Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਅਧਿਆਪਕਾਂ ਦੀਆਂ ਬਦਲੀਆਂ ਲਈ ਅਪਲਾਈ ਕਰਨ ਵਾਸਤੇ ਸਮੇਂ ’ਚ ਮੁੜ ਵਾਧਾ : 12 ਜੂਨ ਤੱਕ ਅਪਲਾਈ ਕੀਤਾ ਜਾ ਸਕੇਗਾ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Wednesday, February 25, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਅਧਿਆਪਕਾਂ ਦੀਆਂ ਬਦਲੀਆਂ ਲਈ ਅਪਲਾਈ ਕਰਨ ਵਾਸਤੇ ਸਮੇਂ ’ਚ ਮੁੜ ਵਾਧਾ : 12 ਜੂਨ ਤੱਕ ਅਪਲਾਈ ਕੀਤਾ ਜਾ ਸਕੇਗਾ

admin by admin
June 6, 2020
in PUNJAB
0

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 6 ਜੂਨ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਸਰਕਾਰ ਨੇ ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਸਿੱਖਿਆ ਪ੍ਰੋਵਾਈਡਰ, ਈ.ਜੀ.ਐਸ./ਏ.ਆਈ.ਈ./ਐਸ.ਟੀ.ਆਰ./ਵਲੰਟਰੀਆਂ ਦੀਆਂ ਬਦਲੀਆਂ ਵਾਸਤੇ ਅਪਲਾਈ ਕਰਨ ਲਈ ਅੰਤਿਮ ਤਰੀਕ ਵਧਾ ਕੇ 12 ਜੂਨ, 2020 ਕਰ ਦਿੱਤੀ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਬਦਲੀਆ ਲਈ ਆਨ ਲਾਈਨ ਅਰਜੀਆਂ ਪ੍ਰਾਪਤ ਕਰਨ ਵਾਸਤੇ ਪਹਿਲਾਂ ਤਰੀਕ 5 ਜੂਨ 2020 ਨਿਰਧਾਰਤ ਕੀਤੀ ਗਈ ਸੀ ਪਰ ਅਧਿਆਪਕਾਂ, ਕੰਪਿਊਟਰ ਫੈਕਲਟੀ ਅਤੇ ਸਿੱਖਿਆ ਪ੍ਰੋਵਾਈਡਰ, ਈ.ਜੀ.ਐਸ./ਏ.ਆਈ.ਈ./ਐਸ.ਟੀ.ਆਰ./ਵਲੰਟਰੀਆਂ ਵੱਲੋਂ ਆਨ ਲਾਈਨ ਅਪਲਾਈ ਕਰਨ ਵਾਸਤੇ ਗੁਪਤ ਰਿਪੋਰਟਾਂ ਵਗੈਰਾ ਦਾ ਲੋੜੀਂਦਾ ਡਾਟਾ ਨਾ ਹੋਣ ਦੀ ਕੀਤੀ ਗਈ ਬੇਨਤੀ ਤੋਂ ਬਾਅਦ ਬਦਲੀਆਂ ਦੇ ਸਮੇਂ ਵਿੱਚ ਵਾਧਾ ਕੀਤਾ ਗਿਆ ਹੈ ਤਾਂ ਜੋ ਬਿਨੈਕਾਰਾਂ ਨੂੰ ਕੋਈ ਮੁਸ਼ਕਿਲ ਨਾ ਆਵੇ।

ਪੰਜਾਬ ਸਰਕਾਰ ਨੇ ਅਧਿਆਪਕਾਂ ਅਤੇ ਪੰਜਾਬ ਆਈ.ਸੀ.ਟੀ. ਐਜੂਕੇਸ਼ਨ ਸੋਸਾਇਟੀ (ਪੀ.ਆਈ.ਸੀ.ਟੀ.ਸੀ.ਈ.) ਹੇਠ ਕੰਮ ਕਰ ਰਹੇ ਕੰਪਿਊਟਰ ਫੈਕਲਟੀ ਨੂੰ 18 ਮਈ 2020 ਅਤੇੇ ਪ੍ਰੋਵਾਈਡਰ, ਈ.ਜੀ.ਐਸ./ਏ.ਆਈ.ਈ./ਐਸ.ਟੀ.ਆਰ./ਵਲੰਟਰੀਆਂ ਨੂੰ 23 ਮਈ 2020 ਨੂੰ ਬਦਲੀਆਂ ਕਰਵਾਉਣ ਲਈ ਅਪਲਾਈ ਕਰਨ ਦਾ ਸੱਦਾ ਦਿੱਤਾ ਸੀ।

Post Views: 50
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

आज तक टी वी चैनल की एंकर श्वेता सिंह कोरोना की चपेट में

Next Post

Sidhu Moosewala @ Singer Shubhdeep Singh challaned for using Tainted Film on his vehicle

Next Post
Sidhu Moosewala  @ Singer Shubhdeep Singh challaned for using Tainted Film on his vehicle

Sidhu Moosewala @ Singer Shubhdeep Singh challaned for using Tainted Film on his vehicle

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .