Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਸਾਰੀਆਂ ਗ਼ੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਐਤਵਾਰ ਨੂੰ ਬੰਦ ਰਹਿਣਗੀਆਂ, ਸ਼ਨਿਚਰਵਾਰ ਨੂੰ 5 ਵਜੇ ਤੱਕ ਖੁੱਲ੍ਹਣ ਦੀ ਇਜ਼ਾਜਤ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Wednesday, February 25, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਸਾਰੀਆਂ ਗ਼ੈਰ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਐਤਵਾਰ ਨੂੰ ਬੰਦ ਰਹਿਣਗੀਆਂ, ਸ਼ਨਿਚਰਵਾਰ ਨੂੰ 5 ਵਜੇ ਤੱਕ ਖੁੱਲ੍ਹਣ ਦੀ ਇਜ਼ਾਜਤ

admin by admin
June 12, 2020
in PUNJAB
0
ਪੰਜਾਬ ਦੇ ਟੈਸਟਿੰਗ ਅੰਕੜੇ ਕੌਮੀ ਔਸਤ ਨਾਲੋਂ ਜ਼ਿਆਦਾ, ਸੂਬੇ ਵਿੱਚ ਹੁਣ ਤੱਕ ਕੋਵਿਡ-19 ਦੇ 41849 ਟੈਸਟ ਕੀਤੇ ਗਏ : ਬਲਬੀਰ ਸਿੰਘ ਸਿੱਧੂ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ, 12 ਜੂਨ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਕੋਰੋਨਾਵਾਇਰਸ ਦੀ ਲਾਇਲਾਜ ਮਹਾਂਮਾਰੀ ਨੂੰ ਫੈਲਣ ਤੋਂ ਰੋਕਣ ਲਈ ਹਫ਼ਤੇ ਦੇ ਅੰਤਲੇ ਦਿਨਾਂ ਅਤੇ ਛੁੱਟੀ ਵਾਲੇ ਦਿਨਾਂ ਦੀਆਂ ਪਾਬੰਦੀਆਂ ਦੇ ਦਿੱਤੇ ਗਏ ਵਿਸਥਾਰਤ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਪੰਜਾਬ ਦੇ ਗ੍ਰਹਿ ਵਿਭਾਗ ਦੇ ਸਕੱਤਰ ਵੱਲੋਂ ਜਾਰੀ ਕੀਤੇ ਹੁਕਮਾਂ ਤਹਿਤ ਜ਼ਿਲ੍ਹਾ ਪਟਿਆਲਾ ਲਈ ਵੀ ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟਰੇਟ ਸ੍ਰੀ ਕੁਮਾਰ ਅਮਿਤ ਨੇ ਪਾਬੰਦੀਆਂ ਦੀਆਂ ਹਦਾਇਤਾਂ ਜਾਰੀ ਕੀਤੀਆਂ ਹਨ।
ਪੰਜਾਬ ਸਰਕਾਰ ਵੱਲੋਂ ਲੌਕਡਾਊਨ 5.0/ਆਨਲੌਕ 1.0 ਸਬੰਧੀ ਪਹਿਲਾਂ ਜਾਰੀ ਨੋਟੀਫਿਕੇਸ਼ਨ ਤੋਂ ਇਲਾਵਾ ਅੱਜ ਨਵੇਂ ਵਿਸਥਾਰਤ ਦਿਸ਼ਾ ਨਿਰਦੇਸ਼ ਦੇ ਸਨਮੁੱਖ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹਦਾਇਤਾਂ ਅਗਲੇ ਹੁਕਮਾਂ ਤੱਕ ਹਫਤੇ ਦੇ ਅੰਤਲੇ ਦਿਨਾਂ ਅਤੇ ਗਜ਼ਟਿਡ ਛੁੱਟੀ ਵਾਲੇ ਦਿਨਾਂ ਲਈ ਲਾਗੂ ਰਹਿਣਗੀਆਂ। ਪਰੰਤੂ ਪਹਿਲਾਂ ਨਿਰਧਾਰਤ ਇਮਤਿਹਾਨਾਂ, ਜਿਨ੍ਹਾਂ ਲਈ ਮਨਜੂਰੀ ਹਾਸਲ ਕੀਤੀ ਗਈ ਹੋਵੇ, ਮਿਥੇ ਸਮੇਂ ਮੁਤਾਬਕ ਹੋਣਗੇ।
ਜ਼ਿਲ੍ਹਾ ਮੈਜਿਸਟਰੇਟ ਵੱਲੋਂ ਜਾਰੀ ਹੁਕਮਾਂ ਮੁਤਾਬਕ ਐਤਵਾਰ, ਸ਼ਨੀਵਾਰ ਅਤੇ ਗਜ਼ਟਿਡ ਛੁੱਟੀ ਵਾਲੇ ਦਿਨ ਅੰਤਰ ਜ਼ਿਲ੍ਹਾ ਆਵਾਜਾਈ ਉਤੇ ਪਾਬੰਦੀ ਹੋਵੇਗੀ ਸਿਰਫ ਈ-ਪਾਸ ਧਾਰਕਾਂ ਨੂੰ ਆਉਣ-ਜਾਣ ਦੀ ਆਗਿਆ ਹੋਵੇਗੀ। ਮੈਡੀਕਲ ਐਮਰਜੈਂਸੀ ਲਈ ਆਉਣ-ਜਾਣ ਲਈ ਅਜਿਹੇ ਕਿਸੇ ਪਾਸ ਦੀ ਲੋੜ ਨਹੀਂ ਹੋਵੇਗੀ। ਇਸ ਤੋਂ ਇਲਾਵਾ ਵਿਆਹ ਸਮਾਗਮਾਂ ਲਈ ਈ-ਪਾਸ ਲੋੜੀਂਦਾ ਹੋਵੇਗਾ ਅਤੇ ਇਹ 50 ਵਿਸ਼ੇਸ਼ ਵਿਅਕਤੀਆਂ ਨੂੰ ਹੀ ਜਾਰੀ ਹੋਵੇਗਾ। ਸ੍ਰੀ ਕੁਮਾਰ ਅਮਿਤ ਵੱਲੋਂ ਜਾਰੀ ਨਵੀਆਂ ਹਦਾਇਤਾਂ ਮੁਤਾਬਕ ਜ਼ਰੂਰੀ ਵਸਤਾਂ ਤੇ ਸੇਵਾਵਾਂ ਨਾਲ ਸਬੰਧਤ ਦੁਕਾਨਾਂ ਹਫਤੇ ਦੇ ਸਾਰੇ ਦਿਨ ਦਿਨ ਸ਼ਾਮ 7 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ। ਰੈਸਟੋਰੈਂਟ (ਸਿਰਫ ਘਰ ਲਿਜਾਣ/ਹੋਮ ਡਲਿਵਰੀ ਲਈ) ਅਤੇ ਸ਼ਰਾਬ ਦੀਆਂ ਦੁਕਾਨਾਂ ਸਾਰੇ ਦਿਨ ਸ਼ਾਮ 8 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ। ਇਸ ਤੋਂ ਇਲਾਵਾ ਸਿਰਫ਼ ਜ਼ਰੂਰੀ ਵਸਤਾਂ ਦੀਆਂ ਦੁਕਾਨਾਂ ਅਤੇ ਸੇਵਾਵਾਂ ਨੂੰ ਹਫ਼ਤੇ ਦੇ ਸਾਰੇ ਦਿਨ ਖੋਲ੍ਹਣ ਦੀ ਆਗਿਆ ਹੋਵੇਗੀ।
ਹੋਰ ਦੁਕਾਨਾਂ ਚਾਹੇ ਇਕੱਲੀਆਂ ਹੋਣ ਜਾਂ ਸ਼ਾਪਿੰਗ ਮਾਲ ਵਿੱਚ ਹੋਣ ਐਤਵਾਰ ਨੂੰ ਬੰਦ ਹੋਣਗੀਆਂ ਜਦੋਂ ਕਿ ਸ਼ਨਿਚਰਵਾਰ ਅਤੇ ਹੋਰ ਗਜ਼ਟਿਡ ਛੁੱਟੀਆਂ ਵਾਲੇ ਦਿਨ ਇਹ ਸ਼ਾਮ 5 ਵਜੇ ਤੱਕ ਖੁੱਲ੍ਹੀਆਂ ਰਹਿਣਗੀਆਂ। ਇਨ੍ਹਾਂ ਦੁਕਾਨਾਂ ਲਈ ਸੋਮਵਾਰ ਤੋਂ ਸ਼ੁੱਕਰਵਾਰ ਤੱਕ ਦਿਨਾਂ ਲਈ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਮਿਤੀ 31 ਮਈ ਅਤੇ 7 ਜੂਨ ਨੂੰ ਜਾਰੀ ਹੁਕਮ ਲਾਗੂ ਹੋਣਗੇ।
ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਅਮਿਤ ਨੇ ਜ਼ਿਲ੍ਹੇ ਵਸਨੀਕਾਂ ਨੂੰ ਅਪੀਲ ਕੀਤੀ ਕਿ ਉਹ ਸਮਾਜਿਕ ਵਿੱਥ ਦੇ ਇਹਤਿਆਤਾਂ ਅਤੇ ਮਾਸਕ ਦੀ ਵਰਤੋਂ ਯਕੀਨੀ ਬਣਾਉਣ ਤਾਂ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭੇ ਮਿਸ਼ਨ ਫ਼ਤਿਹ ਨੂੰ ਕਾਮਯਾਬ ਬਣਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਨੂੰਨ ਮੁਤਾਬਕ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ।

Post Views: 19
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਓ.ਪੀ. ਸੋਨੀ ਵੱਲੋਂ ਮੈਡੀਕਲ ਕਾਲਜ ਫ਼ਰੀਦਕੋਟ ਵਿਖੇ ਕੋਵਿਡ-19 ਸਬੰਧੀ ਕੀਤੀ ਗਈ ਸੂਬੇ ਦੀ ਪਹਿਲੀ ਪਲਾਜ਼ਮਾ ਥੈਰੇਪੀ ਦੀ ਸ਼ਲਾਘਾ

Next Post

कोरोना का कहर: विश्व में चैथे नंबर पर भारत – भारत एक गलत रेस जीतने के रास्ते पर: राहुल गांधी

Next Post
कोरोना का कहर: विश्व में चैथे नंबर पर भारत – भारत एक गलत रेस जीतने के रास्ते पर: राहुल गांधी

कोरोना का कहर: विश्व में चैथे नंबर पर भारत - भारत एक गलत रेस जीतने के रास्ते पर: राहुल गांधी

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .