Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਪਟਿਆਲਾ ਪੁਲਿਸ ਵੱਲੋਂ ਦੂਜੇ ਰਾਜਾਂ ਤੋਂ ਝੋਨੇ ਦੀ ਅਣਅਧਿਕਾਰਤ ਆਮਦ ਸਬੰਧੀ ਪੁਲਿਸ ਕੇਸ ਦਰਜ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Wednesday, February 25, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home HARYANA

ਪਟਿਆਲਾ ਪੁਲਿਸ ਵੱਲੋਂ ਦੂਜੇ ਰਾਜਾਂ ਤੋਂ ਝੋਨੇ ਦੀ ਅਣਅਧਿਕਾਰਤ ਆਮਦ ਸਬੰਧੀ ਪੁਲਿਸ ਕੇਸ ਦਰਜ

admin by admin
October 18, 2020
in HARYANA, INDIA, PUNJAB, WORLD
0
ਪਟਿਆਲਾ ਪੁਲਿਸ ਵੱਲੋਂ ਦੂਜੇ ਰਾਜਾਂ ਤੋਂ ਝੋਨੇ ਦੀ ਅਣਅਧਿਕਾਰਤ ਆਮਦ ਸਬੰਧੀ ਪੁਲਿਸ ਕੇਸ ਦਰਜ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

* ਹਰਿਆਣਾ ਨਾਲ ਲੱਗਦੀਆਂ ਅੰਤਰਰਾਜੀ ਹੱਦਾਂ ‘ਤੇ ਵਧਾਈ ਚੌਕਸੀ
* 13 ਮਾਮਲੇ ਦਰਜ ਕਰਕੇ 20 ਗ੍ਰਿਫ਼ਤਾਰ, 32 ਗੱਡੀਆਂ ‘ਚ ਲਿਆਂਦੀ 822.5 ਟਨ ਝੋਨੇ ਦੀ ਫ਼ਸਲ ਜਬਤ

ਪਟਿਆਲਾ, 18 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ) : ਪੰਜਾਬ ਸਰਕਾਰ ਵੱਲੋਂ ਰਾਜ ਅੰਦਰ ਦੂਜੇ ਰਾਜਾਂ ਤੋਂ ਅਣਅਧਿਕਾਰਤ ਤੌਰ ‘ਤੇ ਆ ਰਹੀ ਝੋਨੇ ਦੀ ਜਿਣਸ ਦੀ ਆਮਦ ਰੋਕਣ ਲਈ ਦਿੱਤੇ ਆਦੇਸ਼ਾਂ ‘ਤੇ ਅਮਲ ਕਰਦਿਆਂ ਪਟਿਆਲਾ ਪੁਲਿਸ ਨੇ ਅੰਤਰਰਾਜੀ ਹੱਦ ‘ਤੇ ਚੌਕਸੀ ਵਧਾ ਦਿੱਤੀ ਹੈ। ਪਟਿਆਲਾ ਪੁਲਿਸ ਨੇ ਮੰਡੀ ਬੋਰਡ, ਮਾਲ ਵਿਭਾਗ ਅਤੇ ਖੁਰਾਕ ਤੇ ਸਿਵਲ ਸਪਲਾਈਜ਼ ਵਿਭਾਗ ਦੇ ਸਹਿਯੋਗ ਨਾਲ ਅਜਿਹੀਆਂ ਗ਼ੈਰਕਾਨੂੰਨੀ ਗਤੀਵਿਧੀਆਂ ਨੂੰ ਠੱਲ ਪਾਉਣ ‘ਚ ਕਾਮਯਾਬੀ ਹਾਸਲ ਕਰਦਿਆਂ ਅਜਿਹੇ ਇੱਕ ਰੈਕਟ ਦਾ ਪਰਦਾਫਾਸ਼ ਕੀਤਾ ਹੈ। ਪੁਲਿਸ ਨੇ ਪਿਛਲੇ ਦੋ ਦਿਨਾਂ ‘ਚ ਅਜਿਹੇ 13 ਮਾਮਲੇ ਦਰਜ ਕਰਕੇ 20 ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਦਕਿ 32 ਗੱਡੀਆਂ ਸਮੇਤ ਇਨ੍ਹਾਂ ‘ਚ ਲਿਆਂਦੀ ਗਈ 822.5 ਟਨ ਝੋਨੇ ਦੀ ਫ਼ਸਲ ਦੀ ਜਬਤ ਵੀ ਕੀਤੀ ਹੈ।
ਇਹ ਜਾਣਕਾਰੀ ਦਿੰਦਿਆਂ ਪਟਿਆਲਾ ਦੇ ਐਸ.ਐਸ.ਪੀ. ਸ੍ਰੀ ਵਿਕਰਮ ਜੀਤ ਦੁੱਗਲ ਨੇ ਦੱਸਿਆ ਕਿ ਪੁਲਿਸ ਨੂੰ ਭਰੋਸੇਯੋਗ ਸੂਤਰਾਂ ਤੋਂ ਜਾਣਕਾਰੀ ਮਿਲੀ ਸੀ ਕਿ ਕੁਝ ਲੋਕਾਂ ਵੱਲੋਂ ਉਤਰ ਪ੍ਰਦੇਸ਼, ਬਿਹਾਰ ਆਦਿ ਰਾਜਾਂ ਤੋਂ ਝੋਨੇ ਦੀ ਫ਼ਸਲ ਵੱਡੀ ਗਿਣਤੀ ਟਰੱਕਾਂ ‘ਚ ਲੱਦਕੇ ਵੱਖ-ਵੱਖ ਅੰਤਰਰਾਰੀ ਰੂਟਾਂ ਜਰੀਏ ਪੰਜਾਬ ਲਿਆਂਦੀ ਜਾ ਰਹੀ ਹੈ। ਜਿਸ ਦੇ ਮੱਦੇਨਜ਼ਰ ਪਟਿਆਲਾ ਪੁਲਿਸ ਨੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਅਜਿਹੇ ਰੂਟਾਂ ਦੀ ਪਛਾਣ ਕੀਤੀ, ਜਿਹੜੇ ਕਿ ਪਟਿਆਲਾ ਜ਼ਿਲ੍ਹੇ ਅੰਦਰ ਪੰਜਾਬ-ਹਰਿਆਣਾ ਦੀ ਹੱਦ ਨਾਲ ਲੱਗਦੇ ਹਨ, ਜਿਵੇਂ ਕਿ ਸ਼ੰਭੂ, ਪਿਹੋਵਾ, ਬਲਬੇੜਾ, ਚੀਕਾ, ਢਾਬੀ ਗੁੱਜਰਾਂ, ਪਾਤੜਾਂ ਆਦਿ।
ਐਸ.ਐਸ.ਪੀ. ਨੇ ਦੱਸਿਆ ਕਿ ਇਨ੍ਹਾਂ ਰੂਟਾਂ ‘ਤੇ ਪੁਲਿਸ ਨੇ ਨਾਕੇ ਅਤੇ ਚੈਕ ਪੋਸਟਾਂ ਜਰੀਏ ਚੌਕਸੀ ਵਧਾਈ ਅਤੇ ਪਿਛਲੇ ਦੋ ਦਿਨਾਂ ‘ਚ 16 ਅਕਤੂਬਰ ਤੋਂ ਇਨ੍ਹਾਂ ਗ਼ੈਰਕਾਨੂੰਨੀ ਗਤੀਵਿਧੀਆਂ ‘ਤੇ ਨਿਗਰਾਨੀ ਰੱਖਣ ਲਈ ਮਾਲ ਅਤੇ ਮੰਡੀ ਬੋਰਡ ਦੇ ਅਧਿਕਾਰੀਆਂ ਨੂੰ ਨਾਲ ਲੈਕੇ ਸਾਂਝੀਆਂ ਟੀਮਾਂ ਦਾ ਗਠਨ ਕੀਤਾ। ਸ੍ਰੀ ਦੁੱਗਲ ਨੇ ਦੱਸਿਆ ਕਿ ਮੁਢਲੀ ਪੜਤਾਲ ਤੋਂ ਇਹ ਸਾਹਮਣੇ ਆਇਆ ਹੈ ਕਿ ਦੂਜੇ ਰਾਜਾਂ ‘ਚ ਪਹਿਲਾਂ ਘੱਟ ਰੇਟਾਂ ‘ਤੇ ਝੋਨੇ ਦੀ ਫ਼ਸਲ ਨੂੰ ਖਰੀਦ ਲਿਆ ਜਾਂਦਾ ਹੈ ਅਤੇ ਬਾਅਦ ‘ਚ ਇਸਨੂੰ ਮਹਿੰਗੇ ਭਾਅ ਵੇਚਣ ਲਈ ਪੰਜਾਬ ‘ਚ ਭੇਜਿਆ ਜਾਂਦਾ ਹੈ। ਅਜਿਹੀਆਂ ਗਤੀਵਿਧੀਆਂ ਨਾਲ ਜਿੱਥੇ ਰਾਜ ਦੇ ਖ਼ਜ਼ਾਨੇ ‘ਤੇ ਵਾਧੂ ਭਾਰ ਪੈਂਦਾ ਹੈ ਉਥੇ ਹੀ ਇਹ ਅਸਿੱਧੇ ਤੌਰ ‘ਤੇ ਪੰਜਾਬ ਦੇ ਕਿਸਾਨਾਂ ਨੂੰ ਵੀ ਨੁਕਸਾਨ ਪਹੁੰਚਾਉਂਦਾ ਹੈ। ਉਨ੍ਹਾਂ ਦੱਸਿਆ ਕਿ ਜ਼ਿਆਦਾਤਰ ਝੋਨੇ ਦੀਆਂ ਲੱਦੀਆਂ ਵੱਡੀਆਂ ਗੱਡੀਆਂ ਯੂ.ਪੀ. ਅਤੇ ਬਿਹਾਰ ਤੋਂ ਪੰਜਾਬ ਆ ਰਹੀਆਂ ਹਨ।
ਐਸ.ਐਸ.ਪੀ. ਨੇ ਦੱਸਿਆ ਕਿ ਪੁਲਿਸ ਨੇ ਅਜਿਹਾ ਤਸਕਰੀ ਦਾ ਧੰਦਾ ਕਰਨ ਵਾਲਿਆਂ ਦੇ ਰੈਕੇਟ ਵਿਰੁੱਧ ਪੁਲਿਸ ਕੇਸ ਦਰਜ ਕਰਨੇ ਸ਼ੁਰੂ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਰਾਜ ਸਰਕਾਰ ਨੇ ਇਸ ਦਾ ਗੰਭੀਰ ਨੋਟਿਸ ਲਿਆ ਸੀ ਅਤੇ ਅੰਤਰਰਾਜੀ ਹੱਦਾਂ ‘ਤੇ ਚੌਕਸੀ ਰੱਖਣ ਦੇ ਆਦੇਸ਼ ਦਿੱਤੇ ਸਨ, ਜਿਸ ਦੇ ਮੱਦੇਨਜ਼ਰ ਝੋਨੇ ਦੀ ਫ਼ਸਲ ਜਾਂ ਕਿਸੇ ਵੀ ਹੋਰ ਵਸਤੂ ਨੂੰ ਗ਼ੈਰਕਾਨੂੰਨੀ ਤਰੀਕੇ ਨਾਲ ਪੰਜਾਬ ਲਿਆਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ ਤਾਂ ਕਿ ਸੂਬੇ ਦੇ ਕਿਸਾਨਾਂ ਜਾਂ ਰਾਜ ਸਰਕਾਰ ਨੂੰ ਸਿੱਧੇ ਜਾਂ ਅਸਿੱਧੇ ਤੌਰ ‘ਤੇ ਕੋਈ ਨੁਕਸਾਨ ਨਾ ਪਹੁੰਚਾਇਆ ਜਾ ਸਕੇ।

Post Views: 38
  • Facebook
  • Twitter
  • WhatsApp
  • Telegram
  • Facebook Messenger
  • Copy Link
Tags: CRIMINAL CASES AGAINST ILLEGAL INFLOW OF PADDY FROM OTHER STATES

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਭਾਜਪਾ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਸੀਨੀਅਰ ਐਡਵੋਕੇਟ ਬਿਕਰਮ ਸਿੰਘ ਸਿੱਧੂ ਦਾ ਭਾਜਪਾ ਵਿੱਚ ਆਉਣ *ਤੇ ਕੀਤਾ ਨਿੱਘਾ ਸਵਾਗਤ

Next Post

ਪੰਜਾਬ ਕੈਬਨਿਟ ਨੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਕੋਈ ਵੀ ਵਿਧਾਨਿਕ/ਕਾਨੂੰਨੀ ਫੈਸਲਾ ਲੈਣ ਦੇ ਅਖਤਿਆਰ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪੇ

Next Post
ਪੰਜਾਬ ਯੋਜਨਾਬੰਦੀ ਵਿਭਾਗ ਤੇ ਐਸ.ਡੀ.ਜੀ.ਸੀ.ਸੀ. ਵੱਲੋਂ ਸਸਟੇਨਏਬਲ ਡਿਵੈੱਲਪਮੈਂਟ ਗੋਲਜ਼ ਐਕਸ਼ਨ ਐਵਾਰਡਜ਼ ਦਾ ਐਲਾਨ

ਪੰਜਾਬ ਕੈਬਨਿਟ ਨੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਕੋਈ ਵੀ ਵਿਧਾਨਿਕ/ਕਾਨੂੰਨੀ ਫੈਸਲਾ ਲੈਣ ਦੇ ਅਖਤਿਆਰ ਕੈਪਟਨ ਅਮਰਿੰਦਰ ਸਿੰਘ ਨੂੰ ਸੌਂਪੇ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .