Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਹਰਿਆਣਾ ਦੇ ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬਾ ਸਰਕਾਰ ਭਲਾਈ ਦੇ ਕੰਮ ਕਰ ਰਹੇ ਹਨ – ਬਿਜਲੀ ਮੰਤਰੀ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Wednesday, February 25, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home HARYANA

ਹਰਿਆਣਾ ਦੇ ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬਾ ਸਰਕਾਰ ਭਲਾਈ ਦੇ ਕੰਮ ਕਰ ਰਹੇ ਹਨ – ਬਿਜਲੀ ਮੰਤਰੀ

admin by admin
June 13, 2020
in HARYANA
0
ਹਰਿਆਣਾ ਦੇ ਮੁੱਖ ਮੰਤਰੀ ਦੀ ਅਗਵਾਈ ਹੇਠ ਸੂਬਾ ਸਰਕਾਰ ਭਲਾਈ ਦੇ ਕੰਮ ਕਰ ਰਹੇ ਹਨ – ਬਿਜਲੀ ਮੰਤਰੀ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਸਿਰਸਾ, 13 ਜੂਨ (ਪ੍ਰੈਸ ਕੀ ਤਾਕਤ ਬਿਊਰੋ) – ਹਰਿਆਣਾ ਦੇ ਬਿਜਲੀ ਮੰਤਰੀ ਰਣਜੀਤ ਸਿੰਘ ਨੇ ਕਿਹਾ ਕਿ ਕੋਵਿਡ 19 ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ ਜੋ ਭਲਾਈ ਕੰਮ ਕੀਤੇ ਹਨ ਉਹ ਦੂਜੇ ਸੂਬਿਆਂ ਲਈ ਸ਼ਲਾਘਾਯੋਗ ਹਨ|
ਉਹ ਅੱਜ ਸਿਰਸਾ ਵਿਚ ਰਾਣਿਆਂ ਵਿਧਾਨ ਸਭਾ ਖੇਤਰ ਦੇ ਵੱਖ-ਵੱਖ ਪਿੰਡਾਂ ਦੇ ਸਰਪੰਚ ਤੇ ਸਰਪੰਚ ਨੁਮਾਇੰਦਿਆਂ ਨਾਲ ਮੁਲਾਕਾਤ ਦੌਰਾਨ ਸੂਬਾ ਸਰਕਾਰ ਦੀ ਨੀਤੀਆਂ ਬਾਰੇ ਜਾਣਕਾਰੀ ਦੇ ਰਹੇ ਸਨ| ਉਨਾਂ ਕਿਹਾ ਕਿ ਜਿਲਾ ਸਿਰਸਾ ਤੇ ਰਾਣਿਆਂ ਵਿਧਾਨ ਸਭਾ ਹਲਕੇ ਦੇ ਵਿਕਾਸ ਵਿਚ ਕਿਸੇ ਤਰਾਂ ਦੀ ਕੋਈ ਕਮੀ ਨਹੀਂ ਰਹਿਣ ਨਹੀਂ ਦਿੱਤੀ ਜਾਵੇਗੀ ਅਤੇ ਯੋਜਨਬੱਧ ਢੰਗ ਨਾਲ ਸਾਰੇ ਕੰਮ ਕਰਵਾਏ ਜਾਣਗੇ| ਉਨਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਮਾਰਗਦਰਸ਼ਨ ਤੇ ਮੁੱਖ ਮੰਤਰੀ ਮਨੋਹਰ ਲਾਲ ਦੀ ਅਗਵਾਈ ਹੇਠ ਸੂਬੇ ਵਿਚ ਬਿਨਾਂ ਭੇਦਭਾਅ ਦੇ ਸਾਰੇ ਖੇਤਰਾਂ ਵਿਚ ਬਰਾਬਰ ਵਿਕਾਸ ਕੰਮ ਕਰਵਾਏ ਜਾ ਰਹੇ ਹਨ|
ਉਨਾਂ ਦਸਿਆ ਕਿ ਮੁੱਖ ਮੰਤਰੀ ਨੇ ਪਿਛਲੇ ਦਿਨਾਂ ਜਿਲਾ ਦੇ ਰਾਣਿਆਂ ਕਸਬੇ ਵਿਚ ਹੋਈ ਰੈਲੀ ਦੌਰਾਨ ਕਈ ਪਰਿਯੋਜਨਾਵਾਂ ਦਾ ਤੋਹਫਾ ਦਿੱਤਾ ਸੀ, ਉਨਾਂ ਨੂੰ ਜਲਦ ਹੀ ਸਿਰੇ ਚੜਾਇਆ ਜਾਵੇਗਾ|

Post Views: 27
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਕੁਰੂਕਸ਼ੇਤਰ ਵਿਚ 21 ਜੂਨ ਨੂੰ ਸੂਰਜਗ੍ਰਹਿ ਮੌਕੇ ਵੱਡਾ ਆਯੋਜਨ ਨਹੀਂ ਹੋਵੇਗਾ

Next Post

ਆਖ਼ਿਰ ਗਰੀਬ ਬੱਚਿਆਂ ਨੂੰ Smart Phone ਦੇਣ ਦੀ ਤਿਆਰੀ ਚ ਪੰਜਾਬ ਸਰਕਾਰ !

Next Post
ਆਖ਼ਿਰ ਗਰੀਬ ਬੱਚਿਆਂ ਨੂੰ Smart Phone ਦੇਣ ਦੀ ਤਿਆਰੀ ਚ ਪੰਜਾਬ ਸਰਕਾਰ !

ਆਖ਼ਿਰ ਗਰੀਬ ਬੱਚਿਆਂ ਨੂੰ Smart Phone ਦੇਣ ਦੀ ਤਿਆਰੀ ਚ ਪੰਜਾਬ ਸਰਕਾਰ !

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .