Deprecated: str_replace(): Passing null to parameter #3 ($subject) of type array|string is deprecated in
/home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line
40
Web desk-Harsimranjit Kaur
ਪਟਿਆਲਾ, 18 ਅਕਤੂਬਰ (ਪ੍ਰੈਸ ਕੀ ਤਾਕਤ ਬਿਊਰੋ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਸੋਮਵਾਰ ਨੂੰ ਪਟਿਆਲਾ ਰੇਲਵੇ ਸਟੇਸ਼ਨ ‘ਤੇ ਕਿਸਾਨਾਂ ਵੱਲੋਂ ਧਰਨਾ ਲਾਇਆ ਗਿਆ। ਇਸ ਦੌਰਾਨ ਕਿਸਾਨਾਂ ਵੱਲੋਂ ਰੇਲਾਂ ਨੂੰ ਰੋਕਿਆ ਗਿਆ। ਕਿਸਾਨਾਂ ਵੱਲੋਂ ਮੋਦੀ ਸਰਕਾਰ ਖ਼ਿਲਾਫ਼ ਖੂਬ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ।
ਕਿਸਾਨਾਂ ਦੇ ਇਸ ਧਰਨੇ ਦੌਰਾਨ ਬੀਬੀਆਂ ਨੇ ਵੀ ਵੱਡੀ ਗਿਣਤੀ ‘ਚ ਸ਼ਮੂਲੀਅਤ ਕੀਤੀ। ਦੱਸਣਯੋਗ ਹੈ ਕਿ ਸੰਯੁਕਤ ਕਿਸਾਨ ਮੋਰਚਾ ਨੇ ਲਖੀਮਪੁਰ ਖੀਰੀ ਵਿਖੇ ਕਿਸਾਨਾਂ ਦੇ ਹੋਏ ਕਤਲ ਮਾਮਲੇ ’ਚ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਨੂੰ ਮੰਤਰੀ ਦੇ ਅਹੁਦੇ ਤੋਂ ਬਰਖ਼ਾਸਤ ਕਰਕੇ ਤੁਰੰਤ ਗ੍ਰਿਫ਼ਤਾਰੀ ਦੀ ਮੰਗ ਨੂੰ ਲੈ ਕੇ ਪੂਰੇ ਦੇਸ਼ ਵਿਚ ਟਰੇਨਾਂ ਨੂੰ ਰੋਕਣ ਦਾ ਐਲਾਨ ਕੀਤਾ ਹੈ, ਜਿਸ ਦੇ ਤਹਿਤ ਅੱਜ ਥਾਂ-ਥਾਂ ‘ਤੇ ਕਿਸਾਨਾਂ ਵੱਲੋਂ ਰੇਲਾਂ ਰੋਕੀਆਂ ਜਾ ਰਹੀਆਂ ਹਨ।
Post Views: 86