Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਲਾਕਡਾਊਨ ਦੌਰਾਨ ਹਵਾ ਦੀ ਗੁਣਵੰਤਾਂ ’ਚ ਆਇਆ ਸੁਧਾਰ, ਪ੍ਰਦੂਸ਼ਣ ਘਟਿਆ ਡਾ.ਮਰਵਾਹਾ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Wednesday, February 25, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਲਾਕਡਾਊਨ ਦੌਰਾਨ ਹਵਾ ਦੀ ਗੁਣਵੰਤਾਂ ’ਚ ਆਇਆ ਸੁਧਾਰ, ਪ੍ਰਦੂਸ਼ਣ ਘਟਿਆ ਡਾ.ਮਰਵਾਹਾ

admin by admin
June 5, 2020
in PUNJAB
0
ਲਾਕਡਾਊਨ ਦੌਰਾਨ ਹਵਾ ਦੀ ਗੁਣਵੰਤਾਂ ’ਚ ਆਇਆ ਸੁਧਾਰ, ਪ੍ਰਦੂਸ਼ਣ ਘਟਿਆ ਡਾ.ਮਰਵਾਹਾ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

* ਜੈਵਿਕ-ਵਿਭਿੰਨਤਾਂ ਦੇ ਨਾਸ਼ ਕਾਰਨ ਮੁਹਾਲ ਹੋ ਜਾਵੇਗਾ ਸਾਡਾ ਜਿਉਣਾ: ਅਲੋਕ ਸ਼ੇਖਰ ਆਈ.ਏ.ਐਸ
* ਵਾਤਾਰਵਣ ਦਿਵਸ ਮੌਕੇ ਪ੍ਰਮੁੱਖ ਸਕੱਤਰ ਵਿਗਿਆਨ, ਤਕਨਾਲੌਜੀ ਤੇ ਵਾਤਾਰਵਣ ਨੇ ਦਿੱਤਾ ਕੁਦਰਤੀ ਸਧਾਨਾਂ ਨੂੰ ਬਚਾਉਣ ਦਾ ਹੋਕਾ

