Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਪੀ.ਆਰ.ਟੀ.ਸੀ. ਵੱਲੋਂ ਸਰਕਾਰੀ ਆਈ.ਟੀ.ਆਈ. ਰਾਜਪੁਰਾ ਨਾਲ ਸਮਝੌਤਾ -ਕੇ.ਕੇ. ਸ਼ਰਮਾ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Tuesday, February 24, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਪੀ.ਆਰ.ਟੀ.ਸੀ. ਵੱਲੋਂ ਸਰਕਾਰੀ ਆਈ.ਟੀ.ਆਈ. ਰਾਜਪੁਰਾ ਨਾਲ ਸਮਝੌਤਾ -ਕੇ.ਕੇ. ਸ਼ਰਮਾ

admin by admin
July 16, 2020
in PUNJAB
0
ਪੀ.ਆਰ.ਟੀ.ਸੀ. ਵੱਲੋਂ ਸਰਕਾਰੀ ਆਈ.ਟੀ.ਆਈ. ਰਾਜਪੁਰਾ ਨਾਲ ਸਮਝੌਤਾ -ਕੇ.ਕੇ. ਸ਼ਰਮਾ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਰਾਜਪੁਰਾ 16 ਜੁਲਾਈ (ਮੋਹਨ): ਪੈਪਸੂ ਰੋਡ ਟਰਾਂਸਪੋਰਟ ਕਾਰਪੋਰੇਸ਼ਨ ਪਟਿਆਲਾ ਨੇ ਅੱਜ ਸਰਕਾਰੀਆਈ.ਟੀ.ਆਈ ਰਾਜਪੁਰਾ ਨਾਲ ਇੱਕ ਸਮਝੌਤਾ ਸਹੀਬੰਦ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆ ਪੀ.ਆਰ.ਟੀ.ਸੀ ਦੇ ਚੇਅਰਮੈਨ ਸ੍ਰੀ ਕੇ.ਕੇ ਸ਼ਰਮਾ ਦੱਸਿਆ ਕਿ ਇਸ ਸਮਝੌਤੇ ਅਨੁਸਾਰ ਸਿਖਿਆਰਥੀਆਂ ਦੇ ਉਜਵੱਲ ਭਵਿੱਖ ਨੂੰ ਦੇਖਦੇ ਹੋਏ ਮੋਟਰ ਮਕੈਨਿਕ, ਡੀਜਲ ਮਕੈਨਿਕ ਅਤੇ ਵੈਲਡਰ ਟਰੇਡ ਦੇ ਸਿਖਿਆਰਥੀ ਪੀਆਰਟੀਸੀ ‘ਚ ਪ੍ਰੈਕਟੀਕਲ ਟ੍ਰੇਨਿੰਗ ਕਰਨਗੇ ਅਤੇ ਥਿਊਰੀ ਵਾਲਾ ਹਿੱਸਾ ਆਈ.ਟੀ.ਆਈ. ਵੱਲੋਂ ਕਰਵਾਇਆ ਜਾਵੇਗਾ।
ਚੇਅਰਮੈਨ ਸ੍ਰੀ ਸ਼ਰਮਾ ਨੇ ਦੱਸਿਆ ਕਿ ਡਾਇਰੈਕਟਰ ਜਨਰਲ ਟ੍ਰੇਨਿੰਗ (ਭਾਰਤ ਸਰਕਾਰ) ਵੱਲੋਂ ਪਿਛਲੇ ਸਮੇਂ ਵਿੱਚ ਸਨਅਤਾਂ ਦੀ ਮੰਗ ਨੂੰਦੇਖਦੇ ਹੋਏ ਦੇਸ਼ ਦੀਆਂ ਉਦਯੋਗਿਕ ਸਿਖਲਾਈ ਸੰਸਥਾਵਾਂ ਦੇ ਸਿਖਿਆਰਥੀਆਂ ਦੀ ਟ੍ਰੇਨਿੰਗ ਸਿੱਧੇ ਤੌਰ ‘ਤੇ ਉਦਯੋਗਾਂ ਵਿੱਚ ਕਰਵਾਉਣ ਲਈ ਇੱਕ ਸਕੀਮ ਸ਼ੁਰੂ ਕੀਤੀ ਹੈ, ਜਿਸ ਦਾ ਨਾਂ ਡਿਊਲ ਟ੍ਰੇਨਿੰਗ ਸਿਸਟਮ ਹੈ।
ਐਮ.ਡੀ. ਸ. ਜਸਕਰਨ ਸਿੰਘ ਨੇ ਦੱਸਿਆ ਕਿ ਅਜਿਹਾ ਇੱਕ ਸਮਝੌਤਾ ਪਹਿਲਾਂ ਵੀ ਸਰਕਾਰੀ ਆਈ.ਟੀ.ਆਈ ਪਟਿਆਲਾ ਨਾਲ ਕੀਤਾ ਗਿਆ ਹੈ ਅਤ ਉਹ ਪੰਜਾਬ ਵਿੱਚ ਬਾਕੀ ਥਾਵਾਂ ‘ਤੇ ਵੀ ਆਈ.ਟੀ.ਆਈਜ਼ ਨਾਲ ਮਿਲ ਕੇ ਇਹ ਟ੍ਰੇਨਿੰਗ ਸ਼ੁਰੂ ਕਰਨ ਲਈ ਯਤਨਸ਼ੀਲ ਹਨ ਅਤੇ ਅਜਿਹਾ ਹੋਣ ਨਾਲ ਸਿਖਿਆਰਥੀ ਉਦਯੋਗਾਂ ਦੀ ਮੰਗ ਅਨੁਸਾਰ ਸਕਿੱਲ ਹਾਸਲ ਕਰ ਸਕਣਗੇ ਅਤੇ ਉਨ੍ਹਾਂ ਲਈ ਰੋਜਗਾਰ ਦੇ ਮੌਕੇ ਵੀ ਵਧਣਗੇ। ਉਨ੍ਹਾਂ ਕਿਹਾ ਕਿ ਪੀ.ਆਰ.ਟੀ.ਸੀ. ਵੱਲੋਂ ਆਉਣ ਵਾਲੇ ਸਮੇਂ ਵਿੱਚ ਇਲਾਕੇ ਦੀਆਂ ਪ੍ਰਮੁੱਖ ਸਨਅਤਾਂ ਨਾਲ ਮੈਮੋਰੰਡਮ ਆਫ ਅੰਡਰਸਟੈਂਡਿੰਗ ਸਾਈਨ ਕੀਤੇ ਜਾਣਗੇ।
ਇਸ ਮੌਕੇ ਪੀ.ਆਰ.ਟੀ.ਸੀ.ਦੇ ਸਰਹਿੰਦੀ ਗੇਟ ਸਥਿਤੀ ਡਿਪੂ ਦੇ ਜਨਰਲ ਮੈਨੇਜਰ ਸ੍ਰੀ ਜਤਿੰਦਰਪਾਲ ਸਿੰਘ ਗਰੇਵਾਲ, ਸਰਕਾਰੀ ਆਈ.ਟੀ.ਆਈ ਦੇ ਸੰਸਥਾ ਮੁਖੀ ਤੇ ਨੋਡਲ ਅਫ਼ਸਰ ਸ੍ਰੀ ਵੀ.ਕੇ. ਬਾਂਸਲ, ਆਈ.ਟੀ.ਆਈ ਰਾਜੁਪਰਾ ਦੇ ਪ੍ਰਿਸੀਪਲ ਸ੍ਰੀਮਤੀ ਦੀਪਾਲੀ, ਜੀ.ਆਈ. ਦਵਿੰਦਰ ਸਿੰਘ ਤੋਂ ਇਲਾਵਾ ਪੀ.ਆਰ.ਟੀ.ਸੀ. ਦੇ ਅਫਸਰ ਅਤੇ ਸਟਾਫ ਮੌਜੂਦ ਸੀ।

Post Views: 42
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਗਿੱਲੇ ਕੂੜੇ ਤੋਂ ਜੈਵਿਕ ਖਾਦ ਤਿਆਰ ਕਰ ਕੇ ਵਾਤਾਵਰਨ ਸੰਭਾਲ ’ਚ ਯੋਗਦਾਨ ਪਾ ਰਹੀ ਹੈ ਨਗਰ ਕੌਂਸਲ ਬਰਨਾਲਾ

Next Post

ਬਰਨਾਲਾ ਦੇ ਥਾਣਾ ਸਿਟੀ-1 ਐਸ.ਐਚ.ਓ ਅਤੇ ਇੱਕ ਥਾਣੇਦਾਰ ‘ਤੇ ਕੁਰਪਸ਼ਨ ਐਕਟ ਤਹਿਤ ਮੁਕੱਦਮਾ ਦਰਜ

Next Post
ਬਰਨਾਲਾ ਦੇ ਥਾਣਾ ਸਿਟੀ-1 ਐਸ.ਐਚ.ਓ ਅਤੇ ਇੱਕ ਥਾਣੇਦਾਰ ‘ਤੇ ਕੁਰਪਸ਼ਨ ਐਕਟ ਤਹਿਤ ਮੁਕੱਦਮਾ ਦਰਜ

ਬਰਨਾਲਾ ਦੇ ਥਾਣਾ ਸਿਟੀ-1 ਐਸ.ਐਚ.ਓ ਅਤੇ ਇੱਕ ਥਾਣੇਦਾਰ ‘ਤੇ ਕੁਰਪਸ਼ਨ ਐਕਟ ਤਹਿਤ ਮੁਕੱਦਮਾ ਦਰਜ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .