Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਵਿਜੀਲੈਂਸ ਬਿਊਰੋ ਵਲੋ ਪਟਵਾਰੀ ਅਤੇ ਉਸਦਾ ਵਿਚੌਲਾ ਰਿਸ਼ਵਤ ਲੈਂਦੇ ਕਾਬੂ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Wednesday, February 25, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਵਿਜੀਲੈਂਸ ਬਿਊਰੋ ਵਲੋ ਪਟਵਾਰੀ ਅਤੇ ਉਸਦਾ ਵਿਚੌਲਾ ਰਿਸ਼ਵਤ ਲੈਂਦੇ ਕਾਬੂ

admin by admin
June 10, 2020
in PUNJAB
0
ਵਿਜੀਲੈਂਸ ਵੱਲੋਂ ਲੋਕ ਨਿਰਮਾਣ ਵਿਭਾਗ ਦਾ ਜੇ.ਈ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ : ਸਹਿਦੋਸ਼ੀੇ ਜੇ.ਈ ਖਿਲਾਫ ਵੀ ਮੁਕੱਦਮਾ ਦਰਜ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ•, 10 ਜੂਨ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਪਟਵਾਰਖਾਨਾ ਕੋਹਾੜਾ, ਜਿਲਾ ਲੁਧਿਆਣਾ ਵਿਖੇ ਤਾਇਨਾਤ ਪਟਵਾਰੀ ਪਲਵਿੰਦਰ ਸਿੰਘ ਅਤੇ ਉਸਦੇ ਵਿਚੌਲੇ ਅਮਿਲ ਭਾਟਿਆ ਨੂੰ 7,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪਟਵਾਰੀ ਅਤੇ ਵਿਚੌਲੇ ਨੂੰ ਸ਼ਿਕਾਇਤਕਰਤਾ ਰਕੇਸ਼ ਕੁਮਾਰ ਵਾਸੀ ਬਸੰਤ ਵਿਹਾਰ ਜਿਲਾ ਲੁਧਿਆਣਾ ਦੀ ਸ਼ਿਕਾਇਤ ‘ਤੇ 7,500 ਰੁਪਏ ਦੀ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੋਸ਼ ਲਾਇਆ ਕਿ ਉਕਤ ਪਟਵਾਰੀ ਅਤੇ ਵਿਚੌਲ ਵਲੋਂ ਉਸ ਦੇ ਪਲਾਟ ਦਾ ਇੰਤਕਾਲ ਕਰਨ ਬਦਲੇ 8500 ਰੁਪਏ ਦੀ ਮੰਗ ਕੀਤੀ ਗਈ ਹੈ ਅਤੇ ਸੌਦਾ 7500 ਰੁਪਏ ਵਿਚ ਤੈਅ ਹੋਇਆ ਹੈ।
ਵਿਜੀਲੈਂਸ ਦੀ ਟੀਮ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਪਟਵਾਰੀ ਅਤੇ ਵਿਚੌਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 7,500 ਰੁਪਏ ਦੀ ਰਿਸ਼ਵਤ ਲੈਂਦਿਆਂ ਦਬੋਚ ਲਿਆ। ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀਆਂ ਖਿਲਾਫ਼ ਵਿਜੀਲੈਂਸ ਬਿਓਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਲੁਧਿਆਣਾ ਸਥਿਤ ਵਿਜੀਲੈਂਸ ਬਿਓਰੋ ਦੇ ਥਾਣੇ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Post Views: 22
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਵਿਜੀਲੈਂਸ ਵੱਲੋਂ ਵਕਫ਼ ਬੋਰਡ ਦਾ ਮੁਲਾਜਮ 20,000 ਰੁਪਏ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ

Next Post

CHIEF SECRETARY DIRECTS TO ACCELERATE CONSTRUCTION OF SHAHPURKANDI DAM PROJECT

Next Post
CHIEF SECRETARY DIRECTS TO ACCELERATE CONSTRUCTION OF SHAHPURKANDI DAM PROJECT

CHIEF SECRETARY DIRECTS TO ACCELERATE CONSTRUCTION OF SHAHPURKANDI DAM PROJECT

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .