Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸੀਨੀਅਰ ਸਹਾਇਕ ਲਲਿਤ ਕੁਮਾਰ ਜਿੰਦਲ ਦਾ ਦੇਹਾਂਤ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Tuesday, February 17, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home DELHI

ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸੀਨੀਅਰ ਸਹਾਇਕ ਲਲਿਤ ਕੁਮਾਰ ਜਿੰਦਲ ਦਾ ਦੇਹਾਂਤ

admin by admin
May 1, 2021
in DELHI, PUNJAB
0
ਲੋਕ ਸੰਪਰਕ ਵਿਭਾਗ ਪੰਜਾਬ ਦੇ ਸੀਨੀਅਰ ਸਹਾਇਕ ਲਲਿਤ ਜਿੰਦਲ ਦੀ ਕੋਰੋਨਾ ਕਾਰਨ ਮੋਤ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

* ਲੋਕ ਸੰਪਰਕ ਵਿਭਾਗ ਦੇ ਸਕੱਤਰ, ਡਾਇਰੈਕਟਰ, ਵਧੀਕ ਸਕੱਤਰ ਤੇ ਹੋਰ ਅਧਿਕਾਰੀਆਂ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ

ਪਟਿਆਲਾ, 1 ਮਈ (ਪ੍ਰੈਸ ਕੀ ਤਾਕਤ ਬਿਊਰੋ) : ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਸੀਨੀਅਰ ਸਹਾਇਕ ਸ੍ਰੀ ਲਲਿਤ ਕੁਮਾਰ ਜਿੰਦਲ (45 ਸਾਲ) ਦਾ ਅੱਜ ਸਵੇਰੇ ਦੇਹਾਂਤ ਹੋ ਗਿਆ। ਉਹ ਵਿਭਾਗ ਦੇ ਮੁੱਖ ਦਫ਼ਤਰ, ਚੰਡੀਗੜ੍ਹ ਵਿਖੇ ਤਾਇਨਾਤ ਸਨ ਅਤੇ ਬੀਤੇ ਕੁਝ ਦਿਨਾਂ ਤੋਂ ਕੋਵਿਡ-19 ਕਰਕੇ ਪਟਿਆਲਾ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਵਿਖੇ ਜੇਰੇ ਇਲਾਜ ਸਨ। ਉਹ ਆਪਣੇ ਬਜੁਰਗ ਪਿਤਾ ਸ੍ਰੀ ਕ੍ਰਿਸ਼ਨ ਲਾਲ ਤੇ ਮਾਤਾ ਸ੍ਰੀਮਤੀ ਕਮਲਾ ਦੇਵੀ, ਸੁਪਤਨੀ ਸਮ੍ਰਿਤੀ ਜਿੰਦਲ, ਬੇਟੀ ਦੀਆ ਜਿੰਦਲ ਅਤੇ ਬੇਟੇ ਵੈਬਵ ਜਿੰਦਲ ਸਮੇਤ ਹੋਰ ਪਰਿਵਾਰਕ ਮੈਂਬਰਾਂ ਨੂੰ ਸਦੀਵੀ ਵਿਛੋੜਾ ਦੇ ਗਏ ਹਨ। ਉਨ੍ਹਾਂ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਇੱਥੇ ਰਾਜਪੁਰਾ ਰੋਡ ਵਿਖੇ ਸਥਿਤ ਬੀਰ ਦੇ ਸਮਸ਼ਾਨਘਾਟ ਵਿਖੇ ਕੀਤਾ ਗਿਆ।
ਸ੍ਰੀ ਲਲਿਤ ਜਿੰਦਲ ਦੇ ਦੇਹਾਂਤ ‘ਤੇ ਵਿਭਾਗ ਦੇ ਸਕੱਤਰ ਸ. ਗੁਰਕਿਰਤ ਕ੍ਰਿਪਾਲ ਸਿੰਘ, ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ, ਵਧੀਕ ਸਕੱਤਰ ਸ੍ਰੀਮਤੀ ਸੇਨੂੰ ਦੁੱਗਲ ਅਤੇ ਵਧੀਕ ਡਾਇਰਕਟਰ ਸ. ਉਪਿੰਦਰ ਸਿੰਘ ਲਾਂਬਾ ਸਮੇਤ ਹੋਰ ਅਧਿਕਾਰੀਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ. ਗੁਰਕਿਰਤ ਕ੍ਰਿਪਾਲ ਸਿੰਘ ਨੇ ਸ੍ਰੀ ਲਲਿਤ ਕੁਮਾਰ ਦੇ ਦੁਖੀ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਉਹ ਇੱਕ ਪ੍ਰਤੀਬੱਧ ਕਰਮਚਾਰੀ ਸੀ, ਜਿਸ ਨੇ ਹਰ ਵਿਭਾਗੀ ਕੰਮ ਨੂੰ ਹਰ ਸਮੇਂ ਖਿੜੇ ਮੱਥੇ ਕੀਤਾ ਸੀ। ਉਨ੍ਹਾਂ ਕਿਹਾ ਕਿ ਇਸ ਦੁੱਖ ਦੀ ਘੜੀ ‘ਚ ਉਹ ਨਿੱਜੀ ਤੌਰ ‘ਤੇ ਅਤੇ ਪੂਰਾ ਸੂਚਨਾ ਤੇ ਲੋਕ ਸੰਪਰਕ ਵਿਭਾਗ ਸ੍ਰੀ ਲਲਿਤ ਕੁਮਾਰ ਜਿੰਦਲ ਦੇ ਪਰਿਵਾਰ ਨਾਲ ਖੜ੍ਹਾ ਹੈ। ਉਨ੍ਹਾਂ ਨੇ ਪਰਮਾਤਮਾ ਕੋਲ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ।
ਇਸੇ ਦੌਰਾਨ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਜਿੰਦਲ ਪਰਿਵਾਰ ਨਾਲ ਆਪਣੀ ਸੰਵੇਦਨਾ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਸ੍ਰੀ ਲਲਿਤ ਕੁਮਾਰ ਦੂਜਿਆਂ ਦੀ ਮਦਦ ਕਰਨ ਲਈ ਹਰ ਵੇਲੇ ਤਤਪਰ ਰਹਿਣ ਵਾਲੀ ਸ਼ਖ਼ਸੀਅਤ ਸੀ, ਜੋ, ਜਿੱਥੇ ਆਪਣਾ ਦਫ਼ਤਰੀ ਕੰਮ ਪੂਰੀ ਲਗਨ ਤੇ ਮਿਹਨਤ ਨਾਲ ਨਿਭਾਉਂਦਾ ਸੀ, ਉਥੇ ਹੀ ਉਹ ਸੀਨੀਅਰ ਅਧਿਕਾਰੀਆਂ ਨਾਲ ਸਦਾ ਹੀ ਪੂਰੇ ਸਤਿਕਾਰ ਅਤੇ ਨਾਲ ਦੇ ਸਾਥੀ ਕਰਮਚਾਰੀਆਂ ਨਾਲ ਦੋਸਤਾਨਾ ਵਿਵਹਾਰ ਕਰਦੇ ਹੋਏ ਆਪਣੇ ਕੰਮ ਨੂੰ ਸਮਰਪਿਤ ਰਿਹਾ ਸੀ। ਵਿਭਾਗ ਦੇ ਵਧੀਕ ਸਕੱਤਰ ਸ੍ਰੀਮਤੀ ਸੇਨੂੰ ਦੁੱਗਲ ਅਤੇ ਵਧੀਕ ਡਾਇਰੈਕਟਰ ਸ. ਉਪਿੰਦਰ ਸਿੰਘ ਲਾਂਬਾ ਨੇ ਵੀ ਲਲਿਤ ਕੁਮਾਰ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਪਰਮਾਤਮਾ ਕੋਲ ਵਿਛੜੀ ਰੂਹ ਦੀ ਸ਼ਾਂਤੀ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਦੇਣ ਦੀ ਅਰਦਾਸ ਕੀਤੀ ਹੈ।
ਸ੍ਰੀ ਲਲਿਤ ਕੁਮਾਰ ਜਿੰਦਲ ਨੇ ਅਪ੍ਰੈਲ 1998 ‘ਚ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਿੱਚ ਆਪਣੀ ਸੇਵਾ ਦੀ ਸ਼ੁਰੂਆਤ ਕੀਤੀ ਸੀ ਅਤੇ ਉੇਸਨੇ ਵਿਭਾਗ ਦੀਆਂ ਕਈ ਬ੍ਰਾਂਚਾਂ ‘ਚ ਕੰਮ ਕਰਦਿਆਂ ਇੱਕ ਸੂਝਵਾਨ, ਮਿਹਨਤੀ, ਹਿੰਮਤੀ ਅਤੇ ਕੰਮ ਪ੍ਰਤੀ ਇਮਾਨਦਾਰ ਕਰਮਚਾਰੀ ਵਾਲਾ ਕਿਰਦਾਰ ਬਣਾਇਆ ਸੀ। ਇਸੇ ਦੌਰਾਨ ਵਿਭਾਗ ਦੇ ਸੰਯੁਕਤ ਡਾਇਰੈਕਟਰ ਸ. ਅਜੀਤ ਕੰਵਲ ਸਿੰਘ, ਸ. ਹਰਜੀਤ ਸਿੰਘ ਗਰੇਵਾਲ, ਰਣਦੀਪ ਸਿੰਘ ਆਹਲੂਵਾਲੀਆ ਤੇ ਡਿਪਟੀ ਡਾਇਰੈਕਟਰ ਪੀ.ਐਸ. ਕਾਲੜਾ, ਇਸ਼ਵਿੰਦਰ ਸਿੰਘ ਗਰੇਵਾਲ, ਸ਼ਿਖਾ ਨੇਹਰਾ ਨਹਿਰਾ ਤੇ ਮਨਵਿੰਦਰ ਸਿੰਘ ਨੇ ਵੀ ਪਰਿਵਾਰ ਨਾਲ ਅਫ਼ਸੋਸ ਪ੍ਰਗਟਾਇਆ ਹੈ।
ਸ੍ਰੀ ਲਲਿਤ ਜਿੰਦਲ ਦੇ ਅੰਤਮ ਸਸਕਾਰ ਸਮੇਂ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਉਸਦਾ ਇਲਾਜ ਕਰ ਰਹੇ ਸਰਕਾਰੀ ਮੈਡੀਕਲ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਆਰ.ਪੀ.ਐਸ. ਸਿਬੀਆ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਪਟਿਆਲਾ ਰਵੀ ਇੰਦਰ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਸੰਗਰੂਰ ਰਾਜ ਕੁਮਾਰ, ਏ.ਪੀ.ਆਰ.ਓ. ਪਟਿਆਲਾ ਜਸਤਰਨ ਸਿੰਘ, ਹਰਦੀਪ ਸਿੰਘ ਤੇ ਸੀਨੀਅਰ ਸਹਾਇਕ ਦੀਪਕ ਕਪੂਰ ਵੀ ਮੌਜੂਦ ਸਨ।

Post Views: 85
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghcarona cerfew updates in punjabCHIEF MINISTER OFFICE PUNJABcorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabDr Senu Duggal additional director department of information and public relations PunjabDr Senu Duggal DPR Punjab latest news and videosHow To Prevent Coronavirus In punjabInformation & Public Relations Department Punjablalit Kumar Jindal Senior Assistant of Information and Public Relations department PunjabLalit Kumar official of Punjab Public relations dept dies COVID-19live #Ask Captain Facebook interactionLock Down Punjabpunjab Coronavirus Live Updatespunjab Coronavirus rumour-mongersPunjab coronavirus symptomsSenu Duggal pro chandigarh latest news and videosSuspected Of Corona Virus Found In Punjabसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬਕੋਰੋਨਾ ਵਾਇਰਸਕੋਰੋਨਾਵਾਇਰਸ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਲੋਕ ਸੰਪਰਕ ਵਿਭਾਗ ਪੰਜਾਬ ਦੇ ਸੀਨੀਅਰ ਸਹਾਇਕ ਲਲਿਤ ਜਿੰਦਲ ਦੀ ਕੋਰੋਨਾ ਕਾਰਨ ਮੋਤ

Next Post

ਹਰਿਆਣਾ ਵਿਚ 3 ਮਈ ਤੋਂ 10 ਮਈ ਤੱਕ ਮੁਕੰਮਲ ਤਾਲਾਬੰਦੀ

Next Post
MOHALI TO BE UNDER LOCKDOWN ON WEDNESDAY AS PART OF TRI-CITY SHUTDOWN

ਹਰਿਆਣਾ ਵਿਚ 3 ਮਈ ਤੋਂ 10 ਮਈ ਤੱਕ ਮੁਕੰਮਲ ਤਾਲਾਬੰਦੀ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .