Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਕੈਪਟਨ ਸਰਕਾਰ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸੈਵ-ਰੋਜ਼ਗਾਰ ਮੁਹੱਈਆ ਕਰਵਾਉਣ ਦਾ ਦਾਆਵਾ ਕੋਝਾ ਮਜ਼ਾਕ -ਕੈਂਥ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Monday, February 16, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਕੈਪਟਨ ਸਰਕਾਰ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸੈਵ-ਰੋਜ਼ਗਾਰ ਮੁਹੱਈਆ ਕਰਵਾਉਣ ਦਾ ਦਾਆਵਾ ਕੋਝਾ ਮਜ਼ਾਕ -ਕੈਂਥ

admin by admin
February 6, 2021
in PUNJAB
0
ਕੈਪਟਨ ਸਰਕਾਰ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸੈਵ-ਰੋਜ਼ਗਾਰ ਮੁਹੱਈਆ ਕਰਵਾਉਣ ਦਾ ਦਾਆਵਾ ਕੋਝਾ ਮਜ਼ਾਕ -ਕੈਂਥ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ (ਪ੍ਰੈਸ ਕੀ ਤਾਕਤ ਬਿਊਰੋ) ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸੈਵ-ਰੋਜ਼ਗਾਰ ਸ਼ੁਰੂਆਤ ਕਰਨ ਲਈ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਸਰਕਾਰ 35 ਪ੍ਰਤੀਸ਼ਤ ਤੋਂ ਵੀ ਵੱਧ ਆਬਾਦੀ ਵਾਲੇ ਸਮਾਜਿਕ, ਧਾਰਮਿਕ , ਆਰਥਿਕ ਪੱਛੜੇ ਸਮਾਜ ਨਾਲ ਪਿਛਲੇ ਚਾਰ ਸਾਲਾਂ ਤੋਂ ਰਾਜਨੀਤੀ ਖੇਡਣ ਦਾ ਦੋਸ਼ ਲਾਉਦਿਆਂ ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਸੈਵ-ਰੋਜ਼ਗਾਰ ਮੌਕੇ ਪ੍ਰਦਾਨ ਕਰਨ ਵਿੱਚ ਕੈਪਟਨ ਸਰਕਾਰ ਬੁਰੀ ਤਰ੍ਹਾਂ ਅਸਫਲ ਸਾਬਿਤ ਹੋ ਰਹੀ ਹੈ।
ਸਮਾਜਿਕ ਨਿਆਂ ਅਤੇ ਅਧਿਕਾਰਤਾ ਮੰਤਰੀ ਸਾਧੂ ਸਿੰਘ ਧਰਮਸੋਤ ਦੁਆਰਾ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਵੱਲੋਂੱ ਪਿਛਲੇ 4 ਸਾਲਾਂ ਵਿੱਚ ਇੱਕ ਲੱਖ ਨੌਜਵਾਨਾਂ ਨੂੰ ਵੀ ਸੈਵ-ਰੋਜ਼ਗਾਰ ਮੁਹੱਈਆ ਕਰਾਉਣ ਵਿਚ ਸਫਲ ਨਹੀਂ ਹੋ ਸਕੇ।ਕੈਪਟਨ ਸਰਕਾਰ ਅਨੁਸੂਚਿਤ ਜਾਤੀਆਂ ਦੇ ਨੌਜਵਾਨਾਂ ਨੂੰ ਸੈਵ-ਰੋਜ਼ਗਾਰ ਮੁਹੱਈਆ ਕਰਵਾਉਣ ਦਾ
ਦਾਆਵਾ ਕੋਝਾ ਮਜ਼ਾਕ ਹੈ।
ਸ੍ਰ ਕੈਂਥ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦੇ 309 ਕਰੋੜ ਰੁਪਏ ਕਾਲਜਾਂ ਅਤੇ ਯੂਨੀਵਰਸਿਟੀਆਂ ਨੂੰ ਅੱਜ ਤੱਕ ਮਨਪ੍ਰੀਤ ਸਿੰਘ ਬਾਦਲ ਵਿੱਤ ਮੰਤਰੀ ਪੰਜਾਬ ਨੇ ਜਾਰੀ ਕਰਨ ਵਿਚ ਟਾਲ-ਮਟੋਲ ਕਰਕੇ ਆਪਣਾ ਡੰਗ ਟਪਾਉਣ ਦੀ ਨੀਤੀ ਵਿਚ ਕਾਮਯਾਬ ਹਨ।ਉਹਨਾਂ ਕਿਹਾ ਕਿ ਅਨੁਸੂਚਿਤ ਜਾਤੀਆਂ ਦੇ ਵਿਕਾਸ ਲਈ ਸਬੰਧਤ ਭਾਲਾਈ ਵਿਭਾਗ ਨੂੰ ਲੋੜੀਂਦੇ ਫੰਡ ਨੂੰ ਜਾਰੀ ਹੀ ਨਹੀਂ ਕੀਤਾ ਜਾਂਦਾ ਸਗੋਂ ਵਿੱਤ ਵਿਭਾਗ ਫੰਡਾਂ ਨੂੰ ਕਿਸੇ ਹੋਰ ਥਾਵਾਂ ਉੱਤੇ ਇਸਤੇਮਾਲ ਕਰਕੇ ਖਾਨਾ ਪੂਰਤੀ ਕੀਤੀ ਜਾਂਦੀ ਹੈ ਅਤੇ ਵਿੱਤ ਵਿਭਾਗ ਅਨੁਸੂਚਿਤ ਜਾਤੀਆਂ ਦੇ ਵਿਕਾਸ ਵਿੱਚ ਅੜਿੱਕਾ ਬਣ ਗਿਆ ਹੈ। ਕੈਪਟਨ ਸਰਕਾਰ ਦੇ ਮੰਤਰੀਆਂ ਦੇ ਦਾਅਵੇ ਅਨੁਸੂਚਿਤ ਜਾਤੀ ਵਰਗ ਦੇ ਸੁਪਨਿਆਂ ਨੂੰ ਖਤਰਨਾਕ ਤਰੀਕਿਆਂ ਨਾਲ ਖਤਮ ਕਰਨ ਦਾ ਇਲਜਾਮ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਲਗਾਇਆ ਹੈ। ਉਹਨਾਂ ਕਿਹਾ ਕਿ ਅਨੁਸੂਚਿਤ ਜਾਤੀ ਸਬ ਪਲਾਨ ਨੂੰ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਦੀ ਮੰਤਰੀ ਮੰਡਲ ਕੈਬਨਿਟ ਨੇ ਅੱਜ ਤੱਕ ਸਿਧਾਂਤਕ ਰੂਪ ਵਿਚ ਹਾਲੇ ਤੱਕ ਕੋਈ ਫੈਸਲਾ ਨਹੀਂ ਕੀਤਾ ਨਾ ਹੀ ਅਨੁਸੂਚਿਤ ਜਾਤੀਆਂ ਦੇ ਤਿੰਨ ਮੰਤਰੀ ਮੰਡਲ ਵਿੱਚ ਸ਼ਾਮਿਲ ਮੰਤਰੀਆਂ ਅਤੇ ਵਿਧਾਇਕਾਂ ਨੇ ਲਾਗੂ ਕਰਨ ਲਈ ਕੋਈ ਦਬਾਅ ਪਾਇਆ। ਕੈਪਟਨ ਸਰਕਾਰ ਦੇ ਅਨੁਸੂਚਿਤ ਜਾਤੀਆਂ ਦੀ ਭਾਲਾਈ ਦੇ ਵਾਇਦੇ ਅਤੇ ਦਾਆਵੇ ਖੋਖਲੇ ਸਾਬਿਤ ਹੋ ਰਹੇ ਹਨ।

Post Views: 72
  • Facebook
  • Twitter
  • WhatsApp
  • Telegram
  • Facebook Messenger
  • Copy Link
Tags: captain amrinder singh newsCM newspunjab latest newspunjab news

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

SIGH OF RELIEF: 291 VILLAGES AFFECTED WITH ARSENIC & HEAVY METALS TO GET POTABLE WATER BY NEXT MONTH

Next Post

ਸਮਾਣਾ ਪੁੱਜੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ, ਕਾਂਗਰਸੀ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ

Next Post
ਸਮਾਣਾ ਪੁੱਜੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ, ਕਾਂਗਰਸੀ ਉਮੀਦਵਾਰਾਂ ਦੇ ਹੱਕ ‘ਚ ਚੋਣ ਪ੍ਰਚਾਰ

ਸਮਾਣਾ ਪੁੱਜੇ ਲੋਕ ਸਭਾ ਮੈਂਬਰ ਪ੍ਰਨੀਤ ਕੌਰ, ਕਾਂਗਰਸੀ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .