Notice: Function _load_textdomain_just_in_time was called incorrectly. Translation loading for the jnews domain was triggered too early. This is usually an indicator for some code in the plugin or theme running too early. Translations should be loaded at the init action or later. Please see Debugging in WordPress for more information. (This message was added in version 6.7.0.) in /home/u902433967/domains/ozinews.in/public_html/english/wp-includes/functions.php on line 6114
ਯੂਥ ਕਾਂਗਰਸੀ ਤੇ ਦਲਿਤਾਂ ਅੰਦਰ ਖੁਸ਼ੀ ਦੀ ਲਹਿਰ - Ozi News
  • Login
Saturday, July 12, 2025
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਯੂਥ ਕਾਂਗਰਸੀ ਤੇ ਦਲਿਤਾਂ ਅੰਦਰ ਖੁਸ਼ੀ ਦੀ ਲਹਿਰ

admin by admin
August 30, 2021
in PUNJAB
0
ਯੂਥ ਕਾਂਗਰਸੀ ਤੇ ਦਲਿਤਾਂ ਅੰਦਰ ਖੁਸ਼ੀ ਦੀ ਲਹਿਰ
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਸੰਗਰੂਰ  29 ਅਗਸਤ ( ਜਗਤਾਰ ਬਾਵਾ )- ਇੰਡੀਅਨ ਯੂਥ ਕਾਂਗਰਸ ਵੱਲੋਂ ਪਾਰਟੀ ਵਿੱਚ ਚੰਗੀਆਂ ਸੇਵਾਵਾਂ ਨਿਭਾਉਣ ਵਾਲੇ ਵਰਕਰਾਂ ਨੂੰ ਉਤਸ਼ਾਹਿਤ ਕਰਦਿਆਂ ਤਰੱਕੀਆਂ ਦਿਤੀਆਂ ਗਈਆਂ ਹਨ ਜਿਸ ਦੇ ਚਲਦਿਆਂ ਜਿਲਾ ਹੁਸ਼ਿਆਰਪੁਰ ਨਾਲ ਸਬੰਧਤ ਸਰਗਰਮ ਅਤੇ ਮਿਹਨਤੀ ਦਲਿਤ ਮਹਿਲਾ ਆਗੂ ਸਰਪੰਚ ਹਰਜਿੰਦਰ ਕੌਰ ਚੱਬੇਵਾਲ ਜੋ ਕਿ ਪੰਜਾਬ ਯੂਥ ਕਾਂਗਰਸ ਵਿੱਚ ਬਤੌਰ ਸੂਬਾ ਜਨਰਲ ਸਕੱਤਰ ਅਪਣੀਆਂ ਸੇਵਾਵਾਂ ਨਿਭਾ ਰਹੇ ਸਨ ਨੂੰ ਸ਼੍ਰੀ ਰਾਹੁਲ ਗਾਂਧੀ, ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਅਤੇ ਸਮੁੱਚੀ ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਯੂਥ ਕਾਂਗਰਸ ਦਾ ਸੂਬਾ ਵਾਇਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ ਜਿਸ ਦਾ ਯੂਥ ਕਾਂਗਰਸੀਆ ਅਤੇ ਪੰਜਾਬ ਭਰ ਦੇ ਦਲਿਤ ਭਾਈਚਾਰੇ ਵੱਲੋ ਜੋਰਦਾਰ ਸਵਾਗਤ ਕੀਤਾ ਜਾ ਰਿਹਾ ਹੈ ਅੱਜ ਜਿਲ੍ਹਾ ਸੰਗਰੂਰ ਦੇ ਵੱਖ ਵੱਖ ਜਗ੍ਹਾ ਤੇ ਲੱਡੂ ਵੰਡ ਕੇ ਢੋਲ ਢਮੱਕਿਆ ਨਾਲ਼ ਹਰਜਿੰਦਰ ਕੌਰ ਚੱਬੇਵਾਲ ਦੀ ਨਿਯੁਕਤੀ ਦਾ ਜੋਰਦਾਰ ਸਵਾਗਤ ਕੀਤਾ ਗਿਆ ਜਿੱਥੇ ਸੰਗਰੂਰ ਵਿਖੇ ਵਿਧਾਨ ਸਭਾ ਯੂਥ ਕਾਂਗਰਸ ਸੰਗਰੂਰ ਦੇ ਪ੍ਰਧਾਨ ਸ਼੍ਰੀ ਸਾਜਨ ਕਾਂਗੜਾ ਤੇ ਜਿਲ੍ਹਾ ਯੂਥ ਕਾਂਗਰਸ ਸੰਗਰੂਰ ਦੇ ਵਾਇਸ ਪ੍ਰਧਾਨ ਸ਼੍ਰੀਮਤੀ ਅਰਾਧਨਾ ਵੱਲੋ ਸੰਗਰੂਰ ਵਿਖੇ ਜਿਲ੍ਹਾ ਯੂਥ ਕਾਂਗਰਸ ਸੰਗਰੂਰ ਦੇ ਜਨਰਲ ਸਕੱਤਰ ਸ਼੍ਰੀਮਤੀ ਸੁਖਵਿੰਦਰ ਕੌਰ ਦੀ ਅਗਵਾਈ ਹੇਠ ਧੂਰੀ ਵਿਖੇ ਬੇਬੀ ਕੌਰ ਜਨਰਲ ਸਕੱਤਰ ਜਿਲ੍ਹਾ ਯੂਥ ਕਾਂਗਰਸ, ਰਾਜਪਾਲ ਰਾਜੂ ਸਾਰੋ, ਸਤਪਾਲ ਕੌਰ ਬਹਾਦਰਪੁਰ, ਬਿੱਕਰ ਸਿੰਘ ਚੱਠਾ, ਪਰਮਜੀਤ ਮੋੜਾ, ਸ਼ਿਵਜੀ ਸਿੰਘ ਸੰਗਤਪੁਰਾ, ਬਲਜੀਤ ਕੌਰ ਅਕੋਈ ਸਾਹਿਬ, ਸ਼ਾਮ ਸਿੰਘ ਬੰਗਾਵਾਲੀ ( ਅੱਠੇ ਮੌਜੂਦਾ ਮੈਂਬਰ ਬਲਾਕ ਸੰਮਤੀ ) ਦੀ ਅਗਵਾਈ ਹੇਠ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਅੰਦਰ ਖੁਸ਼ੀ ਵਿੱਚ ਲੱਡੂ ਵੰਡੇ ਗਏ ਇਸ ਸਬੰਧੀ ਦਲਿਤ ਵੈਲਫੇਅਰ ਸੰਗਠਨ ਪੰਜਾਬ ਦੇ ਸੂਬਾ ਪ੍ਰਧਾਨ ਸ਼੍ਰੀ ਦਰਸ਼ਨ ਸਿੰਘ ਕਾਂਗੜਾ, ਮਨੀਸ਼ ਸੋਨੀ ਚੇਅਰਮੈਨ ਮਾਰਕੀਟ ਕਮੇਟੀ ਸੁਨਾਮ, ਰਾਜਵਿੰਦਰ ਕੌਰ ਚੇਅਰਪਰਸਨ ਬਲਾਕ ਸੰਮਤੀ ਮਾਲੇਰਕੋਟਲਾ, ਹਰਵਿੰਦਰ ਕੌਰ ਤੇ ਵਿੱਦਿਆ ਦੇਵੀ (ਦੋਵੇਂ ਕੌਂਸਲਰ ਭਵਾਨੀਗੜ੍ਹ) ਮਹਿਲਾ ਵਿੰਗ ਦੀ ਸੂਬਾ ਪ੍ਰਧਾਨ ਮੈਡਮ ਮੰਜੂ ਹਰਕਿਰਨ ਮਾਲੇਰਕੋਟਲਾ, ਯੂਥ ਵਿੰਗ ਦੇ ਸੂਬਾ ਪ੍ਰਧਾਨ ਮਲਕੀਤ ਸਿੰਘ ਫਿਰੋਜ਼ਪੁਰ, ਮਨਦੀਪ ਕੌਰ ਪ੍ਰਧਾਨ ਬਲਾਕ ਮਹਿਲਾ ਕਾਂਗਰਸ ਸੰਗਰੂਰ, ਰਾਣਾ ਬਾਲੂ ਜਿਲ੍ਹਾ ਪ੍ਰਧਾਨ ਕਾਂਗਰਸ ਸੇਵਾਦਲ ਸੰਗਰੂਰ, ਪਰਮਜੀਤ ਕੌਰ ਸੂਬਾ ਜਨਰਲ ਸਕੱਤਰ, ਰਾਣੀ ਕੌਰ ਠੀਕਰੀਵਾਲ ਸੂਬਾ ਜਨਰਲ ਸਕੱਤਰ, ਸੁਖਪਾਲ ਸਿੰਘ ਭੰਮਾਬੰਦੀ ਜਿਲ੍ਹਾ ਪ੍ਰਧਾਨ ਦਿਹਾਤੀ ਸੰਗਰੂਰ, ਕੌਂਸਲਰ ਮਲਕੀਤ ਸਿੰਘ ਜਿਲ੍ਹਾ ਪ੍ਰਧਾਨ ਬਰਨਾਲਾ, ਸਰਪੰਚ ਅਵਤਾਰ ਸਿੰਘ ਬਹਾਦਰਪੁਰ, ਦਲਿਤ ਸ਼ਕਤੀ ਸੰਗਰੂਰ ਦੇ ਪ੍ਰਧਾਨ ਰਵੀ ਕੁਮਾਰ ਚੌਹਾਨ, ਸੁੰਦਰ ਦਾਸ ਸਪੋਰਟ ਕਲੱਬ ਦੇ ਪ੍ਰਧਾਨ ਜਗਸੀਰ ਸਿੰਘ, ਬਾਬਾ ਜੀਵਨ ਸਿੰਘ ਕਲੱਬ ਦੇ ਪ੍ਰਧਾਨ ਵਿਨੋਦ ਕੁਮਾਰ ਆਦਿ ਆਗੂਆਂ ਨੇ ਕਿਹਾ ਕਿ ਸਰਪੰਚ ਹਰਜਿੰਦਰ ਕੌਰ ਚੱਬੇਵਾਲ ਯੂਥ ਕਾਂਗਰਸ ਦੇ ਨਾਲ ਨਾਲ ਪਿੰਡ ਖੇਰੜ ਰਾਵਲ ਬੱਸੀ ਦੇ ਸਰਪੰਚ ਅਤੇ ਦਲਿਤ ਵੈਲਫੇਅਰ ਸੰਗਠਨ ਪੰਜਾਬ ਦੇ ਸੂਬਾ ਵਾਇਸ ਪ੍ਰਧਾਨ ਸਣੇ ਹੋਰ ਵੀ ਸਮਾਜ ਸੇਵੀ ਸੰਸਥਾਵਾਂ ਨਾਲ ਜੁੜ ਕੇ ਅਪਣੀਆਂ ਸੇਵਾਵਾਂ ਨਿਭਾ ਰਹੇ ਹਨ ਜਿਨ੍ਹਾਂ ਦਾ ਪੰਜਾਬ ਭਰ ਵਿੱਚ ਇੱਕ ਚੰਗਾ ਨਾਂਮ ਹੈ ਜੋ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਤੇਜ਼ ਤਰਾਰ ਸੀਨੀਅਰ ਮਹਿਲਾ ਆਗੂ ਸ਼੍ਰੀਮਤੀ ਪੂਨਮ ਕਾਂਗੜਾ ਦੇ ਅਤਿ ਨਜ਼ਦੀਕੀਆ ਵਿੱਚੋਂ ਗਿਣੇ ਜਾਂਦੇ ਹਨ ਜਿਨ੍ਹਾਂ ਅਪਣੀ ਸਖਤ ਮਿਹਨਤ ਸਦਕਾ ਸਮਾਜ ਵਿੱਚ ਅਪਣੀ ਵੱਖਰੀ ਪਹਿਚਾਣ ਬਣਾਈ ਹੈ ਉਨ੍ਹਾਂ ਕਿਹਾ ਕਿ ਸਰਪੰਚ ਹਰਜਿੰਦਰ ਕੌਰ ਚੱਬੇਵਾਲ ਨੂੰ ਕਾਂਗਰਸ ਹਾਈਕਮਾਂਡ ਵੱਲੋਂ ਪੰਜਾਬ ਯੂਥ ਕਾਂਗਰਸ ਦੀ ਸੂਬਾ ਵਾਇਸ ਪ੍ਰਧਾਨ ਬਣਾ ਕੇ ਸਹੀ ਸਮੇਂ ਤੇ ਸਹੀ ਨਿਰਣੇ ਲਿਆ ਹੈ ਜਿਸ ਸਦਕਾ ਪੰਜਾਬ ਭਰ ਵਿੱਚ ਦਲਿਤ ਭਾਈਚਾਰਾ ਕਾਂਗਰਸ ਪਾਰਟੀ ਨਾਲ ਜੁੜੇਗਾ ਉਕਤ ਆਗੂਆਂ ਨੇ ਕਿਹਾ ਕਿ ਇਸ ਨਿਯੁਕਤੀ ਨਾਲ ਦਲਿਤ ਭਾਈਚਾਰੇ ਦੇ ਨਾਲ ਨਾਲ ਹੋਰ ਵਰਗ ਅੰਦਰ ਵੀ ਭਾਰੀ ਖੁਸ਼ੀ ਅਤੇ ਉਤਸ਼ਾਹ ਪਾਇਆ ਜਾ ਰਿਹਾ ਹੈ ਉਨ੍ਹਾਂ ਕਿਹਾ ਕਿ ਹਰਜਿੰਦਰ ਕੌਰ ਚੱਬੇਵਾਲ ਨੂੰ ਇਹ ਵੱਡੀ ਜਿੰਮੇਵਾਰੀ ਦੇਣ ਲਈ ਉਹ ਸਮੁੱਚੀ ਕਾਂਗਰਸ ਹਾਈਕਮਾਂਡ ਦਾ ਧੰਨਵਾਦ ਕਰਦੇ ਹਨ।

Post Views: 60
  • Facebook
  • Twitter
  • WhatsApp
  • Telegram
  • Facebook Messenger
  • Copy Link
Tags: By the Congress High CommandChabewal YouthChairpersonChief Minister of PunjabCongress High CommandCongress thanks the High CommandDalit Bhaichara Congress PartyDistrict HoshiarpurDistrict President Congress Sevadal SangrurDivide the laddu and beat the drumFast paced senior women leadersGood serviceIn Punjab Youth CongressIncluding the state vice presidentIndian Youth Congresslatest newslatest updates on punjabOn behalf of the Dalit communityPresident Mr. Sajan KangraPresident Vinod Kumarpress ki taquat newsPromotions were given to encourage the workerspunjab newsState General SecretaryState President Madam Manju Harkiran MalerkotlaThe appointment was warmly welcomedtop 10 news
Previous Post

ਆਮ ਆਦਮੀ ਪਾਰਟੀ ਦੇ ਵਿਧਾਇਕ ਨੇ ਚੁਕੇ ਕੈਪਟਨ ਸਰਕਾਰ ਤੇ ਤਿੱਖੇ ਸਵਾਲ

Next Post

विद्यार्थी उज्जवल भविष्य निर्माण शिविर का समापन

Next Post
विद्यार्थी उज्जवल भविष्य निर्माण शिविर का समापन

विद्यार्थी उज्जवल भविष्य निर्माण शिविर का समापन

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In