Deprecated: str_replace(): Passing null to parameter #3 ($subject) of type array|string is deprecated in
/home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line
40
ਸਨੌਰ, 10 ਮਾਰਚ (ਪ੍ਰੈਸ ਕੀ ਤਾਕਤ ਬਿਊਰੋ)- ਹਲਕਾ ਸਨੌਰ-114 ਦੇ ਰਿਟਰਨਿੰਗ ਅਧਿਕਾਰੀ-ਕਮ-ਸੰਯੁਕਤ ਕਮਿਸ਼ਨਰ ਨਗਰ ਨਿਗਮ ਜਸਲੀਨ ਕੌਰ ਭੁੱਲਰ ਨੇ ਦੱਸਿਆ ਕਿ ਹਲਕੇ ਵਿੱਚ ਕੁਲ ਪਈਆਂ 165017 ਵੋਟਾਂ ਵਿੱਚੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਪਠਾਣਮਾਜਰਾ ਨੇ 83893 ਵੋਟਾਂ ਪ੍ਰਾਪਤ ਕਰਕੇ 49122 ਵੋਟਾਂ ਦੇ ਫਰਕ ਨਾਲ ਜਿੱਤ ਪ੍ਰਾਪਤ ਕੀਤੀ ਹੈ। ਇਸ ਹਲਕੇ ‘ਚ ਸ਼੍ਰੋਮਣੀ ਅਕਾਲੀ ਦਲ (ਬ) ਹਰਿੰਦਰਪਾਲ ਸਿੰਘ ਚੰਦੂਮਾਜਰਾ ਨੂੰ 34771 ਵੋਟਾਂ, ਇੰਡੀਅਨ ਨੈਸ਼ਨਲ ਕਾਂਗਰਸ ਦੇ ਹਰਿੰਦਰਪਾਲ ਸਿੰਘ ਹੈਰੀਮਾਨ ਨੂੰ 25408 ਵੋਟਾਂ ਅਤੇ ਪੰਜਾਬ ਲੋਕ ਕਾਂਗਰਸ ਦੇ ਬਿਕਰਮਜੀਤ ਇੰਦਰ ਸਿੰਘ ਚਹਿਲ ਨੂੰ 9223 ਵੋਟਾਂ ਮਿਲੀਆਂ।
ਉਨ੍ਹਾਂ ਹੋਰ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਅ) ਦੇ ਵਿਕਰਮਜੀਤ ਸਿੰਘ ਨੂੰ 4935 ਵੋਟਾਂ, ਜੈ ਜਵਾਨ ਜੈ ਕਿਸਾਨ ਪਾਰਟੀ ਦੇ ਨਵਜੋਤ ਸਿੰਘ ਨੂੰ 983 ਵੋਟਾਂ ਮਿਲੀਆਂ। ਜਦੋਂਕਿ ਆਜ਼ਾਦ ਉਮੀਦਵਾਰ ਅਜੇ ਕੁਮਾਰ ਨੂੰ 136, ਸੁਰਿੰਦਰ ਸਿੰਘ ਨੂੰ 213, ਹਰਮੀਤ ਸਿੰਘ ਮੁਰਾਦਮਾਜਰਾ ਨੂੰ 338, ਗੁਰਪ੍ਰੀਤ ਸਿੰਘ ਨੂੰ 326, ਜਗਦੇਵ ਸਿੰਘ ਨੂੰ 348, ਜਤਿੰਦਰ ਨੂੰ 727, ਬੂਟਾ ਸਿੰਘ ਸ਼ਾਦੀਪੁਰ ਨੂੰ 1620, ਮੋਹਨ ਲਾਲ ਘੜਾਮ ਵਾਲੇ ਨੂੰ 469 ਵੋਟਾਂ ਪ੍ਰਾਪਤ ਹੋਈਆਂ ਅਤੇ ਨੋਟਾ ਨੂੰ 1627 ਵੋਟਾਂ ਮਿਲੀਆਂ।
Post Views: 113