ਕਪੂਰਥਲਾ, 5 ਜੂਨ (ਪ੍ਰੈਸ ਕੀ ਤਾਕਤ ਬਿਊਰੋ): ਜੰਗਲਾਂ ਦੀ ਕਟਾਈ, ਜੰਗਲੀ ਜੀਵਾਂ ਦੇ ਟਿਕਾਣਿਆਂ ਦੇ ਕਬਜੇ ਕਰਨ ਅਤੇ ਉਹਨਾਂ ਦੇ ਖਾਤਮੇ, ਸਾਲ ਵਿਚ ਇਕ ਤੋਂ ਵੱਧ ਫ਼ਸਲਾਂ ਲੈਣ ਦੀ ਲਾਲਸਾ ਸਮੇਤ ਮਨੁੱਖੀ ਗਤੀਵਿਧੀਆਂ ਦੇ ਕਾਰਨ ਜਲਵਾਯੂ ਇੰਨੀ ਤੇਜੀ ਨਾਲ ਬਦਲ ਰਿਹਾ ਕਿ ਇਸ ਨੇ ਕੁਦਰਤ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਜੇਕਰ ਅਸੀਂ ਇਸ ਹੀ ਰਾਹ *ਤੇ ਚਲਦੇ ਰਹੇ ਅਤੇ ਜੈਵਿਕ-ਵਿਭਿੰਨਤਾ ਦਾ ਖਤਾਮਾ ਕਰਦੇ ਰਹੇ ਤਾਂ ਆਉਣ ਵਾਲੇ ਸਮੇਂ ਵਿਚ ਸਾਡਾ ਜਿਉਣਾ ਮੁਸ਼ਕਲ ਹੋ ਜਾਵੇਗਾ। ਸਾਡੇ ਖਾਣ ਲਈ ਕੁਝ ਨਹੀਂ ਰਹੇਗਾ ਅਤੇ ਨਾ ਹੀ ਸਾਡੇ ਰਹਿਣ ਲਈ ਸਵੱਛ ਵਾਤਾਵਰਣ ਰਹੇਗਾ। ਕੋਵਿਡ -19 ਮਹਾਂਮਾਰੀ ਦਾ ਸੰਕਟ ਸਾਡੇ ਸਾਰਿਆਂ ਸਾਹਮਣੇ ਇਕ ਜਿਉਦੀ ਜਾਗਦੀ ਮਿਸਾਲ ਹੈ ਕਿ ਜਦੋਂ ਅਸੀਂ ਜੈਵਿਕ-ਵਿਭਿੰਨਤਾ ਦਾ ਨਾਸ਼ ਕਰਾਂਗੇ ਤਾਂ ਸਾਡੀ ਜ਼ਿੰਦਗੀ ਖਤਰੇ ਵਿਚ ਪੈ ਜਾਵੇਗੀ। ਕੁਦਰਤ ਨੇ ਸਾਨੂੰ ਇਹ ਸੰਦੇਸ਼ ਦਿੱਤਾ ਹੈ ਜੈਵਿਕ-ਵਿਭਿੰਨਤਾਂ ਨੂੰ ਬਚਾਉਣ ਲਈ ਹੁਣ ਸਾਨੂੰ ਇਕਜੁੱਟ ਹੋ ਕੇ ਯਤਨ ਕਰਨੇ ਚਾਹੀਦੇ ਹਨ। ਜੇਕਰ ਅਸੀਂ ਹੁਣ ਦੇਰ ਕੀਤੀ ਤਾਂ ਇਸ ਦੇ ਬਹੁਤ ਭਿਆਨਕ ਸਿੱਟੇ ਭੁਗਤਣੇ ਪੈਣਗੇ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਪ੍ਰਮੁੱਖ ਸਕੱਤਰ ਵਿਗਿਆਨ ਤਕਨਾਲੌਜੀ ਤੇ ਵਾਤਾਵਰਣ ਪੰਜਾਬ,ਸ੍ਰੀ ਅਲੋਕ ਸ਼ੇਖਰ ਨੇ ਪੁਸ਼ਪਾ ਗੁਜਰਾਲ ਸਾਇੰਸ ਸਿਟੀ ਵੱਲੋਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਣ ਦਿਵਸ ਮੌਕੇ ਕਰਵਾਏ ਗਏ ਵੈੱਬਨਾਰ ਮੌਕੇ ਕੀਤਾ। ਇਸ ਵੈੱਬਨਾਰ ਦੀ ਮੇਜ਼ਬਾਨੀ ਕਰਦਿਆਂ ਡਾ. ਨੀਲਿਮਾ ਜੇਰਥ ਡਾਇਰੈਕਟਰ ਜਨਰਲ ਸਾਇੰਸ ਸਿਟੀ ਨੇ ਕਿਹਾ ਕਿ ਮਨੱਖ ਧਰਤੀ ਧਰਤੀ ਸਮਰੱਥਾਂ ਤੋਂ ਪਰੇ ਹੋਕੇ ਕੁਦਰਤੀ ਸਰੋਤਾਂ ਦੀ ਵਰਤੋਂ ਕਰ ਰਿਹਾ, ਜਿਹੜੀ ਕਿ ਸਾਡੇ ਸਰਿਆਂ ਦੇ ਵਾਤਾਵਰਣ ਦੀ ਸਰੁੱਖਿਆਂ ਲਈ ਖਤਰੇ ਦੀ ਘੰਟੀ ਹੈ। ਵਿਸ਼ਵ ਵਾਤਾਵਰਣ ਦਿਵਸ ਸਾਨੂੰ ਇਸ ਵਾਲੇ ਜਾਗਰੂਕ ਹੋਣ ਦਾ ਹੋਕਾ ਦੇ ਰਿਹਾ ਹੈ। ਇਸ ਮੌਕੇ 100 ਤੋਂ ਵੱਧ ਵਿਦਿਆਰਥੀਆਂ ਨੇ ਹਿੱਸਾ ਲਿਆ।

ਵੈੱਬਨਾਰ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਡਾ. ਸਤਵਿੰਦਰ ਸਿੰਘ ਮਰਵਾਹਾ ਨੇ ਕਿਹਾ ਕਿ ਇਸ ਵਾਰ ਵਿਸ਼ਵ ਵਾਤਾਵਰਣ ਦਿਵਸ ਦਾ ਥੀਮ ਜੈਵਿਕ ਵਿਭਿੰਨਤਾ ਅਤੇ ਕੁਦਰਤ ਲਈ ਸਮਾਂ ਹੈ। ਉਨ੍ਹਾਂ ਕਿਹਾ ਜਦੋਂ ਪੂਰੀ ਦੁਨੀਆਂ ਕੋਰੋਨਾ ਮਹਾਂਮਾਰੀ ਨਾਲ ਲੜ ਰਹੀ ਹੈ, ਇਸ ਵਕਤ ਕੁਦਰਤ ਦੀ ਸਾਂਭ-ਸੰਭਾਲ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਕ ਕੁਦਰਤ ਹੀ ਹੈ ਜੋ ਸਾਨੂੰ ਖਾਣ ਲਈ ਭੋਜਨ, ਸਾਹ ਲੈਣ ਲਈ ਹਵਾ ਅਤੇ ਪੀਣ ਲਈ ਪਾਣ ਅਤੇ ਜਿਉਣ ਲਈ ਸਵੱਛ ਵਾਤਾਵਰਣ ਮਹੁੱਈਆਂ ਕਰਵਾਉਦੀ ਹੈ। ਨਦੀਆਂ ਦੇ ਪਾਣੀਆਂ ਦੀ ਗੁਣਵੰਤਾਂ ਵਿਚ ਸੁਧਾਰ ਲਿਆਉਣ ਦੀ ਲੋੜ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਇਕੱਲੀ ਸਨਅਤ ਹੀ ਪਾਣੀ ਦੇ ਪ੍ਰਦੂਸ਼ਣ ਲਈ ਜ਼ਿੰਮੇਵਾਰ ਨਹੀਂ ਸਗੋਂ ਘਰੇਲੂ ਕੂੜਾਕਰਕਟ (ਵੇਸਟਜ਼) ਪਾਣੀ ਦੇ ਪ੍ਰਦੂਸ਼ਣ ਲਈ ਸਭ ਤੋਂ ਵੱਧ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਲਾਕਡਾਊਨ ਦੇ ਸਮੇਂ ਦੇਖਿਆ ਗਿਆ ਹੈ ਜਦੋਂ ਸਾਰੀਆਂ ਫ਼ੈਕਟਰੀਆਂ ਬੰਦ ਸਨ ਤੱਦ ਵੀ ਦਰਿਆਵਾਂ ਦਾ ਪਾਣੀ ਗੰਦਲਾ ਹੀ ਰਿਹਾ ਹੈ, ਕਿਉ ਕਿ ਪਾਣੀ ਦੇ ਸਰੋਤ ਹੀ ਗੰਦਲੇ ਹੋ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਵਾਇਰਸ ਮਹਾਂਮਾਰੀ ਦੇ ਲਾਕਡਾਊਨ ਦੌਰਾਨ ਸਨਅੱਤ ਦੇ ਬੰਦ ਹੋਣ ਦਾ ਸਾਕਰਾਤਮਕ ਪ੍ਰਭਾਵ ਪਾਣੀ ’ਤੇ ਇਹਨਾਂ ਜ਼ਿਆਦਾ ਨਹੀਂ ਦੇਖਿਆ ਗਿਆ ਜਿਨ੍ਹਾਂ ਫ਼ੈਕਟਰੀਆਂ ਅਤੇ ਟਰਾਂਸਪੋਰਟ ਬੰਦ ਹੋਣ ਦਾ ਪ੍ਰਭਾਵ ਹਵਾ ਦੇ ਪ੍ਰਦੂਸ਼ਣ ’ਤੇ ਪਿਆ ਹੈ। ਭਾਵ ਇਸ ਨਾਲ ਹਵਾ ਦੀ ਗੁਣਵੰਤਤਾਂ ਵਿਚ ਸੁਧਾਰ ਵੇਖਿਆ ਗਿਆ ਹੈ। ਉਨ੍ਹਾਂ ਵੈਬਨਾਰ ਵਿਚ ਹਿੱਸਾ ਲੈਣ ਵਾਲਿਆਂ ਨੂੰ ਅਪੀਲ ਕੀਤੀ ਕਿ ਉਹ ਕਣਕ ਅਤੇ ਝੋਨੇ ਦੀ ਵਾਢੀ ਤੋਂ ਖੇਤਾਂ ਨੂੰ ਅੱਗ ਨਾ ਲਗਾਉਣ ਦਾ ਸੰਦੇਸ਼ ਘਰ-ਘਰ ਪੰਹਚਾਉਣ ਕਿਉ ਇਸ ਨਾਲ ਜਿੱਥੇ ਮਿੱਟੀ ਦੀ ਉਤਪਾਦਕਤਾ ਘੱਟਦੀ ਹੈ ਉੱਥੇ ਹੀ ਵਾਤਾਵਰਣ ਵੀ ਪ੍ਰਦੂਸ਼ਿਤ ਹੁੰਦਾ ਹੈ।

ਇਸ ਮੌਕੇ ਭਾਰਤ ਸਰਕਾਰ ਦੇ ਕੌਮੀ ਜੈਵਿਕ ਵਿਭਿੰਨਤਾ ਅਥਾਰਟੀ ਦੇ ਸਕੱਤਰ ਸ੍ਰੀ ਜੇ ਜਸਟਿਨ ਮੋਹਨ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਹਰੇਕ ਦੇਸ਼ ਵਿਚ ਜੈਵਿਕ ਵਿਭਿੰਨਤਾ ਦੇ ਸਰੋਤਾਂ ਦਾ ਪ੍ਰਭੂਸਤਾ ਅਧਿਕਾਰ ਹੈ। ਇਸ ਮੌਕੇ ਉਹਨਾਂ ਜੈਵਿਕ ਵਿਭਿੰਨਤਾ ਐਕਟ ਦਾ ਹਵਾਲਾਂ ਦਿੰਦਿਆਂ ਕਿਹਾ ਕਿ ਜਨ-ਸਧਾਰਣ, ਸਨਅੱਤ ਅਤੇ ਵਪਾਰੀਆਂ ਵਿਚ ਜੈਵਿਕ ਵਿਭਿੰਨਤਾ ਦੇ ਰੱਖ-ਰਖਾਵ ਪ੍ਰਤੀ ਜਾਗਰੂਕਤਾ ਕਮੀ ਇਕ ਬਹੁਤ ਵੱਡੀ ਚੁਣੌਤੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਸਥਾਈ ਵਿਕਾਸ ਲਈ ਜੈਵਿਕਵਿਭਿੰਨਤਾ ਦੇ ਲਾਭਾਂ ਬਾਰੇ ਆਮ ਲੋਕਾਂ ਨੂੰ ਜਾਣੂ ਕਰਵਾਉਣਾ ਬਹੁਤ ਜ਼ਰੂਰੀ ਹੈ ਅਤੇ ਦਰਪੇਸ਼ ਚੁਣੌਤੀਆਂ ਨੂੰ ਦੂਰ ਕਰਨ ਲਈ ਜੈਵਿਕਵਿਭਿੰਨਤਾਂ ਦੇ ਢਾਚੇ ਨੂੰ ਮਜ਼ਬੂਤ ਅਤੇ ਸਸ਼ਕਤੀਕਰਨਾ ਸਰਕਾਰ ਲਈ ਬਹੁਤ ਜ਼ਰੂਰੀ ਹੈ। ਇਸ ਪਾਸੇ ਵੱਲ ਜ਼ਰੂੂਰੀ ਕਦਮ ਚੁੱਕੇ ਜਾਣੇ ਚਾਹੀਦੇ ਹਨ. ਇਸ ਮੌਕੇ ਨਿਊਯਾਰਕ ਦੇ ਅਰਥ ਇੰਸਟੀਚਿਊਟ ਨਾਲ ਸਬੰਧ ਐਸ.ਡੀ ਜੀ ਅਕੈਡਮੀ ਦੀ ਡਾਇਰੈਕਟਰ ਡਾ. ਚੰਦਰਿਕਾ ਬਾਹਦੁਰ ਨੇ ਸਥਾਈ ਵਿਕਾਸ ਦੇ 17 ਟੀਚਿਆਂ ਬਾਰੇ ਜਾਣਕਾਰੀ ਦਿੰਦਿਆਂ ਜੈਵਿਕਵਿਭਿੰਨਤਾਂ ਨੂੰ ਸਥਾਈ ਵਿਕਾਸ ਦੇ ਟੀਚਿਆਂ ਵਿਚ ਬੜੀ ਪ੍ਰਮੁੱਖਤਾ ਨਾਲ ਲਿਆ ਗਿਆ ਹੈ, ਇਹਨਾਂ ਟੀਚਿਆਂ ਦੀ ਪ੍ਰਾਪਤੀ ਲਈ ਇਕਜੁੱਟ ਹੋਕੇ ਯਤਨ ਹੋਣੇ ਚਾਹੀਦੇ ਹਨ ਅਤੇ ਵਿਸ਼ਵ ਪੱਧਰ ’ਤੇ ਅਜਿਹੇ ਤਜਰਬੇ ਸਾਂਝੇ ਹੋਣੇ ਚਾਹੀਦੇ ਹਨ। ਇਸ ਮੌਕੇ ਬੱਚਿਆਂ ਦੇ ਭਾਸ਼ਣ ਅਤੇ ਕਵਿਤਾ ਲਿਖਣ ਦੇ ਮੁਕਾਬਲੇ ਵੀ ਕਰਵਾਏ ਗਏ ਜਿਹਨਾਂ ਨੂੰ ਸਾਇੰਸ ਸਿਟੀ ਖੁੱਲ੍ਹਣ ’ਤੇ ਇਨਾਮ ਦਿੱਤੇ ਜਾਣਗੇ।

Post Views: 50
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Exclusive interview with Satwinder Singh Marwaha Chairman Punjab Pollution Control BoardPPCB chairmanProf Satwinder is PPCB chairmanProfessor Satwinder Singh Marwaha 25th chairman of the Punjab Pollution Control Board (PPCB)Public Notice PPCB NewsPUNJAB POLLUTION CONTROL BOARDPunjab Pollution Control Board HO PatialaPunjab Pollution Control Board Latest Breaking News Pictures and Videospunjab pollution control board News In HindiSatwinder Marwaha Chairman Punjab Pollution Control boardVatavaran Bhavan Nabha Road Patialawww.ppcb.gov.in

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਬਾਹਰਲੇ ਸੂਬਿਆਂ ਤੋਂ ਆਉਣ ਵਾਲੇ ਆਪਣੀ ਜਾਣਕਾਰੀ ਜ਼ਿਲ੍ਹਾ ਪ੍ਰਸ਼ਾਸਨ ਨੂੰ ਦੇਣ: ਡਿਪਟੀ ਕਮਿਸ਼ਨਰ

Next Post

Punjab Pollution Control Board releases 10000 PPE coverall kit to Govt. healthcare facilities on World Environment Day

Next Post
Punjab Pollution Control Board releases 10000 PPE coverall kit to Govt. healthcare facilities on World Environment Day

Punjab Pollution Control Board releases 10000 PPE coverall kit to Govt. healthcare facilities on World Environment Day

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .