Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਵਧੀਕ ਡਾਇਰੈਕਟਰ ਲੋਕ ਸੰਪਰਕ ਸੇਨੂ ਦੁੱਗਲ ਬਣੇ ਆਈ.ਏ.ਐੱਸ ਅਧਿਕਾਰੀ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Wednesday, February 25, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਵਧੀਕ ਡਾਇਰੈਕਟਰ ਲੋਕ ਸੰਪਰਕ ਸੇਨੂ ਦੁੱਗਲ ਬਣੇ ਆਈ.ਏ.ਐੱਸ ਅਧਿਕਾਰੀ

Vijesh by Vijesh
March 1, 2021
in PUNJAB
0
ਵਧੀਕ ਡਾਇਰੈਕਟਰ ਲੋਕ ਸੰਪਰਕ ਸੇਨੂ ਦੁੱਗਲ ਬਣੇ ਆਈ.ਏ.ਐੱਸ ਅਧਿਕਾਰੀ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 1 ਮਾਰਚ :- ਅਸ਼ੋਕ ਵਰਮਾ – ਵਧੀਕ ਡਾਇਰੈਕਟਰ ਲੋਕ ਸੰਪਰਕ ਸੇਨੂ ਦੁੱਗਲ ਨੂੰ ਭਾਰਤੀ ਪ੍ਰਸ਼ਾਸਕੀ ਸੇਵਾਵਾਂ (ਆਈ.ਏ.ਐੱਸ.) ਕਾਡਰ ਲਈ ਨਿਯੁਕਤ ਕੀਤਾ ਗਿਆ ਹੈ, ਇਸ ਸਬੰਧੀ ਕੇਂਦਰੀ ਕਰਮਚਾਰੀ ਮੰਤਰਾਲੇ ਵੱਲੋਂ ਨੋਟੀਫੀਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਸ ਖ਼ਬਰ ਦੇ ਆਉਂਦੇ ਹੀ ਸਮੂਹ ਮੀਡੀਆ ਵਿੱਚ ਖੁਸ਼ੀ ਦੀ ਮਾਹੌਲ ਦੇਖਿਆ ਜਾ ਰਿਹਾ ਹੈ। ਦੱਸ ਦੇਈਏ ਕਿ ਪੰਜਾਬ ਰਾਜ ਦੇ ਦੋ ਅਧਿਕਾਰੀਆਂ ਨੂੰ ਆਈ.ਏ.ਐੱਸ ਬਣਨ ਦਾ ਮਾਣ ਹਾਸਲ ਹੋਇਆ ਹੈ।ਇਹਨਾਂ ਵਿੱਚ ਦੂਜਾ ਨਾਮ ਸ਼੍ਰੀਮਤੀ ਬਲਦੀਪ ਕੌਰ ਦਾ ਹੈ ਜੋ ਆਬਕਾਰੀ ਵਿਭਾਗ ਵਿੱਚ ਡਿਪਟੀ ਆਬਕਾਰੀ ਅਤੇ ਕਰ ਕਮਿਸ਼ਨਰ ਵਜੋਂ ਤਾਇਨਾਤ ਹਨ।9 ਫਰਵਰੀ, 1968 ਨੂੰ ਜਨਮੇ ਅਤੇ 28 ਸਾਲ ਤੋਂ ਵੱਧ ਦੀ ਸੇਵਾ ਨਿਭਾਉਣ ਵਾਲੇ ਸੇਨੂ ਦੁੱਗਲ ਫਰਵਰੀ 2016 ਤੋਂ ਮਾਰਚ 2017 ਤੱਕ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਦੇ ਡਾਇਰੈਕਟਰ ਵਜੋਂ ਸੇਵਾ ਨਿਭਾਅ ਚੁੱਕੇ ਹਨ। ਉਹ 1992 ਵਿਚ ਡਿਪਟੀ ਡਾਇਰੈਕਟਰ ਵਜੋਂ ਵਿਭਾਗ ਵਿਚ ਭਰਤੀ ਹੋਏ ਅਤੇ ਤਰੱਕੀ ਤੋਂ ਬਾਅਦ ਸਾਲ 2002 ਵਿੱਚ ਜੁਆਇੰਟ ਡਾਇਰੈਕਟਰ ਬਣੇ।ਉਹਨਾਂ ਦੇ ਬੇਦਾਗ਼ ਸੇਵਾ ਰਿਕਾਰਡ ਅਤੇ ਲੰਮੇ ਸੇਵਾ ਕਾਲ ਦੇ ਅਧਾਰ ‘ਤੇ ਉਹਨਾਂ ਨੂੰ ਲੋਕ ਸੰਪਰਕ ਵਿਭਾਗ ਵਿਚ ਵਧੀਕ ਡਾਇਰੈਕਟਰ ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ ਜੋ ਕਿ ਇਕ ਗੈਰ-ਆਈ.ਏ.ਐੱਸ ਅਧਿਕਾਰੀ ਲਈ ਸਭ ਤੋਂ ਉੱਚ ਰੈਂਕ ਅਤੇ ਇਕ ਮਹੱਤਵਪੂਰਣ ਅਹੁਦਾ ਹੈ। ਇਹ ਵਿਭਾਗ ਸਰਕਾਰ ਦੀਆਂ ਨੀਤੀਆਂ ਨੂੰ ਲਾਗੂ ਕਰਨ, ਫੀਡਬੈਕ ਅਤੇ ਸੁਚੱਜੀ ਕਾਰਵਾਈ ਕਰਨ ਵਿਚ ਅਹਿਮ ਭੂਮਿਕਾ ਨਿਭਾਉਂਦਾ ਹੈ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਨੇ ਇਸ ਸਾਲ ਕੇਂਦਰੀ ਕੇਡਰ ਲਈ ਕੁੁੱਲ 10 ਨਾਵਾਂ ਦੀ ਸਿਫਾਰਸ਼ ਕੀਤੀ ਸੀ। ਚੋਣ ਪ੍ਰਕਿਰਿਆ ਵਿਚ ਵਿਆਪਕ ਟੈਸਟਿੰਗ ਪ੍ਰਕਿਰਿਆ ਸ਼ਾਮਲ ਕੀਤੀ ਗਈ ਸੀ, ਅਤੇ ਦਸੰਬਰ ਦੇ ਆਖਰੀ ਹਫਤੇ ਵਿੱਚ ਨਵੇਂ ਦਿੱਲੀ ਵਿਖੇ ਯੂ.ਪੀ.ਐਸ.ਸੀ. ਬੋਰਡ ਵਲੋਂ ਇੱਕ ਵਿਸਥਾਰਤ ਇੰਟਰਵਿਊ ਦੇ ਅਧਾਰ ‘ਤੇ ਚੋਣ ਕੀਤੀ ਗਈ। ਜ਼ਿਕਰਯੋਗ ਹੈ ਕਿ ਭਾਰਤ ਸਰਕਾਰ ਵੱਲੋਂ ਜਾਰੀ ਹੋਏ ਕੇਂਦਰੀ ਨੋਟੀਫੀਕੇਸ਼ਨ ਵਿਚ ਲਿਖਿਆ ਹੈ: ‘ਭਾਰਤ ਦੇ ਰਾਸ਼ਟਰਪਤੀ ਰਾਜ ਦੇ ਗੈਰ-ਸੂਬਾਈ ਸਿਵਲ ਸਰਵਿਸ ਕੇਡਰ ਦੇ ਮੈਂਬਰਾਂ ਨੂੰ ਭਾਰਤ ਸਰਕਾਰ ਵਲੋਂ ਨਿਰਧਾਰਤ ਨਿਯਮਾਂ ਦੀ ਧਾਰਾ 3 ਤਹਿਤ ਅਤੇ ਸੂਬੇ ਨਾਲ ਮਸ਼ਵਰਾ ਕਰਨ ਉਪਰੰਤ ਸੂਚੀ 2019 ਮੁਤਾਬਕ ਭਾਰਤ ਪ੍ਰਸ਼ਾਸਕੀ ਅਧਿਕਾਰੀ ਨਿਯੁਕਤ ਕੀਤੇ ਜਾਣ ‘ਤੇ ਮਾਣ ਮਹਿਸੂਸ ਕਰਦੇ ਹਨ’।

Post Views: 31
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

PUNJAB CABINET OKAYS RESTRUCTURING OF EXCISE & TAXATION, TOWN & COUNTRY PLANNING MEDICAL EDUCATION & RESEARCH AND RURAL DEVELOPMENT AND PANCHAYATS DEPARTMENTS

Next Post

एफसीआई द्वारा जारी तुगलकी फरमान फोर्टीफाइड चावल लगाने के आदेश से राइस मिलर्स परेशान

Next Post
एफसीआई द्वारा जारी तुगलकी फरमान फोर्टीफाइड चावल लगाने के आदेश से राइस मिलर्स परेशान

एफसीआई द्वारा जारी तुगलकी फरमान फोर्टीफाइड चावल लगाने के आदेश से राइस मिलर्स परेशान

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .