Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਲੌਕਡਾਊਨ ਸਮੇਂ ਦੀ ਸਕੂਲ ਫੀਸ ਵਸੂਲਣ ਬਾਰੇ ਹਾਈ ਕੋਰਟ ਦੇ ਫੈਸਲੇ ਖਿਲਾਫ ਅਪੀਲ ਕਰਾਂਗੇ: ਕੈਪਟਨ ਅਮਰਿੰਦਰ ਸਿੰਘ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Wednesday, February 25, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਲੌਕਡਾਊਨ ਸਮੇਂ ਦੀ ਸਕੂਲ ਫੀਸ ਵਸੂਲਣ ਬਾਰੇ ਹਾਈ ਕੋਰਟ ਦੇ ਫੈਸਲੇ ਖਿਲਾਫ ਅਪੀਲ ਕਰਾਂਗੇ: ਕੈਪਟਨ ਅਮਰਿੰਦਰ ਸਿੰਘ

admin by admin
June 5, 2020
in PUNJAB
0
ਲੌਕਡਾਊਨ ਸਮੇਂ ਦੀ ਸਕੂਲ ਫੀਸ ਵਸੂਲਣ ਬਾਰੇ ਹਾਈ ਕੋਰਟ ਦੇ ਫੈਸਲੇ ਖਿਲਾਫ ਅਪੀਲ ਕਰਾਂਗੇ: ਕੈਪਟਨ ਅਮਰਿੰਦਰ ਸਿੰਘ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 5 ਜੂਨ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਐਲਾਨ ਕੀਤਾ ਕਿ ਹਾਈ ਕੋਰਟ ਵੱਲੋਂ ਪ੍ਰਾਈਵੇਟ ਸਕੂਲਾਂ ਨੂੰ ਲੌਕਡਾਊਨ ਸਮੇਂ ਲਈ ਵਿਦਿਆਰਥੀਆਂ ਤੋਂ ਫੀਸ ਵਸੂਲਣ ਦੀ ਆਗਿਆ ਦੇਣ ਦੇ ਫੈਸਲੇ ਖਿਲਾਫ ਪੰਜਾਬ ਸਰਕਾਰ ਅਪੀਲ ਕਰੇਗੀ।
ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਮੈਡੀਕਲ ਮਾਹਿਰਾਂ ਦੀ ਹਰੀ ਝੰਡੀ ਮਿਲਣ ਤੱਕ ਸਕੂਲਾਂ ਨੂੰ ਖੋਲ੍ਹਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਸਭ ਤੋਂ ਮਹੱਤਵਪੂਰਨ ਹੈ।
ਪਟਿਆਲਾ ਵਿਖੇ ਕੁਝ ਮਾਪਿਆਂ ਵੱਲੋਂ ਸਕੂਲ ਖੋਲ੍ਹਣ ਲਈ ਕੀਤੇ ਰੋਸ ਪ੍ਰਦਰਸ਼ਨ ‘ਤੇ ਟਿੱਪਣੀ ਪੁੱਛੇ ਜਾਣ ਉਤੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਵੀਡਿਓ ਕਾਨਫਰੰਸ ਵਿੱਚ ਕਿਹਾ ਕਿ ਉਹ ਬੱਚਿਆਂ ਦੀ ਸਿਹਤ ਨਾਲ ਕਿਸੇ ਕਿਸਮ ਦਾ ਸਮਝੌਤਾ ਨਹੀਂ ਕਰਨਗੇ। ਉਨ੍ਹਾਂ ਕਿਹਾ, ”ਮੈਂ ਉਦੋਂ ਤੱਕ ਸਕੂਲ ਨਹੀਂ ਖੋਲ੍ਹਾਗਾਂ ਜਦੋਂ ਤੱਕ ਮੈਨੂੰ ਇਸ ਮਾਮਲੇ ਉਤੇ ਮੈਡੀਕਲ ਸਲਾਹ ਨਹੀ ਮਿਲ ਜਾਂਦੀ।”
ਲੌਕਡਾਊਨ ਸਮੇਂ ਸਕੂਲਾਂ ਵੱਲੋਂ ਫੀਸ ਵਸੂਲਣ ‘ਤੇ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਨੂੰ ਜਿਹੜਾ ਸਮਾਂ ਨਹੀਂ ਪੜ੍ਹਾਇਆ ਗਿਆ, ਉਸ ਦੀ ਕੋਈ ਵੀ ਫੀਸ ਨਾ ਵਸੂਲਣ ਦਾ ਸਹੀ ਫੈਸਲਾ ਲਿਆ ਸੀ।
ਉਨ੍ਹਾਂ ਕਿਹਾ, ”ਸਕੂਲ ਬੰਦ ਹੋਣ ‘ਤੇ ਮਾਪਿਆਂ ਕੋਲੋਂ ਫੀਸ ਵਸੂਲਣੀ ਗਲਤ ਹੈ।” ਉਨ੍ਹਾਂ ਕਿਹਾ ਕਿ ਇਸ ਮਾਮਲੇ ਉਤੇ ਸੂਬਾ ਸਰਕਾਰ ਵੱਲੋਂ ਹਾਈ ਕੋਰਟ ਦੇ ਫੈਸਲੇ ਖਿਲਾਫ ਜਲਦ ਹੀ ਰੀਵਿਊ ਪਟੀਸ਼ਨ ਪਾਈ ਜਾਵੇਗੀ।

Post Views: 37
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

Punjab Pollution Control Board releases 10000 PPE coverall kit to Govt. healthcare facilities on World Environment Day

Next Post

अमेरिका में करोना वायरस की दवा तैयार : वैज्ञानिकों की मंज़ूरी मिलते ही 20 लाख वैक्सीन डोज़ तैयार हैं: ट्रंप

Next Post
ਨਾਈਂ ਦੀ ਦੁਕਾਨ ”ਤੇ ਕਟਵਾਏ ਵਾਲ, ਇਕ ਹੀ ਪਿੰਡ ਦੇ 6 ਲੋਕ ਕੋਰੋਨਾ ਪਾਜ਼ੀਟਿਵ

अमेरिका में करोना वायरस की दवा तैयार : वैज्ञानिकों की मंज़ूरी मिलते ही 20 लाख वैक्सीन डोज़ तैयार हैं: ट्रंप

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .