Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਆਪ੍ਰੇਸ਼ਨ ਗ੍ਰੀਨਜ਼ ਸਕੀਮ -ਟਾਪ ਟੂ ਟੋਟਲ ਤਹਿਤ ਕਿਨੂੰ ਦੀ ਫਸਲ ਲਈ ਪੈਗ੍ਰੇਕਸਕੋ ਨੂੰ ਸਟੇਟ ਇੰਪਲੀਮੈਂਟਿੰਗ ਏਜੰਸੀ ਵਜੋਂ ਕੀਤਾ ਨਿਯੁਕਤ   – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Friday, February 27, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home INDIA

ਆਪ੍ਰੇਸ਼ਨ ਗ੍ਰੀਨਜ਼ ਸਕੀਮ -ਟਾਪ ਟੂ ਟੋਟਲ ਤਹਿਤ ਕਿਨੂੰ ਦੀ ਫਸਲ ਲਈ ਪੈਗ੍ਰੇਕਸਕੋ ਨੂੰ ਸਟੇਟ ਇੰਪਲੀਮੈਂਟਿੰਗ ਏਜੰਸੀ ਵਜੋਂ ਕੀਤਾ ਨਿਯੁਕਤ  

admin by admin
February 23, 2021
in INDIA, PUNJAB
0
ਆਪ੍ਰੇਸ਼ਨ ਗ੍ਰੀਨਜ਼ ਸਕੀਮ -ਟਾਪ ਟੂ ਟੋਟਲ ਤਹਿਤ ਕਿਨੂੰ ਦੀ ਫਸਲ ਲਈ ਪੈਗ੍ਰੇਕਸਕੋ ਨੂੰ ਸਟੇਟ ਇੰਪਲੀਮੈਂਟਿੰਗ ਏਜੰਸੀ ਵਜੋਂ ਕੀਤਾ ਨਿਯੁਕਤ  

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਆਪ੍ਰੇਸ਼ਨ ਗ੍ਰੀਨਜ਼ ਸਕੀਮ -ਟਾਪ ਟੂ ਟੋਟਲ ਤਹਿਤ ਕਿਨੂੰ ਦੀ ਫਸਲ ਲਈ ਪੈਗ੍ਰੇਕਸਕੋ ਨੂੰ ਸਟੇਟ ਇੰਪਲੀਮੈਂਟਿੰਗ ਏਜੰਸੀ ਵਜੋਂ ਕੀਤਾ ਨਿਯੁਕਤ

ਚੰਡੀਗੜ, 23 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ) : ਭਾਰਤ ਸਰਕਾਰ ਦੇ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਨੇ ਪੰਜਾਬ ਐਗਰੀ ਐਕਸਪੋਰਟ ਕਾਰਪੋਰੇਸ਼ਨ (ਪੈਗ੍ਰੇਕਸਕੋ) ਨੂੰ ਆਪ੍ਰੇਸ਼ਨ ਗਰੀਨਜ਼ ਸਕੀਮ- ਟਾਪ ਟੂ ਟੋਟਲ ਅਧੀਨ ਕਿਨੰੂ ਦੀ ਫਸਲ ਲਈ ਸਟੇਟ ਇੰਪਲੀਮੈਂਟਿੰਗ ਏਜੰਸੀ ਵਜੋਂ ਨਿਯੁਕਤ ਕੀਤਾ ਹੈ। ਅੱਜ ਇੱਥੇ ਇਹ ਜਾਣਕਾਰੀ ਫੂਡ ਪ੍ਰੋਸੈਸਿੰਗ ਵਿਭਾਗ ਦੇ ਬੁਲਾਰੇ ਨੇ ਦਿੱਤੀ।

ਉਨਾਂ ਕਿਹਾ ਕਿ ਸੂਬਾ ਸਰਕਾਰ ਦੇ ਨਿਰੰਤਰ ਯਤਨਾਂ ਸਦਕਾ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ (ਐਮ.ਓ.ਐਫ.ਪੀ.ਆਈ. ) ਵਲੋਂ ਕਿਨੰੂ ਨੂੰ ਉਕਤ ਸਕੀਮ ਅਧੀਨ ਨਿਸ਼ਚਿਤ ਫਸਲਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ। ਪਹਿਲਾਂ ਇਹ ਸਕੀਮ ਕੇਵਲ ਤਿੰਨ ਫਸਲਾਂ- ਟਮਾਟਰ, ਪਿਆਜ ਅਤੇ ਆਲੂ (ਟਾਪ) ਤੱਕ ਸੀਮਿਤ ਸੀ ਅਤੇ ਹੁਣ ਐਮ.ਓ.ਐਫ.ਪੀ.ਆਈ. ਨੇ ਬਹੁਤ ਸਾਰੇ ਫਲਾਂ ਅਤੇ ਸਬਜ਼ੀਆਂ ਨੂੰ ਇਸ ਵਿੱਚ ਸ਼ਾਮਲ ਕੀਤਾ ਹੈ ਅਤੇ ਇਸ ਲਈ ਇਸ ਯੋਜਨਾ ਦਾ ਨਾਮ ਹੁਣ ‘ਟੋਟਲ’ ਹੋ ਗਿਆ ਹੈ। ਇਹ ਯੋਜਨਾ ਆਤਮਨਿਰਭਰ ਭਾਰਤ ਅਭਿਆਨ ਦਾ ਹਿੱਸਾ ਹੈ।

ਫੂਡ ਪ੍ਰੋਸੈਸਰ, ਐੱਫ.ਪੀ.ਓ / ਐੱਫ.ਪੀ.ਸੀ, ਸਹਿਕਾਰੀ ਸਭਾਵਾਂ, ਵਿਅਕਤੀਗਤ ਕਿਸਾਨ, ਲਾਇਸੰਸਸ਼ੁਦਾ ਕਮਿਸ਼ਨ ਏਜੰਟ, ਨਿਰਯਾਤਕਾਰ, ਰਾਜ ਮਾਰਕੀਟਿੰਗ / ਸਹਿਕਾਰੀ ਫੈਡਰੇਸ਼ਨਜ ਅਤੇ ਕਿੰਨੂ ਦੀ ਪ੍ਰੋਸੈਸਿੰਗ / ਮਾਰਕੀਟਿੰਗ ਨਾਲ ਸਬੰਧਤ ਰਿਟੇਲਰ ਅਤੇ ਹੋਰਨਾਂ ਨੂੰ ਇਸ ਯੋਜਨਾ ਤਹਿਤ ਸਹਾਇਤਾ ਦਿੱਤੀ ਜਾਵੇਗੀ।

ਲਾਭਪਾਤਰੀਆਂ ਨੂੰ ਕਿੰਨੂ ਦੀ ਢੋਆ-ਢੁਆਈ ਅਤੇ / ਜਾਂ ਭੰਡਾਰਨ ਵਿੱਚ 50% ਸਬਸਿਡੀ ਮਿਲੇਗੀ।

ਸਰਕਾਰ ਦੇ ਇਸ ਫੈਸਲੇ ਦਾ ਮੁੱਖ ਉਦੇਸ਼ ਕਿਨੂੰ ਕਾਸ਼ਤਕਾਰਾਂ ਨੂੰ ਤਾਲਾਬੰਦੀ ਕਾਰਨ ਵਿਕਰੀ ਵਿੱਚ ਹੋਣ ਵਾਲੇ ਘਾਟੇ ਤੋਂ ਬਚਾਉਣਾ ਅਤੇ ਕਾਸ਼ਤ ਤੋਂ ਬਾਅਦ ਦੇ ਨੁਕਸਾਨ ਨੂੰ ਘਟਾਉਣਾ ਹੈ।

ਪੈਗ੍ਰੇਕਸਕੋ ਨੇ ਇਸ ਸਕੀਮ ਦਾ ਲਾਭ ਲੈਣ ਲਈ ਯੋਗ ਲਾਭਪਾਤਰੀਆਂ ਨੂੰ ਪੰਜਾਬ ਐਗਰੋ (ਪੀ.ਏ.ਆਈ.ਸੀ.) ਦੀ ਵੈਬਸਾਈਟ ‘ਤੇ ਰਜਿਸਟਰ ਅਤੇ ਲੋੜੀਂਦੇ ਦਸਤਾਵੇਜ਼ ਜਮਾਂ ਕਰਵਾਕੇ ਜਾਂ ਉਕਤ ਦਸਤਾਵੇਜ਼ ਪੈਗ੍ਰੇਕਸਕੋ ਦੇ ਕਿੰਨੂ ਵੈੱਕਸਿੰਗ ਅਤੇ ਗ੍ਰੇਡਿੰਗ ਸੈਂਟਰਾਂ ਪਿੰਡ ਬਾਦਲ (ਸ੍ਰੀ ਮੁਕਤਸਰ ਸਾਹਿਬ), ਸੀਤੋ ਗੁੰਨੋ (ਫਾਜ਼ਲਿਕਾ) ਅਤੇ ਕੰਗਮਾਈ (ਹਸ਼ਿਆਰਪੁਰ) ਵਿਖੇ ਜਮਾਂ ਕਰਾਉਣ ਲਈ ਅੱਗੇ ਆਉਣ ਦਾ ਸੱਦਾ ਦਿੱਤਾ। ਵਧੇਰੇ ਜਾਣਕਾਰੀ ਲਈ ਪੈਗ੍ਰੇਕਸਕੋ ਤੋਂ ਲਈ ਜਾ ਸਕਦੀ ਹੈ। ਇਹ ਯੋਜਨਾ ਰਾਜ ਦੇ ਕਿਨੰੂ ਕਾਸ਼ਤਕਾਰਾਂ ਲਈ ਵਰਦਾਨ ਸਿੱਧ ਹੋਵੇਗੀ।

Post Views: 31
  • Facebook
  • Twitter
  • WhatsApp
  • Telegram
  • Facebook Messenger
  • Copy Link
Tags: February 23 Ministry of Food Processing IndustriesPAGREXCO appointed as State Implementing Agency for Kinnow crop under Operation Greens Scheme - TOP to TOTAL Chandigarh

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

AS COVID CASES SPIKE IN PUNJAB, CM ORDERS CURBS ON INDOOR & OUTDOOR GATHERINGS FROM MARCH 1

Next Post

ਵੱਧਦੇ ਸਾਈਬਰ ਕ੍ਰਾਈਮ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਵਲੋਂ ਆਈ.ਟੀ. ਮਾਹਰਾਂ ਦੀ ਭਰਤੀਆਂ ਕੀਤੀਆਂ ਜਾਣਗੀਆਂ

Next Post
ਵੱਧਦੇ ਸਾਈਬਰ ਕ੍ਰਾਈਮ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਵਲੋਂ ਆਈ.ਟੀ. ਮਾਹਰਾਂ ਦੀ ਭਰਤੀਆਂ ਕੀਤੀਆਂ ਜਾਣਗੀਆਂ

ਵੱਧਦੇ ਸਾਈਬਰ ਕ੍ਰਾਈਮ ਨਾਲ ਨਜਿੱਠਣ ਲਈ ਪੰਜਾਬ ਪੁਲਿਸ ਵਲੋਂ ਆਈ.ਟੀ. ਮਾਹਰਾਂ ਦੀ ਭਰਤੀਆਂ ਕੀਤੀਆਂ ਜਾਣਗੀਆਂ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .