Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਮੇਰੇ ਪਿਤਾ ਜੀ ਅਸਤੀਫਾ ਦੇਣ ਜਾ ਰਹੇ ਹਨ, ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਦਾ ਬਿਆਨ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Monday, February 16, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਮੇਰੇ ਪਿਤਾ ਜੀ ਅਸਤੀਫਾ ਦੇਣ ਜਾ ਰਹੇ ਹਨ, ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਦਾ ਬਿਆਨ

admin by admin
September 18, 2021
in PUNJAB
0
ਮੇਰੇ ਪਿਤਾ ਜੀ ਅਸਤੀਫਾ ਦੇਣ ਜਾ ਰਹੇ ਹਨ, ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਦਾ ਬਿਆਨ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 18 ਸਤੰਬਰ (ਪ੍ਰੈਸ ਕੀ ਤਾਕਤ ਬਿਊਰੋ)- ਪੰਜਾਬ ਕਾਂਗਰਸ ਤਖ਼ਤਾ ਪਲਟ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਬੇਟੇ ਰਣਇੰਦਰ ਸਿੰਘ ਦਾ ਵੱਡਾ ਬਿਆਨ ਸਾਹਮਣੇ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਮੇਰੇ ਪਿਤਾ ਜੀ ਅਸਤੀਫ਼ਾ ਦੇਣ ਜਾ ਰਹੇ ਹਨ। ਇਸ ਗੱਲ ਦੀ ਪੁਸ਼ਟੀ ਰਣਇੰਦਰ ਸਿੰਘ ਵੱਲੋਂ ਇਕ ਟਵੀਟ ਰਾਹੀਂ ਜਾਰੀ ਕੀਤੀ ਗਈ ਹੈ। ਰਣਇੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਕਿ ਮੈਂ ਵੀ ਆਪਣੇ ਪਿਤਾ ਜੀ ਨਾਲ ਇਸ ਦੇ ਲਈ ਰਾਜ ਭਵਨ ਜਾ ਰਿਹਾ ਹੈ। ਉਨ੍ਹਾਂ ਨੇ ਟਵੀਟ ‘ਚ ਕਿਹਾ ਕਿ ਉਨ੍ਹਾਂ ਦੇ ਪਿਤਾ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਗਵਰਨਰ ਨੂੰ ਅਸਤੀਫ਼ਾ ਸੌਂਪਣਗੇ ਅਤੇ ਇਕ ਨਵੀਂ ਸ਼ੁਰੂਆਤ ਕਰਨਗੇ। ਜਾਣਕਾਰੀ ਅਨੁਸਾਰ ਪੰਜਾਬ ਕਾਂਗਰਸ ਦੇ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰੈੱਸ ਕਾਨਫਰੰਸ ਕੀਤੀ ਜਾ ਰਹੀ ਹੈ। ਕਾਂਗਰਸ ਹਾਈਕਮਾਨ ਵੱਲੋਂ ਪੰਜਾਬ ਕਾਂਗਰਸ ਦੇ ਵਿਧਾਇਕ ਦਲ ਦੀ ਮੀਟਿੰਗ ਅੱਜ ਸ਼ਾਮ 5 ਵਜੇ ਰੱਖੀ ਗਈ ਹੈ, ਜਿਸ ਤੋਂ ਬਾਅਦ ਸਵੇਰ ਤੋਂ ਹੀ ਪੰਜਾਬ ਕਾਂਗਰਸ ‘ਚ ਸਿਆਸੀ ਘਮਸਾਨ ਮਚਿਆ ਪਿਆ ਹੈ।

Post Views: 87
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Capt. Amarinder SinghConfirmation issued by Raninder Singh in a tweetCongress High CommandDuring the coupGoing to resignIn front of the big statement of son Raninder Singhpress conferencePunjab CongressThere was political turmoilWill hand over his resignation to the Governor of Punjab

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਐਕਸਾਈਜ਼ ਵਿਭਾਗ ਫ਼ਿਰੋਜ਼ਪੁਰ ਅਤੇ ਤਰਨ ਤਾਰਨ ਨੇ ਸ਼ਰਾਬ ਤਸਕਰਾਂ ਖਿਲਾਫ਼ ਬੋਲਿਆ ਹੱਲਾ,ਦੇਸੀ ਸ਼ਰਾਬ ਅਤੇ ਹਜਾਰਾਂ ਲੀਟਰ ਲਾਹਣ ਬਰਾਮਦ

Next Post

पंजाब में सबसे बड़ा तख्तापलट, मुख्यमंत्री कैप्टन अमरिंदर सिंह ने दिया इस्तीफा

Next Post
पंजाब में सबसे बड़ा तख्तापलट, मुख्यमंत्री कैप्टन अमरिंदर सिंह ने दिया इस्तीफा

पंजाब में सबसे बड़ा तख्तापलट, मुख्यमंत्री कैप्टन अमरिंदर सिंह ने दिया इस्तीफा

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .