Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜ 21 ਜਨਵਰੀ ਤੋਂ ਪੂਰਨ ਰੂਪ ਵਿਚ ਖੋਲੇ ਜਾਣਗੇ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Monday, February 16, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਪੰਜਾਬ ਦੀਆਂ ਯੂਨੀਵਰਸਿਟੀਆਂ ਅਤੇ ਕਾਲਜ 21 ਜਨਵਰੀ ਤੋਂ ਪੂਰਨ ਰੂਪ ਵਿਚ ਖੋਲੇ ਜਾਣਗੇ

Vijesh by Vijesh
January 18, 2021
in PUNJAB
0
ਪੰਜਾਬ ਦੀ ਨੰਬਰ ਇਕ ਯੂਨੀਵਰਸਿਟੀ ਬਣੀ ਪੰਜਾਬੀ ਯੂਨੀਵਰਸਿਟੀ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link
ਚੰਡੀਗੜ, 18 ਜਨਵਰੀ : ਵਰਸ਼ਾ ਵਰਮਾ – 
ਪੰਜਾਬ ਸਰਕਾਰ ਵੱਲੋਂ ਸਮੂਹ ਸਰਕਾਰੀ ਅਤੇ ਪ੍ਰਾਇਵੇਟ ਯੂਨੀਵਰਸਿਟੀਆਂ ਸਮੇਤ ਸਰਕਾਰੀ, ਸਹਾਇਤਾ ਪ੍ਰਾਪਤ ਅਤੇ ਗੈਰ ਸਹਾਇਤਾ ਪ੍ਰਾਪਤ ਕਾਲਜ ਨਿਰਧਾਰਤ ਦਿਸ਼ਾ ਨਿਰਦੇਸ਼ਾਂ ਤਹਿਤ 21 ਜਨਵਰੀ ਤੋਂ ਮੁੜ ਪੂਰਨ ਰੂਪ ਵਿਚ ਖੋਲਣ ਦਾ ਫੈਸਲਾ ਲਿਆ ਗਿਆ ਹੈ। ਇਸ ਸਬੰਧੀ ਉੱਚੇਰੀ ਸਿੱਖਿਆ ਵਿਭਾਗ ਵਲੌਂ ਸਾਰੀਆਂ ਸਰਕਾਰੀ ਅਤੇ ਗੈਰ ਸਰਕਾਰੀ ਯੁਨੀਵਰਸਿਟੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਗਿਆ ਹੈ।
ਪੰਜਾਬ ਸਰਕਾਰ ਦੇ ਬੁਲਾਰੇ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਸਰਕਾਰ ਵਲੋਂ ਨਿਰਧਾਰਤ ਕੀਤੀਆਂ ਗਈਆਂ ਸ਼ਰਤਾਂ ਅਨੁਸਾਰ ਵਿਦਿਅਕ ਸੰਸਥਾਵਾਂ ਵਲੋਂ ਵਿਦਿਆਰਥੀਆਂ ਦੇ ਹਿੱਤ ਨੂੰ ਧਿਆਨ ਵਿਚ ਰੱਖਦੇ ਹੋਏ ਆਫ-ਲਾਈਨ ਅਤੇ ਆਨ-ਲਾਈਨ ਦੋਨੋਂ ਮਾਧਿਅਮ ਰਾਹੀਂ ਪੜਾਈ ਕਰਵਾਈ ਜਾਵੇ ਅਤੇ ਸਮੈਸਟਰ/ਸਲਾਨਾ ਪ੍ਰੀਖਿਆਵਾਂ ਆਫ-ਲਾਈਨ ਮਾਧਿਅਮ ਰਾਹੀਂ ਹੀ ਕੰਡਕਟ ਕਰਵਾਈਆਂ ਜਾਣ। ਇਸ ਦੇ ਨਾਲ ਹੀ ਦਿਵਿਆਰਥੀਆਂ ਨੂੰ ਆਪਣੀ ਮਰਜ਼ੀ ਮੁਤਾਬਕ ਕਲਾਸਾਂ ਲਗਾਉਣ ਦੀ ਖੁੱਲ ਹੋਵੇਗੀ ਅਤੇ ਉਹਨਾਂ ’ਤੇ ਕਲਾਸਾਂ ਲਗਾਉਣ ਸਬੰਧੀ ਕਿਸੇ ਪ੍ਰਕਾਰ ਦਾ ਦਬਾਅ ਨਹੀਂ ਬਣਾਇਆ ਜਾਵੇਗਾ।
ਬੁਲਾਰੇ ਨੇ ਅੱਗੇ ਦੱਸਿਆ ਕਿ  ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾਂ ਕਰਦੇ ਹੋਏ ਹਾਸਟਲ ਖੋਲੇ ਜਾਣ। ਹਾਸਟਲ ਦਾ ਕਮਰਾ ਪ੍ਰਤੀ ਵਿਦਿਆਰਥੀ ਜਾਂ ਕਮਰੇ ਦੇ ਸਾਇਜ਼ ਅਨੁਸਾਰ ਲੋੜੀਂਦੀ ਡਿਸਟੈਂਸਿੰਗ/ਵਿਦਿਆਰਥੀਆਂ ਦੀ ਸੇਫਟੀ ਨੂੰ ਧਿਆਨ ਵਿਚ ਰੱਖਦੇ ਹੋਏ ਅਲਾਟ ਕੀਤਾ ਜਾਵੇ ਅਤੇ ਅਲਾਟਮੈਂਟ ਸਮੇਂ ਤਰਜੀਹ ਫਾਇਨਲ ਸਾਲ ਦੇ ਵਿਦਿਆਰਥੀਆਂ ਨੂੰ ਦਿੱਤੀ ਜਾਵੇ। ਉਨਾਂ ਅੱਗੇ ਦੱਸਿਆ ਕਿ ਵਿਦਿਅਕ ਸੰਸਥਾਵਾਂ ਵਿਚ ਮੈਸ/ਕੰਟੀਨ ਆਦਿ ਸਿਹਤ ਵਿਭਾਗ ਦੀਆਂ ਹਦਾਇਤਾਂ ਦੇ ਮੱਦੇਨਜ਼ਰ ਮੁਕੰਮਲ ਸੁਰੱਖਿਆ ਸਾਵਧਾਨੀਆਂ ਵਰਤਦੇ ਹੋਏ ਲੋੜ ਅਨੁਸਾਰ/ਪੂਰਨ ਰੂਪ ਵਿਚ ਖੋਲੇ ਜਾਣ।
ਪੰਜਾਬ ਸਰਕਾਰ ਵਲੋਂ ਜਾਰੀ ਕੀਤੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਦੀ ਸੇਫਟੀ ਦੇ ਮੱਦੇਨਜ਼ਰ ਯੂਨੀਵਰਸਿਟੀਆਂ ਅਤੇ ਕਾਲਜਾਂ ਵਲੋਂ ਕੇਂਦਰ ਸਰਕਾਰ/ਪੰਜਾਬ ਸਰਕਾਰ ਵਲੋਂ ਸਮੇਂ-ਸਮੇਂ ’ਤੇ ਜਾਰੀ ਹਦਾਇਤਾਂ ਤੇ ਉਚੇਰੀ ਸਿੱਖਿਆ ਵਿਭਾਗ ਵਲੋਂ ਕੋਵਿਡ-19 ਦੇ ਚਲਦੇ ਯੂਨੀਵਰਸਿਟੀਆਂ/ਕਾਲਜ਼ ਮੁੜ ਖੋਲਣ ਸਬੰਧੀ ਜਾਰੀ ਹਦਾਇਤਾਂ ਦੀ ਇੰਨ-ਬਿੰਨ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ।
Post Views: 31
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਹਰਿਆਣਾ ਸਰਕਾਰ ਨੇ ਸੂਬੇ ਵਿਚ ਸਹੀ ਮੁੱਲ ਦੀ ਦੁਕਾਨਾਂ ਲਈ ਸਰਲ ਪੋਰਟਲ ਤੇ ਲਾਇਸੈਂਸ ਜਾਰੀ ਕਰਨ ਦੀ ਨਵੀਂ ਆਨਲਾਇਨ ਸੇਵਾ ਸ਼ੁਰੂ ਕੀਤੀ

Next Post

”ਕੀ ਇਹ ਕਿਸਾਨ ਵੱਖਵਾਦੀ ਤੇ ਅਤਿਵਾਦੀ ਜਾਪਦੇ ਹਨ?” ਕੈਪਟਨ ਅਮਰਿੰਦਰ ਸਿੰਘ ਨੇ ਐਨ.ਆਈ.ਏ. ਨੋਟਿਸਾਂ ‘ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਕੀਤਾ ਸਵਾਲ

Next Post
ਰਿਜ਼ਰਵ ਬੈਂਕ ਵੱਲੋਂ ਅਕਤੂਬਰ ਲਈ ਝੋਨੇ ਦੀ ਖਰੀਦ ਵਾਸਤੇ ਸੀ.ਸੀ.ਐਲ. ਦੇ 30220 ਕਰੋੜ ਰੁਪਏ ਮਨਜ਼ੂਰ

''ਕੀ ਇਹ ਕਿਸਾਨ ਵੱਖਵਾਦੀ ਤੇ ਅਤਿਵਾਦੀ ਜਾਪਦੇ ਹਨ?'' ਕੈਪਟਨ ਅਮਰਿੰਦਰ ਸਿੰਘ ਨੇ ਐਨ.ਆਈ.ਏ. ਨੋਟਿਸਾਂ 'ਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੂੰ ਕੀਤਾ ਸਵਾਲ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .