Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਪੰਜਾਬ ‘ਚ ਕਾਲਾ ਬਜਾਰਿਆਂ ਨੂੰ ਕੀਤਾ 15 ਲੱਖ ਜੁਰਮਾਨਾ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Tuesday, February 24, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home INDIA

ਪੰਜਾਬ ‘ਚ ਕਾਲਾ ਬਜਾਰਿਆਂ ਨੂੰ ਕੀਤਾ 15 ਲੱਖ ਜੁਰਮਾਨਾ

admin by admin
July 16, 2020
in INDIA, PUNJAB
0
ਪੰਜਾਬ ‘ਚ ਕਾਲਾ ਬਜਾਰਿਆਂ ਨੂੰ ਕੀਤਾ 15 ਲੱਖ ਜੁਰਮਾਨਾ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 16 ਜੁਲਾਈ ((ਸ਼ਿਵ ਨਾਰਾਇਣ ਜਾਂਗੜਾ) ਪੰਜਾਬ ਦੇ ਖਪਤਕਾਰ ਮਾਮਲੇ ਵਿਭਾਗ ਦੇ ਲੀਗਲ ਮੈਟਰੋਲੋਜੀ ਵਿੰਗ ਵਲੋੰ ਕੋਵਿਡ-19 ਮਹਾਮਾਰੀ ਦੌਰਾਨ ਸੂਬੇ ਦੇ ਲੋਕਾਂ ਨੂੰ ਮਾਸਕ ਅਤੇ ਸੈਨੇਟਾਈਜ਼ਰ ਨਿਸ਼ਚਿਤ ਭਾਅ ‘ਤੇ ਮੁਹੱਈਆ ਕਰਵਾਉਣ ਦੇ ਮਕਸਦ ਨਾਲ ਸੂਬੇ ਭਰ ਵਿਚ 1806 ਦੁਕਾਨਾਂ ਅਤੇ ਕੈਮਿਸਟ ਦੁਕਾਨਾਂ ‘ਤੇ ਛਾਪੇ ਮਾਰੇ ਗਏ। ਇਨ੍ਹਾਂ ਵਿਚੋਂ 472 ਵਪਾਰਕ ਸੰਸਥਾਵਾਂ ਵੱਧ ਕੀਮਤ ਵਸੂਲਦੀਆਂ ਪਾਈਆਂ ਗਈਆਂ, ਜਿਨ੍ਹਾਂ ਵਿਰੁੱਧ ਕਾਰਵਾਈ ਕਰਦਿਆਂ ਇਨ੍ਹਾਂ ਨੂੰ 15,34,000 ਰੁਪਏ ਜੁਰਮਾਨਾ ਕੀਤਾ ਗਿਆ ਹੈ। ਇਹ ਜਾਣਕਾਰੀ ਅੱਜ ਇਥੇ ਵਿਭਾਗ ਦੇ ਬੁਲਾਰੇ ਨੇ ਦਿੱਤੀ।

ਬੁਲਾਰੇ ਨੇ ਦੱਸਿਆ ਕਿ ਵਸਤਾਂ ਦੀ ਵੱਧ ਕੀਮਤ ਵਸੂਲਣ ਸਬੰਧੀ ਉਨ੍ਹਾਂ ਦੇ ਵਿਭਾਗ ਨੂੰ 17 ਸ਼ਿਕਾਇਤਾਂ ਮਿਲੀਆਂ ਸਨ, ਜਿਨ੍ਹਾਂ ‘ਤੇ ਕਾਰਵਾਈ ਕਰਦਿਆਂ ਸੂਬੇ ਭਰ ਵਿਚ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਗਈ, ਜਿਸ ਦੌਰਾਨ 227 ਦੁਕਾਨਦਾਰਾਂ ਉਤੇ ਵੱਧ ਕੀਮਤ ਵਸੂਲ ਕਰਨ ‘ਤੇ ਪੀ.ਸੀ.ਆਰ.ਐਕਟ ਅਤੇ ਹੋਰ ਸਬੰਧਤ ਧਾਰਾਵਾਂ ਅਧੀਨ ਮਾਮਲੇ ਦਰਜ ਕੀਤੇ ਗਏ। ਇਸ ਤੋਂ ਇਲਾਵਾ 245 ਦੁਕਾਨਦਾਰਾਂ ਨੂੰ ਪੀ.ਸੀ.ਆਰ.ਐਕਟ ਅਤੇ ਹੋਰ ਸਬੰਧਤ ਧਾਰਾਵਾਂ ਤਹਿਤ ਮਾਮਲੇ ਦਰਜ ਕਰਕੇ ਜੁਰਮਾਨਾ ਕੀਤਾ ਗਿਆ ਹੈ।

Post Views: 45
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSingh Punjab coronavirus symptoms000 ON 472 SHOPKEEPERS FOR OVERPRICING OF MASKS AND HAND SANITIZER34472 establishments have been found indulging in malpracticescarona cerfew updates in punjabchandigarh newsCONSUMER AFFAIRS DEPARTMENT IMPOSED FINE OF RS. 15corona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyHow To Prevent Coronavirus In punjabinternational latest news channeljust now india newsLatest News and Updates on PunjabLegal Metrology wing of Punjab Consumer Affairs Department has conducted state wide checking drivelive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongerspunjab crime newsPunjab government latest newsPunjab Live latest newspunjab politicsPunjabi khabranpunjabi latest newsspokesperson of the Consumer Affairs and Civil Supplies DepartmentSuspected Of Corona Virus Found In Punjabtop 10 newspaperstop ten patiala daily punjabi newspapers listਕੋਰੋਨਾ ਵਾਇਰਸਕੋਰੋਨਾਵਾਇਰਸ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਬਰਨਾਲਾ ਦੇ ਥਾਣਾ ਸਿਟੀ-1 ਐਸ.ਐਚ.ਓ ਅਤੇ ਇੱਕ ਥਾਣੇਦਾਰ ‘ਤੇ ਕੁਰਪਸ਼ਨ ਐਕਟ ਤਹਿਤ ਮੁਕੱਦਮਾ ਦਰਜ

Next Post

ਪਟਿਆਲਾ ‘ਚ ਅੱਜ 30 ਕੋਰੋਨਾ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ; ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ ਹੋਈ 779

Next Post
ਕੋਰੋਨਾ ਮਹਾਮਾਰੀ ਦੇ ਚਲਦਿਆਂ ਮਾਸਕ ਨਾ ਲਾਉਣ ਵਾਲਿਆਂ ਤੇ ਲੱਗੇਗਾ 200 ਰੁਪਏ ਜੁਰਮਾਨਾ, ਵਿਆਹ ਵਿੱਚ ਇਕੱਠ ਕਰਨ ਤੇ 50 ਹਜ਼ਾਰ ਦੀ ਲੱਗੇਗੀ ਪੈਨਲਟੀ

ਪਟਿਆਲਾ 'ਚ ਅੱਜ 30 ਕੋਰੋਨਾ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ; ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ ਹੋਈ 779

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .