Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
‘ਮਿਸ਼ਨ ਫ਼ਤਿਹ’ ਤਹਿਤ ਸਮਾਰਟ ਕਾਰਡ ਤੋਂ ਬਿਨਾਂ ਇਕ ਲੱਖ ਤੋਂ ਵੱਧ ਲਾਭਪਾਤਰੀਆਂ ਹਾਸਿਲ ਕਰਨਗੇ ਰਾਸ਼ਨ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Wednesday, February 25, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

‘ਮਿਸ਼ਨ ਫ਼ਤਿਹ’ ਤਹਿਤ ਸਮਾਰਟ ਕਾਰਡ ਤੋਂ ਬਿਨਾਂ ਇਕ ਲੱਖ ਤੋਂ ਵੱਧ ਲਾਭਪਾਤਰੀਆਂ ਹਾਸਿਲ ਕਰਨਗੇ ਰਾਸ਼ਨ

admin by admin
June 12, 2020
in PUNJAB
0
ਕੋਵਿਡ ਮਰੀਜ਼ ਪ੍ਰਬੰਧਨ ਬਾਰੇ ਪੰਜਾਬ ਸਰਕਾਰ ਨੇ 19 ਆੱਨਲਾਈਨ ਸੈਸ਼ਨ ਆਯੋਜਿਤ ਕੀਤੇ – ਓਪੀ ਸੋਨੀ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਜਲੰਧਰ, 12 ਜੂਨ (ਪ੍ਰੈਸ ਕੀ ਤਾਕਤ ਬਿਊਰੋ) : ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਗ਼ਰੀਬ ਲੋਕਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਵੱਡੀ ਪਹਿਲ ਕਦਮੀ ਕਰਦਿਆਂ ਇਹ ਫ਼ੈਸਲਾ ਲਿਆ ਗਿਆ ਹੈ ਕਿ ‘ਮਿਸ਼ਨ ਫ਼ਤਿਹ’ ਦੇ ਹਿੱਸੇ ਵਜੋਂ ‘ਆਤਮ ਨਿਰਭਰ’ ਸਕੀਮ ਤਹਿਤ ਇਕ ਲੱਖ ਤੋਂ ਵੱਧ ਲਾਭਪਾਤਰੀ ਜਿਨਾਂ ਕੋਲ ਸਮਾਰਟ ਕਾਰਡ ਨਹੀਂ ਹਨ ਨੂੰ ਸੁੱਕਾ ਰਾਸ਼ਨ ਵੰਡਿਆ ਜਾਵੇਗਾ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਸੁੱਕੇ ਰਾਸ਼ਨ ਦੇ ਪੈਕੇਟ ਜਿਨਾਂ ਵਿੱਚ 10 ਕਿਲੋ ਕਣਕ ਦਾ ਆਟਾ, ਇਕ ਕਿਲੋ ਦਾਲ ਅਤੇ ਇਕ ਕਿਲੋ ਖੰਡ ਹੈ ਜ਼ਿਲ੍ਹੇ ਵਿੱਚ ਸਮਾਰਟ ਕਾਰਡ ਤੋਂ ਬਿਨਾਂ ਲੋਕਾਂ ਵਿੱਚ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਸਮਾਜ ਦੇ ਕਮਜ਼ੋਰ ਤੇ ਲੋੜਵੰਦ ਲੋਕਾਂ ਨੂੰ ਰਾਹਤ ਪਹੁੰਚਾਉਣ ਲਈ ਸਵੇਰ ਤੋਂ ਇਹ ਰਾਸ਼ਨ ਵੰਡਿਆ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸੂਬਾ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਰਾਸ਼ਨ ਦੇ ਇਹ ਪੈਕੇਟ ਵੱਖ-ਵੱਖ ਟੀਮਾਂ ਵਲੋਂ 13 ਜੂਨ ਤੋਂ ਵੰਡੇ ਜਾਣਗੇ। ਉਨ੍ਹਾਂ ਕਿਹਾ ਕਿ ਲੋਕਾਂ ਵਿੱਚ ਇਨਾਂ ਪੈਕੇਟਾਂ ਦੀ ਸੁਚੱਜੇ ਤੇ ਪਾਰਦਰਸ਼ੀ ਢੰਗ ਨਾਲ ਵੰਡ ਨੂੰ ਯਕੀਨੀ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਅਧਿਕਾਰੀਆਂ ਨੂੰ ਰਾਸ਼ਨ ਵੰਡ ਪ੍ਰਕਿਰਿਆ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜਨ ਦੀਆਂ ਹਦਾਇਤਾਂ ਕੀਤੀਆਂ ਗਈਆਂ ਹਨ ਅਤੇ ਇਸ ਵਿਚ ਕਿਸੇ ਵੀ ਪ੍ਰਕਾਰ ਦੀ ਅਣਗਹਿਲੀ ਨੂੰ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਜ਼ਿਲ੍ਹਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਸ੍ਰੀ ਨਰਿੰਦਰ ਸਿੰਘ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਸੂਬਾ ਸਰਕਾਰ ਵਲੋਂ ਲਾਕਡਾਊਨ/ਕਰਫ਼ਿਊ ਦੌਰਾਨ ਜ਼ਿਲ੍ਹੇ ਦੇ 2.41 ਲੱਖ ਸਮਾਰਟ ਕਾਰਡ ਧਾਰਕ ਪਰਿਵਾਰਾਂ ਨੂੰ ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ਯੋਜਨਾ ਤਹਿਤ ਤਿੰਨ ਮਹੀਨੇ ਲਈ ਮੁਫ਼ਤ ਕਣਕ ਅਤੇ ਦਾਲ ਇਕੋ ਵਾਰ ਵੰਡ ਕੇ ਬਹੁਤ ਵੱਡੀ ਰਾਹਤ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਦੇ ਮੱਦੇਨਜ਼ਰ ਜ਼ਿਲ੍ਹੇ ਦੇ 9.26 ਲੱਖ ਯੋਗ ਲਾਭਪਾਤਰੀਆਂ ਨੂੰ ਰਾਸ਼ਨ ਵੰਡਣ ਦੀ ਇਸ ਵੱਡੀ ਮੁਹਿੰਮ ਨੂੰ ਸਫ਼ਲਤਾ ਪੂਰਵਕ ਮੁਕੰਮਲ ਕੀਤਾ ਗਿਆ ਹੈ।

Post Views: 22
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਰੋਪੜ ਪੁਲਿਸ ਨੇ ਹਿਮਾਚਲ ਦੇ 2 ਪਿੰਡਾਂ ਤੋਂ 7 ਨਾਜਾਇਜ਼ ਸ਼ਰਾਬ ਦੀਆਂ ਭੱਠੀਆਂ ਅਤੇ 200000 ਕਿਲੋ ਲਾਹਣ ਕੀਤਾ ਬਰਾਮਦ

Next Post

ਓ.ਪੀ. ਸੋਨੀ ਵੱਲੋਂ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਕੋਵਿਡ-19 ਸਬੰਧੀ ਕੀਤੀ ਗਈ ਸੂਬੇ ਦੀ ਪਹਿਲੀ ਪਲਾਜ਼ਮਾ ਥੈਰੇਪੀ ਦੀ ਸ਼ਲਾਘਾ

Next Post
ਓ.ਪੀ. ਸੋਨੀ ਵੱਲੋਂ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਕੋਵਿਡ-19 ਸਬੰਧੀ ਕੀਤੀ ਗਈ ਸੂਬੇ ਦੀ ਪਹਿਲੀ ਪਲਾਜ਼ਮਾ ਥੈਰੇਪੀ ਦੀ ਸ਼ਲਾਘਾ

ਓ.ਪੀ. ਸੋਨੀ ਵੱਲੋਂ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਕੋਵਿਡ-19 ਸਬੰਧੀ ਕੀਤੀ ਗਈ ਸੂਬੇ ਦੀ ਪਹਿਲੀ ਪਲਾਜ਼ਮਾ ਥੈਰੇਪੀ ਦੀ ਸ਼ਲਾਘਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .