Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਪੰਜਾਬ ਸਰਕਾਰ ‘ਘਰ ਘਰ ਰੋਜ਼ਗਾਰ ਯੋਜਨਾ’ ਤਹਿਤ ਆਨਲਾਈਨ ਕੌਂਸਿਗ ਤੇ ਨੌਕਰੀਆਂ ਪ੍ਰਦਾਨ ਕਰੇਗੀ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Tuesday, February 24, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਪੰਜਾਬ ਸਰਕਾਰ ‘ਘਰ ਘਰ ਰੋਜ਼ਗਾਰ ਯੋਜਨਾ’ ਤਹਿਤ ਆਨਲਾਈਨ ਕੌਂਸਿਗ ਤੇ ਨੌਕਰੀਆਂ ਪ੍ਰਦਾਨ ਕਰੇਗੀ

admin by admin
July 17, 2020
in PUNJAB
0
ਪੰਜਾਬ ਸਰਕਾਰ ‘ਘਰ ਘਰ ਰੋਜ਼ਗਾਰ ਯੋਜਨਾ’ ਤਹਿਤ ਆਨਲਾਈਨ ਕੌਂਸਿਗ ਤੇ ਨੌਕਰੀਆਂ ਪ੍ਰਦਾਨ ਕਰੇਗੀ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 17 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਸਰਕਾਰ, ਕੋਵਿਡ -19 ਮਹਾਂਮਾਰੀ ਦੇ ਬਾਵਜੂਦ ਆਪਣੀ ਪ੍ਰਮੁੱਖ ਯੋਜਨਾ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਰਾਜ ਦੇ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾਉਣ ਲਈ ਤੇਜ਼ੀ ਲਿਆਉਣ ਅਤੇ ਬਦਲਵੇਂ ਪ੍ਰਬੰਧ ਕਰਨ ਲਈ ਤਿਆਰ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਬਦਲਵੇਂ ਹਾਲਾਤਾਂ ਨੂੰ ਮੁੱਖ ਰੱਖਦਿਆਂ ਰਾਜ ਦੇ ਨੌਜਵਾਨਾਂ ਨੂੰ ਵਿਸ਼ਵ ਭਰ ਦੇ ਨਿੱਜੀ ਖੇਤਰ ਵਿੱਚ ਕੌਂਸਲਿੰਗ ਅਤੇ ਨੌਕਰੀਆਂ ਪ੍ਰਦਾਨ ਕਰਨ ਲਈ ਸਾਰੇ ਲੋੜੀਂਦੇ ਕਦਮ ਚੁੱਕੇ ਜਾਣ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਰੋਜ਼ਗਾਰ ੳੱੁਤਪਤੀ ਅਤੇ ਸਿਖਲਾਈ ਵਿਭਾਗ ਨੇ ਸੂਬੇ ਵਿੱਚ ਨੌਕਰੀਆਂ ਦੇ ਚਾਹਵਾਨ ਨੌਜਵਾਨਾਂ ਨੂੰ ਆਨਲਾਈਨ ਕੌਂਸਲਿੰਗ ਅਤੇ ਆਨਲਾਈਨ ਪਲੇਸਮੈਂਟ ਸਬੰਧੀ ਮੌਕੇ ਪ੍ਰਦਾਨ ਕਰਨ ਦੀ ਵਿਵਸਥਾ ਕੀਤੀ ਹੈ।

ਉਨਾਂ ਅੱਗੇ ਦੱਸਿਆ ਕਿ ਦੁਨੀਆਂ ਭਰ ਵਿੱਚ ਕੋਵਿਡ ਮਹਾਂਮਾਰੀ ਕਾਰਨ ਪੈਦਾ ਹੋਈ ਸਥਿਤੀ ਦੇ ਚਲਦਿਆਂ ਪੰਜਾਬ ਵਿੱਚ ਵੀ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਲਈ ਬਦਲਵੇਂ ਪ੍ਰਬੰਧ ਕਰਨੇ ਹੋਣਗੇ । ਜਿਸਦੇ ਚਲਦਿਆਂ ਰੋਜ਼ਗਾਰ ੳੱੁਤਪਤੀ ਅਤੇ ਸਿਖਲਾਈ ਵਿਭਾਗ ਵਲੋਂ ਵੱਖ ਵੱਖ ਖੇਤਰਾਂ ਵਿਚ ਉੱਭਰ ਰਹੇ ਰੋਜ਼ਗਾਰ ਮੌਕਿਆਂ ਸਬੰਧੀ ਜਾਗਰੂਕ ਕਰਨ ਲਈ ਵਿਭਾਗ ਵਲੋਂ 24 ਜੁਲਾਈ ਨੂੰ ‘ਕੋਵਿਡ-19 ਤੋਂ ਬਾਅਦ ਨੌਕਰੀਆਂ ਵਿਚ ਚੁਣੌਤੀਆਂ ਤੇ ਸੰਭਾਵਨਾਵਾਂ ’ ਵਿਸ਼ੇ ’ਤੇ ਵੈਬਿਨਾਰ ਆਯੋਜਿਤ ਕਰਵਾਇਆ ਜਾ ਰਿਹਾ ਹੈ ਤਾਂ ਜੋ ਉਹ ਉਦਯੋਗ ਅਤੇ ਹੋਰ ਸੰਸਥਾਵਾਂ ਦੀਆਂ ਜਰੂਰਤਾਂ ਅਨੁਸਾਰ ਰੋਜ਼ਗਾਰ ਪ੍ਰਾਪਤ ਕਰਨ ਲਈ ਆਪਣੇ ਆਪ ਨੂੰ ਤਿਆਰ ਕਰ ਸਕਣ। ਇਸ ਵੈਬਿਨਾਰ ਵਿਚ ਇੰਜੀਨੀਅਰਿੰਗ, ਮੈਨੇਜਮੈਂਟ, ਮੈਡੀਸਨ, ਫਾਰਮੇਸੀ, ਹਿਊਮੈਨਟੀਜ਼, ਜਨਰਲ ਗ੍ਰੈਜੂਏਟ ਜਿਵੇਂ ਬੀਸੀਏ, ਬੀਬੀਏ, ਬੀ.ਕਾਮ ਆਦਿ ਨਾਲ ਸਬੰਧਤ 25000 ਨੌਜਾਵਾਨਾਂ ਦੇ ਸ਼ਾਮਲ ਹੋਣ ਦੀ ਆਸ ਹੈ।

ਬੁਲਾਰੇ ਨੇ ਦੱਸਿਆ ਕਿ ਵੈਬਿਨਾਰ ਨੂੰ ਮਾਈਕ੍ਰੋਸਾਫਟ, ਅੰਸਿਸ, ਵਾਲਮਾਰਟ, ਪੈਪਸੀਕੋ, ਡੈਲ, ਐਮਾਜ਼ੌਨ ਅਤੇ ਬੀ ਐਂਡ ਬੀ ਐਂਡ ਡਬਲਯੂ.ਐਸ.ਐਸ.ਸੀ ਵਰਗੀਆਂ ਨਾਮਵਰ ਕੰਪਨੀਆਂ ਦੇ ਉੱਘੇ ਪੈਨਲਿਸਟਾਂ ਵਲੋਂ ਸੰਬੋਧਿਤ ਕੀਤਾ ਜਾਵੇਗਾ। ਰੋਜ਼ਗਾਰ ਉੱਤਪਤੀ ਅਤੇ ਸਿਖਲਾਈ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ, ਸੈਕਟਰੀ ਸ੍ਰੀ ਰਾਹੁਲ ਤਿਵਾੜੀ ਅਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਵੈਬਿਨਾਰ ਦੌਰਾਨ ਨੌਜਵਾਨਾਂ ਨਾਲ ਗੱਲਬਾਤ ਕਰਨਗੇ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਹ ਵੈਬਿਨਾਰ , 24 ਜੁਲਾਈ, 2020 ਨੂੰ ਦੁਪਹਿਰ 3:00 ਵਜੇ 2 ਸ਼ੈਸ਼ਨਾਂ ਵਿੱਚ ਕਰਵਾਇਆ ਜਾਵੇਗਾ। ਦੁਪਹਿਰ 3:00 ਵਜੇ 45 ਮਿੰਟ ਦਾ ਪਹਿਲਾ ਸ਼ੈਸ਼ਨ ਸ਼ੁਰੂ ਹੋਵੇਗਾ ਅਤੇ 1 ਘੰਟਾ 15 ਮਿੰਟ ਦਾ ਦੂਜਾ ਸ਼ੈਸ਼ਨ ਸ਼ਾਮ 3: 45 ’ਤੇ ਸ਼ੁਰੂ ਹੋਵੇਗਾ।

ਉਨਾਂ ਕਿਹਾ ਕਿ ਵੈਬਿਨਾਰ ਵਿੱਚ ਸ਼ਾਮਲ ਹੋਣ ਲਈ ਰਜਿਸਟ੍ਰੇਸ਼ਨ ਲਿੰਕ ਪੋਰਟਲ ‘ਤੇ ਉਪਲਬਧ ਹੈ, ਚਾਹਵਾਨ ਨੌਜਵਾਨ ਵਿਭਾਗ ਦੇ ਵੈੱਬ ਪੋਰਟਲ http://pgrkam.com/. ‘ਤੇ ਜਾ ਕੇ ਆਪਣਾ ਨਾਂ ਦਰਜ ਕਰਵਾ ਸਕਦੇ ਹਨ।

Post Views: 51
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghchandigarh newscrime news in punjabcriminal newscriminal storyDepartment of Employment GenerationGEARS UP TO PROVIDE JOBS UNDER GHAR GHAR ROZGAR FLAGSHIP SCHEME POST COVID-19international latest news channeljust now india newsLatest News and Updates on Punjablive updateslive viral newslive viral videopb govt. newspress ki takatpress ki taquatpunjab congress akali dal newspunjab congress newspunjab crime newsPUNJAB GOVERNMENT GOES ONLINE FOR COUNSELLING AND PROVIDING JOBS UNDER 'GHAR GHAR ROZGAR SCHEME'Punjab government latest newsPunjab Live latest newspunjab politicsPunjabi khabranpunjabi latest newsSkill Development & Training to organise State Level Webinar on “Emerging Dynamics in Employment of Youth post Covid-19- Challenges & Opportunities”top 10 newspaperstop ten patiala daily punjabi newspapers list

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਸ਼ਹੀਦ ਨਾਇਕ ਰਾਜਵਿੰਦਰ ਸਿੰਘ ਨੂੰ ਮੁੱਖ ਮੰਤਰੀ ਦੀ ਤਰਫ਼ੋਂ ਕੈਬਨਿਟ ਮੰਤਰੀ ਧਰਮਸੋਤ ਵੱਲੋਂ ਸ਼ਰਧਾਂਜਲੀ ਭੇਟ

Next Post

ਜ਼ਿਲ•ਾ ਬਰਨਾਲਾ ਵਿਚ ਮਾਸਕ ਨਾ ਪਾਉਣ ‘ਤੇ 5063 ਚਲਾਨ ਕੀਤੇ: ਤੇਜ ਪ੍ਰਤਾਪ ਸਿੰਘ ਫੂਲਕਾ

Next Post
ਜ਼ਿਲ•ਾ ਬਰਨਾਲਾ ਵਿਚ ਮਾਸਕ ਨਾ ਪਾਉਣ ‘ਤੇ 5063 ਚਲਾਨ ਕੀਤੇ: ਤੇਜ ਪ੍ਰਤਾਪ ਸਿੰਘ ਫੂਲਕਾ

ਜ਼ਿਲ•ਾ ਬਰਨਾਲਾ ਵਿਚ ਮਾਸਕ ਨਾ ਪਾਉਣ 'ਤੇ 5063 ਚਲਾਨ ਕੀਤੇ: ਤੇਜ ਪ੍ਰਤਾਪ ਸਿੰਘ ਫੂਲਕਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .