Deprecated: str_replace(): Passing null to parameter #3 ($subject) of type array|string is deprecated in
/home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line
40
ਅੰਮ੍ਰਿਤਸਰ, 18ਅਗਸਤ (ਪ੍ਰੈਸ ਕੀ ਤਾਕਤ ਬਿਊਰੋ ) – ਰਾਜ ਸਰਕਾਰ ਵੱਲੋਂ ਨਸ਼ੀਲੇ ਵਸਤੂਆਂ ਦੀ ਸਮੱਗਲਿੰਗ ਨੂੰ ਰੋਕਣ ਲਈ ਗਠਿਤ ਕੀਤੀ ਗਈ ਸਪੈਸ਼ਲ ਟਾਸਕ ਫੋਰਸ ਅਤੇ ਬੀ. ਐੱਸ. ਐੱਫ਼. ਨੇ ਇਕ ਜੁਆਇੰਟ ਆਪ੍ਰੇਸ਼ਨ ਕਰ ਕੇ ਸਰਹੱਦੀ ਪਿੰਡ ਕਮਾਲਪੁਰਾ ਤੋਂ 15 ਕਰੋੜ ਰੁਪਏ ਤੋਂ ਜ਼ਿਆਦਾ ਦੀ ਹੈਰੋਇਨ ਬਰਾਮਦ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਇਸ ਹੈਰੋਇਨ ਦੀ ਖੇਪ ਨੂੰ ਪਾਕਿਸਤਾਨੀ ਸਮੱਗਲਰਾਂ ਨੇ ਫੈਂਸਿੰਗ ਕੋਲ ਲੁਕਾਇਆ ਹੋਇਆ ਸੀ, ਜਿਸ ਨੂੰ ਡੀ. ਐੱਸ. ਪੀ. ਸਿਕੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਨੇ ਬੀ. ਐੱਸ. ਐੱਫ਼. ਦੇ ਜਵਾਨਾਂ ਦੀ ਮਦਦ ਨਾਲ ਟਰੇਸ ਕਰ ਲਿਆ ਹੈ।
Post Views: 69