Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਜਵਾਹਰ ਨਵੋਦਿਆ ਵਿਦਿਆਲਯ ਦਾ ਟੈਸਟ ਪਾਸ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Monday, February 16, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਜਵਾਹਰ ਨਵੋਦਿਆ ਵਿਦਿਆਲਯ ਦਾ ਟੈਸਟ ਪਾਸ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

Rakesh Goyal by Rakesh Goyal
July 14, 2020
in PUNJAB
0
ਜਵਾਹਰ ਨਵੋਦਿਆ ਵਿਦਿਆਲਯ ਦਾ ਟੈਸਟ ਪਾਸ ਕਰਨ ਵਾਲੇ ਵਿਦਿਆਰਥੀਆਂ ਦਾ ਸਨਮਾਨ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਬਰਨਾਲਾ, 14 ਜੁਲਾਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਦਫਤਰ ਜ਼ਿਲ੍ਹ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਬਰਨਾਲਾ ਵੱਲੋਂ ਜ਼ਿਲ੍ਹੇ ਦੇ 50 ਵਿਦਿਆਰਥੀ, ਜਿਨ੍ਹਾਂ ਨੇ ਜਵਾਹਰ ਨਵੋਦਿਆ ਵਿਦਿਆਲਾ ਦਾ ਟੈਸਟ ਪਾਸ ਕੀਤਾ ਹੈ, ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਮੈਡਮ ਮਨਿੰਦਰ ਕੌਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਮੈਡਮ ਵਸੁੰਧਰਾ ਕਪਿਲਾ ਵੱਲੋਂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਮੈਡਮ ਮਨਿੰਦਰ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ ਕੁੱਲ 50 ਵਿਦਿਆਰਥੀਆਂ ਨੇ ਜਵਾਹਰ ਨਵੋਦਿਆ ਵਿਦਿਆਲਾ ਦਾ ਟੈਸਟ ਪਾਸ ਕੀਤਾ ਹੈ, ਜਿਸ ਵਿਚੋਂ ਬਲਾਕ ਬਰਨਾਲਾ ਦੇ 19 ਵਿਦਿਆਰਥੀ, ਬਲਾਕ ਸਹਿਣਾ ਦੇ 10 ਵਿਦਿਆਰਥੀ ਅਤੇ ਬਲਾਕ ਮਹਿਲ ਕਲਾਂ ਦੇ 21 ਵਿਦਿਆਰਥੀ ਹਨ। ਇਨ੍ਹਾਂ ਨੇ ਆਪਣੇ ਜ਼ਿਲ੍ਹੇ, ਸਕੂਲਾਂ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ। ਇਨ੍ਹਾਂ ਵਿਦਿਆਰਥੀਆਂ ਨੂੰ ਵਾਰੋ-ਵਾਰ ਬੁਲਾ ਕੇ ਸਨਮਾਨਿਤ ਕੀਤਾ ਗਿਆ ਹੈ। ਇਸ ਮੌਕੇ ‘ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ’ ਦੇ ਕੋਆਰਡੀਨੇਟਰ ਕੁਲਦੀਪ ਭੁੱਲਰ ਤੇ ਸੰਜੀਵ ਕੁਮਾਰ ਆਦਿ ਹਾਜ਼ਰ ਸਨ।

Post Views: 32
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਕੈਲੀਫੋਰਨੀਆ ਤੋਂ ਆਇਆ ਨੌਜਵਾਨ ਹੋਰਨਾਂ ਲਈ ਬਣਿਆ ਮਿਸਾਲ

Next Post

ਕੋਵਿਡ 19 ਖ਼ਿਲਾਫ਼ ਹਥਿਆਰ ਸਾਬਿਤ ਹੋ ਰਹੀ ਹੈ ਕੋਵਾ ਐਪ: ਤੇਜ ਪ੍ਰਤਾਪ ਸਿੰਘ ਫੂਲਕਾ

Next Post
ਕੋਵਿਡ 19 ਖ਼ਿਲਾਫ਼ ਹਥਿਆਰ ਸਾਬਿਤ ਹੋ ਰਹੀ ਹੈ ਕੋਵਾ ਐਪ: ਤੇਜ ਪ੍ਰਤਾਪ ਸਿੰਘ ਫੂਲਕਾ

ਕੋਵਿਡ 19 ਖ਼ਿਲਾਫ਼ ਹਥਿਆਰ ਸਾਬਿਤ ਹੋ ਰਹੀ ਹੈ ਕੋਵਾ ਐਪ: ਤੇਜ ਪ੍ਰਤਾਪ ਸਿੰਘ ਫੂਲਕਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .