Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਪੰਜਾਬ ਦੀਆਂ ਨਹਿਰਾਂ ’ਚ 9 ਤੋਂ 16 ਜਨਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6170
  • Login
Sunday, May 24, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਪੰਜਾਬ ਦੀਆਂ ਨਹਿਰਾਂ ’ਚ 9 ਤੋਂ 16 ਜਨਵਰੀ ਤੱਕ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ

Vijesh by Vijesh
January 8, 2021
in PUNJAB
0
ਪੰਜਾਬ ਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਤੇ ਲੁਧਿਆਣਾ ਲਈ ਨਹਿਰੀ ਜਲ ਸਪਲਾਈ ਪ੍ਰਾਜੈਕਟ ਨੂੰ ਮਨਜ਼ੂਰੀ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link
ਚੰਡੀਗੜ, 8 ਜਨਵਰੀ : ਵਰਸ਼ਾ ਵਰਮਾ – 
                ਪੰਜਾਬ ਦੇ ਜਲ ਸਰੋਤ ਵਿਭਾਗ ਵੱਲੋਂ ਹਾੜੀ ਦੀਆਂ ਫ਼ਸਲਾਂ ਵਾਸਤੇ 9 ਤੋਂ 16 ਜਨਵਰੀ, 2021 ਤੱਕ ਨਹਿਰਾਂ ਵਿੱਚ ਪਾਣੀ ਛੱਡਣ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਸਰਹਿੰਦ ਕੈਨਾਲ ਸਿਸਟਮ ਅਤੇ ਇਸ ਦੀ ਨਹਿਰਾਂ ਜਿਵੇਂ ਕਿ ਅਬੋਹਰ ਬ੍ਰਾਂਚ, ਪਟਿਆਲਾ ਫੀਡਰ, ਬਠਿੰਡਾ ਬ੍ਰਾਂਚ, ਬਿਸਤ ਦੋਆਬ ਕੈਨਾਲ, ਸਿੱਧਵਾਂ ਬ੍ਰਾਂਚ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।
          ਜਲ ਸਰੋਤ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਘੱਗਰ ਿਕ ਅਤੇ ਇਸ ਵਿੱਚੋਂ ਨਿਕਲਦੀਆਂ ਨਹਿਰਾਂ, ਜਿਵੇਂ ਘੱਗਰ ਬ੍ਰਾਂਚ ਤ ਪਟਿਆਲਾ ਮਾਈਨਰ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ  ਪਹਿਲੀ ਤਰਜੀਹ ਦੇ ਆਧਾਰ ’ਤੇ ਪਾਣੀ ਦਿੱਤਾ ਜਾਵੇਗਾ ਅਤੇ ਬਾਕੀ ਬਚਦੇ ਪਾਣੀ ਦੀ ਸਪਲਾਈ ਗਰੁੱਪ ‘ਏ’ ਦੀ ਭਾਖੜਾ ਮੇਨ ਲਾਈਨ (ਬੀ.ਐਮ.ਐਲ.)  ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਦਿੱਤੀ ਜਾਵੇਗੀ।
ਬੁਲਾਰੇ ਨੇ ਅੱਗੇ ਦੱਸਿਆ ਕਿ ਹਰੀਕੇ ਸਿਸਟਮ ਦੇ ਰਜਬਾਹਿਆਂ, ਜੋ ਗਰੁੱਪ ‘ਬੀ’ ਵਿੱਚ ਹਨ, ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਅਤੇ ਗਰੁੱਪ ‘ਏ’ ਦੇ ਰਜਬਾਹਿਆਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਮਿਲੇਗਾ।
        ਉਨਾਂ ਅੱਗੇ ਦੱਸਿਆ ਕਿ ਅੱਪਰ ਬਾਰੀ ਦੋਆਬ ਵਿੱਚੋਂ ਨਿਕਲਦੀ ਕਸੂਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਪਾਣੀ ਦਿੱਤਾ ਜਾਵੇਗਾ ਜਦੋਂਕਿ  ਸਭਰਾਓਂ ਬ੍ਰਾਂਚ , ਲਾਹੌਰ ਬ੍ਰਾਂਚ  ਤੇ ਇਸ ਦੇ ਰਜਬਾਹਿਆਂ ਅਤੇ ਮੇਨ ਬ੍ਰਾਂਚ ਲੋਅਰ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਮਿਲੇਗਾ।
Post Views: 17
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

  “ਦਲਿਤ ਸੰਗਠਨਾਂ ਵੱਲੋਂ ਵਿੱਤ ਮੰਤਰੀ ਮਨਪ੍ਰੀਤ ਬਾਦਲ ਦਾ ਰੈਲੀ ਗਰਾਊਂਡ ਚੰਡੀਗੜ੍ਹ ਵਿਖੇ ਪੁਤਲਾ ਸਾੜਿਆ”

Next Post

ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਕਿਸਾਨਾਂ ਨਾਲ ਗੱਲਬਾਤ ਲਈ ਤਾਇਨਾਤ ਕਰਨ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਕਠੋਰ ਦੱਸਿਆ।

Next Post
ਹੜ ਰੋਕਥਾਮ ਕੰਮਾਂ ਉਤੇ 50 ਕਰੋੜ ਰੁਪਏ ਖਰਚੇ ਜਾਣਗੇ: ਕੈਪਟਨ ਅਮਰਿੰਦਰ ਸਿੰਘ

ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਕਿਸਾਨਾਂ ਨਾਲ ਗੱਲਬਾਤ ਲਈ ਤਾਇਨਾਤ ਕਰਨ ਦੇ ਦੋਸ਼ਾਂ ਨੂੰ ਬੇਬੁਨਿਆਦ ਅਤੇ ਕਠੋਰ ਦੱਸਿਆ।

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .