Deprecated: str_replace(): Passing null to parameter #3 ($subject) of type array|string is deprecated in
/home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line
40
Web Desk- Harsimranjit Kaur
ਫਿਰੋਜ਼ਪੁਰ 8 ਅਕਤੂਬਰ (ਸੰਦੀਪ ਟੰਡਨ): ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਵਿਚ ਤਲਾਸ਼ੀ ਦੌਰਾਨ ਹਵਾਲਾਤੀ ਕੋਲੋਂ 0.75 ਗ੍ਰਾਮ ਸਫੈਦ ਰੰਗ ਦਾ ਪਾਊਡਰ ਜੋ ਨਸ਼ੀਲਾ ਜਾਪਦਾ ਹੈ ਬਰਾਮਦ ਹੋਇਆ। ਇਸ ਸਬੰਧ ਵਿਚ ਪੁਲਿਸ ਨੇ ਹਵਾਲਾਤੀ ਖਿਲਾਫ 42 ਪਰੀਸੰਨਜ਼ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਜਾਣਕਾਰੀ ਦਿੰਦੇ ਹੋਏ ਏਐੱਸਆਈ ਬਲਬੀਰ ਸਿੰਘ ਨੇ ਦੱਸਿਆ ਕਿ ਪੱਤਰ ਨੰਬਰ 7090 ਰਾਹੀਂ ਦਰਸ਼ਨ ਸਿੰਘ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਫਿਰੋਜ਼ਪੁਰ ਨੇ ਦੱਸਿਆ ਕਿ ਮਿਤੀ 6 ਅਕਤੂਬਰ 2021 ਨੂੰ ਕੇਂਦਰੀ ਜੇਲ੍ਹ ਫਿਰੋਜ਼ਪੁਰ ਸਮੇਤ ਸਾਥੀ ਕਰਮਚਾਰੀਆਂ ਦੇ ਬਲਾਕ ਨੰਬਰ 2 ਦੀ ਬੈਰਕ ਨੰਬਰ 1 ਦੇ ਸਾਹਮਣੇ ਖੜੇ ਹਵਾਲਾਤੀ ਅਸ਼ਵਨੀ ਕੁਮਾਰ ਪੁੱਤਰ ਮਹਿੰਦਰ ਸਿੰਘ ਵਾਸੀ ਵੱਡਾ ਮੁੰਬੇ ਕੇ ਥਾਣਾ ਸਦਰ ਫਾਜ਼ਿਲਕਾ ਹਾਲ ਕੇਂਦਰੀ ਜੇਲ੍ਹ ਫਿਰੋਜ਼ਪੁਰ ਵਿਚ ਸ਼ੱਕ ਦੇ ਆਧਾਰ ਤੇ ਤਲਾਸ਼ੀ ਕੀਤੀ ਗਈ ਤਾਂ ਇਸ ਕੋਲੋਂ ਸਫੈਦ ਰੰਗ ਦੇ ਪੈਨ ਵਿਚੋਂ 0.75 ਗ੍ਰਾਮ ਸਫੈਦ ਰੰਗ ਦਾ ਪਾਊਡਰ ਜੋ ਨਸ਼ੀਲਾ ਜਾਪਦਾ ਹੈ ਬਰਾਮਦ ਹੋਇਆ। ਪੁਲਿਸ ਨੇ ਦੱਸਿਆ ਕਿ ਉਕਤ ਕੈਦੀ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।
Post Views: 76