Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਵਿਜੀਲੈਂਸ ਨੇ 15,000 ਰੁਪਏ ਦੀ ਰਿਸ਼ਵਤ ਲੈਂਦਾ ਸਹਾਇਕ ਜੇਲ ਸੁਪਰਡੰਟ ਰੰਗੇ ਹੱਥੀਂ ਦਬੋਚਿਆ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Tuesday, February 24, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਵਿਜੀਲੈਂਸ ਨੇ 15,000 ਰੁਪਏ ਦੀ ਰਿਸ਼ਵਤ ਲੈਂਦਾ ਸਹਾਇਕ ਜੇਲ ਸੁਪਰਡੰਟ ਰੰਗੇ ਹੱਥੀਂ ਦਬੋਚਿਆ

Vijesh by Vijesh
October 29, 2020
in PUNJAB
0
ਵਿਜੀਲੈਂਸ ਬਿਊਰੋ ਵੱਲੋਂ ਸਮਾਜ ‘ਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ‘ਚੌਕਸੀ ਜਾਗਰੂਕਤਾ ਹਫ਼ਤਾ’ ਮਨਾਇਆ ਜਾਵੇਗਾ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ,29 ਅਕਤੂਬਰ – ਅਸ਼ੋਕ ਵਰਮਾ –

ਪੰਜਾਬ ਵਿਜੀਲੈਂਸ ਬਿਊਰੋ ਨੇ ਮਾਡਰਨ ਜੇਲ ਫਰੀਦਕੋਟ  ਵਿਖੇ ਤਾਇਨਾਤ ਸਹਾਇਕ ਜੇਲ ਸੁਪਰਡੰਟ ਹਰਬੰਸ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਓਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸਹਾਇਕ ਜੇਲ ਸੁਪਰਡੰਟ ਨੂੰ ਸ਼ਿਕਾਇਤਕਰਤਾ ਸਤਵਿੰਦਰ ਸਿਘ , ਵਾਸੀ ਪਿੰਡ ਟਹਿਣਾ, ਜਿਲਾ ਫਰੀਦਕੋਟ ਦੀ ਸ਼ਿਕਾਇਤ ‘ਤੇ ਫ਼ੜਿਆ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਆਪਣੀ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦਾ ਭਤੀਜਾ ਜੇਲ੍ਹ  ਵਿਚ ਬੰਦ ਹੈ ਅਤੇ ਉਸ ਦੀ ਬੈਰਕ ਅੰਦਰੋਂ ਮੋਬਾਈਲ ਫੋਨ ਬਰਾਮਦ ਹੋਣ ‘ਤੇ ਉਸਦੇ ਭਤੀਜੇ ਖਿਲਾਫ ਪੁਲਿਸ ਕੇਸ ਦਰਜ ਨਾ ਦਰਜ ਕਰਨ ਬਦਲੇ ਉਕਤ ਸਹਾਇਕ ਜੇਲ ਸੁਪਰਡੰਟ ਵਲੋਂ 15,000 ਰੁਪਏ ਦੀ ਮੰਗ ਕੀਤੀ ਗਈ ਹੈ।

            ਵਿਜੀਲੈਂਸ ਵੱਲੋਂ ਸ਼ਿਕਾਇਤ ਦੀ ਪੜਤਾਲ ਉਪਰੰਤ ਉਕਤ ਦੋਸ਼ੀ ਸਹਾਇਕ ਜੇਲ ਸੁਪਰਡੰਟ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿਚ 15,000 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ ‘ਤੇ ਹੀ ਦਬੋਚ ਲਿਆ। ਉਨਾਂ ਦੱਸਿਆ ਕਿ ਦੋਸ਼ੀ ਖਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜਪੁਰ ਵਿਚ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ।

Post Views: 23
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਸਿੱਖਿਆ ਵਿਭਾਗ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੇ ਮਾਪਿਆਂ ਨਾਲ ਮਿਲਣੀਆਂ ਕਰਨ ਦਾ ਫੈਸਲਾ

Next Post

ਸਾਰੇ ਫੂਡ ਬਿਜ਼ਨਸ ਆਪਰੇਟਰ ਦਸੰਬਰ, 2020 ਤੱਕ ਖੁਦ ਨੂੰ ਰਜਿਸਟਰ ਕਰਵਾਉਣ : ਬਲਬੀਰ ਸਿੰਘ ਸਿੱਧੂ

Next Post
ਸੂਬਾ ਸਰਕਾਰ ਨੇ ਸਿਹਤ ਸਹੂਲਤਾਂ ਵਿੱਚ 100 ਹੋਰ ਐਂਬੂਲੈਂਸਾਂ ਦਾ ਕੀਤਾ ਇਜ਼ਾਫਾ-ਬਲਬੀਰ ਸਿੰਘ ਸਿੱਧੂ

ਸਾਰੇ ਫੂਡ ਬਿਜ਼ਨਸ ਆਪਰੇਟਰ ਦਸੰਬਰ, 2020 ਤੱਕ ਖੁਦ ਨੂੰ ਰਜਿਸਟਰ ਕਰਵਾਉਣ : ਬਲਬੀਰ ਸਿੰਘ ਸਿੱਧੂ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .