Deprecated: Use of "self" in callables is deprecated in /home/u902433967/domains/ozinews.in/public_html/english/wp-content/plugins/jnews-essential/lib/vp/autoload.php on line 126
ਖੇਤੀ ਵਿਭਾਗ ਦੀਆਂ ਟੀਮਾਂ ਵੱਲੋਂ ਬੀਜਾਂ ਦੀਆਂ 30 ਦੁਕਾਨਾਂ ’ਤੇ ਚੈਕਿੰਗ: ਡਿਪਟੀ ਕਮਿਸ਼ਨਰ – Ozi News
Deprecated: Function WP_Dependencies->add_data() was called with an argument that is deprecated since version 6.9.0! IE conditional comments are ignored by all supported browsers. in /home/u902433967/domains/ozinews.in/public_html/english/wp-includes/functions.php on line 6131
  • Login
Tuesday, February 24, 2026
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
Advertisement
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US
No Result
View All Result
Ozi News
No Result
View All Result
Home PUNJAB

ਖੇਤੀ ਵਿਭਾਗ ਦੀਆਂ ਟੀਮਾਂ ਵੱਲੋਂ ਬੀਜਾਂ ਦੀਆਂ 30 ਦੁਕਾਨਾਂ ’ਤੇ ਚੈਕਿੰਗ: ਡਿਪਟੀ ਕਮਿਸ਼ਨਰ

Rakesh Goyal by Rakesh Goyal
May 29, 2020
in PUNJAB
0
ਖੇਤੀ ਵਿਭਾਗ ਦੀਆਂ ਟੀਮਾਂ ਵੱਲੋਂ ਬੀਜਾਂ ਦੀਆਂ 30 ਦੁਕਾਨਾਂ ’ਤੇ ਚੈਕਿੰਗ: ਡਿਪਟੀ ਕਮਿਸ਼ਨਰ

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
0
SHARES
0
VIEWS
Share on FacebookShare on Twitter
  • Facebook
  • Twitter
  • WhatsApp
  • Telegram
  • Facebook Messenger
  • Copy Link

ਬਰਨਾਲਾ, 29 ਮਈ (ਰਾਕੇਸ਼ ਗੋਇਲ/ਰਾਹੁਲ ਬਾਲੀ):- ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਦੇ ਦਿਸ਼ਾ ਨਿਰਦੇਸ਼ ਤਹਿਤ ਅੱੱਜ ਖੇਤੀਬਾੜੀ ਵਿਭਾਗ ਦੀਆਂ ਟੀਮਾਂ ਵੱੱਲੋਂ ਪੁਲੀਸ ਪ੍ਰਸ਼ਾਸਨ ਦੀ ਮਦਦ ਨਾਲ ਜ਼ਿਲ੍ਹੇ ਦੇ ਤਿੰਨਾਂ ਬਲਾਕਾਂ ਵਿਚ ਬੀਜ ਵਿਕਰੇਤਾਵਾਂ ਦੀਆਂ 30 ਦੁਕਾਨਾਂ/ਫਰਮਾਂ ’ਤੇ ਅਚਨਚੇਤ ਚੈਕਿੰਗ ਕੀਤੀ ਗਈ।
ਡਿਪਟੀ ਕਮਿਸ਼ਨਰ ਸ੍ਰੀ ਤੇਜ ਪ੍ਰਤਾਪ ਸਿੰੰਘ ਫੂਲਕਾ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਵੱਡੇ ਪੱਧਰ ’ਤੇ ਚੈਕਿੰਗ ਮੁਹਿੰਮ ਵਿੱਢੀ ਗਈ ਹੈ, ਜਿਸ ਤਹਿਤ ਜ਼ਿਲ੍ਹੇ ਦੇ ਬੀਜ ਉਤਪਾਦਕਾਂ ਅਤੇ ਰੀਟੇਲ ਅਤੇ ਹੋਲਸੇਲ ਡੀਲਰਾਂ ਦੇ ਰਿਕਾਰਡ ਅਤੇ ਸਟਾਕ ਦੀ ਘੋਖ ਪੜਤਾਲ ਕੀਤੀ ਗਈ ਅਤੇ 30 ਦੁਕਾਨਾਂ ’ਤੇ ਬਲਾਕ ਪੱਧਰੀ ਟੀਮਾਂ ਵੱੱਲੋਂ ਚੈਕਿੰਗ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬੀਜ ਵਿਕਰੇਤਾਵਾਂ ਨੂੰ ਸਪਸ਼ਟ ਹਦਾਇਤ ਕੀਤੀ ਗਈ ਹੈ ਕਿ ਜੇ ਕੋਈ ਬੀਜ ਵਿਕਰੇਤਾ ਅਣਅਧਿਕਾਰਤ ਸਟਾਕ ਜਾਂ ਉਚ ਰੇਟ ’ਤੇ ਝੋਨੇ ਦਾ ਬੀਜ ਵੇਚਦਾ ਪਾਇਆ ਜਾਂਦਾ ਹੈ ਤਾਂ ਉਸ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।
ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਬਲਦੇਵ ਸਿੰਘ ਨੇ ਦੱਸਿਆ ਕਿ ਅੱਜ 30 ਦੁਕਾਨਾਂ ਦੀ ਚੈਕਿੰਗ ਦੌਰਾਨ ਬੀਜਾਂ ਅਤੇ ਖਾਧਾਂ ਦੇ ਸੈਂਪਲ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ਲਈ ਏਡੀਓ ਐਨਫੋਰਸਮੈਂਟ ਬਰਨਾਲਾ ਗੁਰਚਰਨ ਸਿੰਘ, ਖੇਤੀਬਾੜੀ ਅਫਸਰ ਮਹਿਲ ਕਲਾਂ ਲਖਬੀਰ ਸਿੰਘ ਅਤੇ ਖੇਤੀਬਾੜੀ ਅਫਸਰ ਸਹਿਣਾ ਦਿਲਬਾਗ ਸਿੰਘ ਦੀ ਅਗਵਾਈ ਵਿਚ ਟੀਮਾਂ ਦਾ ਗਠਨ ਕੀਤਾ ਗਿਆ ਸੀ, ਜਿਨ੍ਹਾਂ ਵੱਲੋਂ ਸਬੰਧਤ ਬਲਾਕਾਂ ਵਿਚ ਚੈਕਿੰਗ ਕੀਤੀ ਗਈ ਹੈ। ਇਸ ਮੌਕੇ ਝੋਨੇ ਦੇ ਬੀਜ ਦੀ ਕਿਸਮ ਪੀਆਰ 128 ਅਤੇ 129 ਦੇ ਬੀਜ ਕਿਸੇ ਦੁਕਾਨਦਾਰ ਕੋਲ ਨਹੀਂ ਪਾਏ ਗਏ।
ਇਸ ਮੌਕੇ ਦੁਕਾਨ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਕਿ ਜੇਕਰ ਕਿਸੇ ਕੋਲ ਬੀਜ ਦਾ ਅਣਅਧਿਕਾਰਤ ਸਟਾਕ ਪਾਇਆ ਜਾਂਦਾ ਹੈ ਤਾਂ ਸੀਡਜ਼ ਐਕਟ ਤਹਿਤ ਕਾਰਵਾਈ ਕੀਤੀ ਜਾਵੇਗੀ।

Post Views: 27
  • Facebook
  • Twitter
  • WhatsApp
  • Telegram
  • Facebook Messenger
  • Copy Link

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40

Deprecated: str_replace(): Passing null to parameter #3 ($subject) of type array|string is deprecated in /home/u902433967/domains/ozinews.in/public_html/english/wp-content/plugins/jnews-social-share/class.jnews-initial-counter.php on line 40
Previous Post

ਪ੍ਰਧਾਨ ਮੰਤਰੀ ਕਿਸਾਨ ਸੰਮਾਨ ਨਿਧੀ ਯੋਜਨਾ ਦਾ ਲਾਭ ਉਠਾਉਣ ਕਿਸਾਨ: ਮੁੱਖ ਖੇਤੀਬਾੜੀ ਅਫਸਰ

Next Post

ਪੰਜਾਬ ਸਰਕਾਰ ਵਲੋਂ ਕੋਵਿਡ 19 ਸਬੰਧੀ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਜੁਰਮਾਨਿਆਂ ਵਿਚ ਵਾਧਾ

Next Post
Hypertension & diabetes are major co-morbid conditions contributing to higher risk of mortality in Covid-19 infection

ਪੰਜਾਬ ਸਰਕਾਰ ਵਲੋਂ ਕੋਵਿਡ 19 ਸਬੰਧੀ ਹਦਾਇਤਾਂ ਅਤੇ ਦਿਸ਼ਾ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਜੁਰਮਾਨਿਆਂ ਵਿਚ ਵਾਧਾ

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • EDUCATION
  • CONTACT US

© 2024 ozinews.in - Powered by Ozi Broadcasters Private Limited .