Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਪੰਜਾਬ ਦੇ ਆੜ੍ਹਤੀਆਂ ਤੇ ਆਮਦਨ ਕਰ ਦੇ ਛਾਪੇ ਕੇਂਦਰ ਦੇ ਇਸ਼ਾਰਿਆਂ ਤੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀਆਂ ਕਾਰਵਾਈਆਂ ਸਿੰਗਲਾ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਹਮੇਸ਼ਾਂ ਕਿਸਾਨਾਂ ਅਤੇ ਆੜ੍ਹਤੀਆਂ ਦੇ ਨਾਲ ਸਮਾਣਾ, ਪਟਿਆਲਾ ਤੇ ਰਾਜਪੁਰਾ ਦੇ ਆੜ੍ਹਤੀ ਆਗੂਆਂ ਨਾਲ ਮਿਲ ਕੇ ਕੀਤੀ ਦਬਾਅ ਦੀ ਨੀਤੀ ਦੀ ਆਲੋਚਨਾ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6170
  • Login
Sunday, May 24, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਪੰਜਾਬ ਦੇ ਆੜ੍ਹਤੀਆਂ ਤੇ ਆਮਦਨ ਕਰ ਦੇ ਛਾਪੇ ਕੇਂਦਰ ਦੇ ਇਸ਼ਾਰਿਆਂ ਤੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀਆਂ ਕਾਰਵਾਈਆਂ ਸਿੰਗਲਾ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਹਮੇਸ਼ਾਂ ਕਿਸਾਨਾਂ ਅਤੇ ਆੜ੍ਹਤੀਆਂ ਦੇ ਨਾਲ ਸਮਾਣਾ, ਪਟਿਆਲਾ ਤੇ ਰਾਜਪੁਰਾ ਦੇ ਆੜ੍ਹਤੀ ਆਗੂਆਂ ਨਾਲ ਮਿਲ ਕੇ ਕੀਤੀ ਦਬਾਅ ਦੀ ਨੀਤੀ ਦੀ ਆਲੋਚਨਾ

admin by admin
December 21, 2020
in PUNJAB
0
ਪੰਜਾਬ ਦੇ ਆੜ੍ਹਤੀਆਂ ਤੇ ਆਮਦਨ ਕਰ ਦੇ ਛਾਪੇ ਕੇਂਦਰ ਦੇ ਇਸ਼ਾਰਿਆਂ ਤੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਦੀਆਂ ਕਾਰਵਾਈਆਂ  ਸਿੰਗਲਾ ਪੰਜਾਬ ਸਰਕਾਰ ਅਤੇ ਕਾਂਗਰਸ ਪਾਰਟੀ ਹਮੇਸ਼ਾਂ ਕਿਸਾਨਾਂ ਅਤੇ ਆੜ੍ਹਤੀਆਂ ਦੇ ਨਾਲ ਸਮਾਣਾ, ਪਟਿਆਲਾ ਤੇ ਰਾਜਪੁਰਾ ਦੇ ਆੜ੍ਹਤੀ ਆਗੂਆਂ ਨਾਲ ਮਿਲ ਕੇ ਕੀਤੀ ਦਬਾਅ ਦੀ ਨੀਤੀ ਦੀ ਆਲੋਚਨਾ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ (ਪ੍ਰੈਸ ਕੀ ਤਾਕਤ ਬਿਊਰੋ):-ਪੰਜਾਬ ਦੇ ਸਕੂਲ ਸਿਖਿਆ ਤੇ ਲੋਕ ਨਿਰਮਾਣ ਮੰਤਰੀ, ਵਿਜੈ ਇੰਦਰ ਸਿੰਗਲਾ ਨੇ ਅੱਜ ਸਮਾਣਾ ਮੰਡੀ ਦੇ ਪ੍ਰਧਾਨ ਪਵਨ ਕੁਮਾਰ ਗੋਇਲ, ਜ਼ਿਲ੍ਹਾ ਪਟਿਆਲਾ ਦੇ ਆੜ੍ਹਤੀਆਂ ਦੇ ਪ੍ਰਧਾਨ ਜਸਵਿੰਦਰ ਸਿੰਘ ਰਾਣਾ, ਰਾਜਪੁਰਾ ਦੇ ਪ੍ਰਧਾਨ ਹਰਦੀਪ ਸਿੰਘ ਲਾਡਾ ਤੇ ਰਾਜਪੁਰਾ ਦੇ ਆੜ੍ਹਤੀਆਂ ਕਰਤਾਰ ਸਿੰਘ, ਅਮਰੀਕ ਸਿੰਘ ਨੂੰ ਮਿਲ ਕੇ ਆਮਦਨ ਕਰ ਵਿਭਾਗ ਵੱਲੋਂ ਭਾਰੀ ਪੁਲਿਸ ਬਲ ਨਾਲ ਕਥਿੱਤ ਤੌਰ ਤੇ ਡਰਾਉਣ ਧਮਕਾਉਣ ਲਈ ਕੀਤੀ ਗਈ ਛਾਪੇ-ਮਾਰੀ ਵਿਰੁੱਧ ਇੱਕਜੁੱਟਤਾ ਦਾ ਪ੍ਰਗਟਾਵਾ ਕੀਤਾ। ਸ਼੍ਰੀ ਸਿੰਗਲਾ ਨੇ ਦਸਿਆ ਕਿ ਉਨ੍ਹਾਂ ਵੱਲੋਂ ਕਲ ਵੀ ਆਮਦਨ ਕਰ ਵਿਭਾਗ ਦੀ ਛਾਪੇਮਾਰੀ ਦੇ ਪੀੜਤਾਂ, ਜਿਨਾਂ ‘ਚ ਪੰਜਾਬ ਪ੍ਰਧਾਨ ਵਿਜੇ ਕਾਲੜਾ ਵੀ ਸ਼ਾਮਲ ਹਨ, ਨਾਲ ਮੀਟਿੰਗ ਕੀਤੀ ਗਈ ਸੀ।

ਸ਼੍ਰੀ ਸਿੰਗਲਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਇਸ਼ਾਰੇ ਤੇ ਕਿਸਾਨ ਅੰਦੋਲਨ ਨੂੰ ਕਮਜ਼ੋਰ ਕਰਨ ਲਈ ਪੰਜਾਬ ਭਰ ਚ ਆੜ੍ਹਤੀਆਂ ਤੇ ਕੀਤੀ ਜਾ ਰਹੀ ਛਾਪੇਮਾਰੀ, ਕਿਸਾਨਾਂ ਤੇ ਆੜ੍ਹਤੀਆਂ ਦੇ ਨਹੁੰ – ਮਾਸ ਦੇ ਰਿਸ਼ਤੇ ਨੂੰ ਖਤਮ ਕਰਨ ਚ ਕਾਮਯਾਬ ਨਹੀਂ ਹੋ ਸਕੇਗੀ।
ਅੱਜ ਇਸ ਚੋਣਵੀਂ ਛਾਪੇਮਾਰੀ ਦੇ ਸ਼ਿਕਾਰ ਪਟਿਆਲਾ ਜ਼ਿਲ੍ਹੇ ਦੀਆਂ ਸਮਾਣਾ, ਪਟਿਆਲਾ ਅਤੇ ਰਾਜਪੁਰਾ ਮੰਡੀਆਂ ਦੇ ਆੜ੍ਹਤੀਆਂ ਦੇ ਆਗੂਆਂ ਨਾਲ ਮੀਟਿੰਗਾਂ ਦੌਰਾਨ ਜਿੱਥੇ ਉਨ੍ਹਾਂ ਨੇ ਆਮਦਨ ਕਰ ਵਿਭਾਗ ਦੀ ਇਸ ਦਬਾਅ ਦੀ ਨੀਤੀ ਅਧੀਨ ਕੀਤੀ ਛਾਪੇਮਾਰੀ ਦੀ ਆਲੋਚਨਾ ਕੀਤੀ, ਉੱਥੇ ਨਾਲ ਹੀ ਭਰੋਸਾ ਦਿਵਾਇਆ ਕਿ ਸਮੁੱਚੀ ਪੰਜਾਬ ਸਰਕਾਰ ਅਤੇ ਪੰਜਾਬ ਕਾਂਗਰਸ, ਇਸ ਮੁਸ਼ਕਿਲ ਦੀ ਘੜੀ ਚ ਉਨ੍ਹਾਂ ਦੇ ਨਾਲ ਚਟਾਨ ਵਾਂਗ ਖੜ੍ਹੀ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਸਿਖਰਾਂ ਤੇ ਪਹੁੰਚੇ ਕਿਸਾਨ ਅੰਦੋਲਨ ਤੋਂ ਘਬਰਾ ਕੇ ਗੈਰ ਰਾਜਸੀ ਪੈਂਤੜਿਆਂ ਤੇ ਉਤਰ ਆਈ ਹੈ। ਪਹਿਲਾਂ ਮੀਟਿੰਗਾਂ ਦੀ ਅਸਫ਼ਲ ਵਾਰਤਾ, ਫਿਰ ਕਿਸਾਨਾਂ ਨੂੰ ਖਦੇੜਨ ਦੀਆਂ ਗਿੱਦੜ ਧਮਕੀਆਂ ਅਤੇ ਹੁਣ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਨਾਲ ਡੱਟ ਕੇ ਖੜ੍ਹੇ ਆੜ੍ਹਤੀਆਂ ਨੂੰ ਡਰਾਉਣ ਦੀਆਂ ਇਹ ਕਾਰਵਾਈਆਂ, ਕਿਸਾਨਾਂ ਅਤੇ ਆੜ੍ਹਤੀਆਂ ਦੇ ਬੁਲੰਦ ਹੌਂਸਲਿਆਂ ਨੂੰ ਪਸਤ ਨਹੀਂ ਕਰ ਸਕਦੀਆਂ।
ਉਨ੍ਹਾਂ ਕਿਹਾ ਕਿ ਜਿਹੜੇ ਕਿਸਾਨ ਦਿੱਲੀ ਦੇ ਰਸਤੇ ਸਰਕਾਰ ਵਲੋਂ ਲਾਈਆਂ ਰੋਕਾਂ ਦੀ ਪ੍ਰਵਾਹ ਕਰਦੇ ਨਹੀਂ ਰੁਕੇ, ਉਹ ਭਲਾ ਇਨ੍ਹਾਂ ਘਟੀਆ ਰਾਜਨੀਤਕ ਚਾਲਾਂ ਨਾਲ ਕਿਵੇਂ ਡਰਾਏ ਜਾ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਅਤੇ ਆੜ੍ਹਤੀਆਂ ਦਾ ਰਿਸ਼ਤਾ ਦਹਾਕਿਆਂ ਤੋਂ ਬਣਿਆ ਹੋਇਆ ਹੈ। ਅੱਜ ਆੜ੍ਹਤੀ ਦਿੱਲੀ ਬਾਰਡਰ ਤੇ ਕਿਸਾਨਾਂ ਦੀ ਮੱਦਦ ਲਈ ਹਰ ਤਰ੍ਹਾਂ ਨਾਲ ਖੜ੍ਹੇ ਹਨ ਅਤੇ ਜੇਕਰ ਕੇਂਦਰ ਸਰਕਾਰ ਦੇ ਮਨ ਚ ਇਹ ਭੁਲੇਖਾ ਹੋਵੇ ਕਿ ਉਹ ਆੜ੍ਹਤੀਆਂ ਨੂੰ ਆਮਦਨ ਕਰ ਛਾਪਿਆਂ ਦਾ ਡਰਾਵਾ ਦੇ ਕੇ, ਅੰਦੋਲਨ ਨੂੰ ਕਮਜ਼ੋਰ ਕਰ ਦੇਵੇਗੀ ਤਾਂ ਇਹ ਭੁਲੇਖਾ ਦੂਰ ਕਰ ਦੇਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਉਹ ਨਿੱਜੀ ਤੌਰ ਤੇ ਪ੍ਰਭਾਵਿਤ ਆੜ੍ਹਤੀਆਂ ਦੇ ਨਾਲ ਸੰਪਰਕ ਕਰਕੇ ਅਤੇ ਜਿਥੇ ਤੱਕ ਸੰਭਵ ਹੋਇਆ, ਖੁਦ ਉਨ੍ਹਾਂ ਕੋਲ ਜਾ ਕੇ, ਉਨ੍ਹਾਂ ਨਾਲ ਇਕਮੁੱਠਤਾ ਅਤੇ ਇਕਜੁੱਟਤਾ ਦਾ ਪ੍ਰਗਟਾਵਾ ਕਰ ਰਹੇ ਹਨ।

Post Views: 10
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਖੁਰਾਕ ਸੁਰੱਖਿਆ ਉਨੀ ਹੀ ਮਹੱਤਵਪੂਰਨ ਹੈ, ਜਿੰਨੀ ਕਿ ਕੌਮੀ ਸੁਰੱਖਿਆ ਅਤੇ ਖੇਤੀਬਾੜੀ ਵਿਚ ਜੈਵਿਕ ਵਿਭਿੰਨਤਾ ਹੋਣੀ ਚਾਹੀਦੀ ਹੈ। ਇਨਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਅੱਜ ਇੱਥੇ ਚੌਥੇ ਮਿਲਟਰੀ ਲਿਟਰੇਚਰ ਫੈਸਟੀਵਲ ਦੇ ਆਖਰੀ ਦਿਨ ਜੈ ਜਵਾਨ ਜੈ ਕਿਸਾਨ-ਜਵਾਨਾਂ ਦੀ ਜਿੱਤ ਕਿਸਾਨਾਂ ਦੀ ਜਿੱਤ ਵਿਸ਼ੇ ’ਤੇ ਹੋਏ ਆਨਲਾਈਨ ਸੈਸ਼ਨ ਵਿੱਚ ਹਿੱਸਾ ਲੈਣ ਮੌਕੇ ਕੀਤਾ।

Next Post

PUNJAB POLICE & BSF SHOOT AT INCOMING PAK DRONE NEAR GURDASPUR BORDER, 11 ARGES-84 HAND GRENADES DROPPED BY DRONE SEIZED COPS ARREST 2 MORE FROM DELHI IN DEC 14 AMRITSAR (RURAL) DRONE MODULE CASE, TOTAL ARRESTS GO UP TO 8 PROBE ON TO UNRAVEL LINKAGES WITH PAK ARMS SMUGGLERS, KHALISTANI GROUPS, SAYS DGP

Next Post
ਪੰਜਾਬ ਸਰਕਾਰ ਵੱਲੋਂ 14 ਆਈ.ਪੀ.ਐਸ. ਅਤੇ 4 ਪੀ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ

PUNJAB POLICE & BSF SHOOT AT INCOMING PAK DRONE NEAR GURDASPUR BORDER, 11 ARGES-84 HAND GRENADES DROPPED BY DRONE SEIZED COPS ARREST 2 MORE FROM DELHI IN DEC 14 AMRITSAR (RURAL) DRONE MODULE CASE, TOTAL ARRESTS GO UP TO 8 PROBE ON TO UNRAVEL LINKAGES WITH PAK ARMS SMUGGLERS, KHALISTANI GROUPS, SAYS DGP

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .