੀ ਚੋਰੀ ਕੀਤੀ ਸੀ ਅਤੇ ਇਹ ਉਦੋਂ ਤੋਂ ਹੀ ਅੰਬਾਲਾ ਰਹਿ ਰਿਹਾ ਸੀ। ਜਦੋਂਕਿ ਇਸ ਤੋਂ ਪਹਿਲਾਂ ਇਹ ਰਾਜਪੁਰਾ ਵਿਖੇ ਸੰਦੀਪ ਕੁਮਾਰ ਨਾਂ ਦੇ ਇੱਕ ਹੋਰ ਵਿਅਕਤੀ ਨਾਲ ਸਬਜੀ ਵੇਚਣ ਦਾ ਕੰਮ ਕਰਦਾ ਸੀ। ਇਸ ਨੇ ਚੋਰੀ ਕੀਤਾ ਸੋਨਾ ਸੁਨਿਆਰ ਰਮੇਸ਼ ਕੁਮਾਰ ਨੂੰ 12 ਹਜ਼ਾਰ ਵਿੱਚ ਵੇਚਿਆ ਸੀ ਅਤੇ ਇਸ ਨੇ ਇਹ ਸਾਰਾ ਪੈਸਾ ਖ਼ਰਚ ਦਿੱਤਾ ਸੀ।
ਸ. ਸਿੱਧੂ ਨੇ ਹੋਰ ਦੱਸਿਆ ਕਿ ਅੱਜ ਇਹ ਅਮਿਤ ਕੁਮਾਰ ਸਬਜ਼ੀ ਵੇਚਣ ਦਾ ਕੰਮ ਕਰਦੇ ਸੰਦੀਪ ਕੁਮਾਰ ਵਾਸੀ ਡਾਲਿਮਾ ਵਿਹਾਰ ਰਾਜਪੁਰਾ ਨੂੰ ਮਿਲਣ ਜਾ ਰਿਹਾ ਸੀ ਅਤੇ ਰਸਤੇ ਵਿੱਚ ਹੀ ਪੁਲਿਸ ਦੀ ਗ੍ਰਿਫ਼ਤ ‘ਚ ਆ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਸੰਦੀਪ ਜਵੈਲਰ ਦੇ ਰਮੇਸ਼ ਚੰਦ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਮਾਮਲੇ ਦੀ ਅਗਲੇਰੀ ਪੜਤਾਲ ਐਸ.ਐਚ.ਓ. ਸਿਟੀ ਰਾਜਪੁਰਾ ਐਸ.ਆਈ. ਬਲਵਿੰਦਰ ਸਿੰਘ ਨੂੰ ਸੌਂਪੀ ਗਈ ਹੈ। ਸ. ਸਿੱਧੂ ਨੇ ਦੱਸਿਆ ਕਿ ਪੁਲਿਸ ਨੇ ਬੀਤੇ ਦਿਨ ਵੀ ਨਾਕਾਬੰਦੀ ਦੌਰਾਨ ਨਸ਼ਿਆਂ ਦੇ ਮਾਮਲਿਆਂ ‘ਚ ਲੋੜੀਂਦੇ ਦੋ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਸੀ।

Post Views: 88
  • Facebook
  • Twitter
  • WhatsApp
  • Telegram
  • Facebook Messenger
  • Copy Link
Tags: 2020a .32 cal revolverduring special nakabandi drive one person was signalled to stop for not adhering to the Govt directives on COVID-19 at ITI Chowk Rajpura. Upon being stopped he immediately changed trackhowever was apprehended within few meters. Upon checkingone Licensed Revolver (stolen ) cal .32 with 4 rounds ammunition recovered. SSP said that on June 3rdSP Patiala Mr Mandeep Singh Sidhu informed that Patiala Police had solved a two year old theft case and arrested two persons in City Rajpura

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਪੰਜਾਬ ਸਰਕਾਰ ਵੱਲੋਂ 14 ਆਈ.ਪੀ.ਐਸ. ਅਤੇ 4 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ

Next Post

How To Use The Macd Indicator

Next Post

How To Use The Macd Indicator

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .